ਪੜਚੋਲ ਕਰੋ

ਜਾਮੀਆ: ਪ੍ਰਦਰਸ਼ਨਕਾਰੀਆਂ ਨੇ ਵੀ ਮਨਾਇਆ ਨਵੇਂ ਸਾਲ ਦਾ ਜਸ਼ਨ, ਕੈਂਪਸ ਦੇ ਬਾਹਰ ਹਜ਼ਾਰਾਂ ਨੇ ਗਾਇਆ ‘ਰਾਸ਼ਟਰੀ ਗੀਤ’

ਜਾਮੀਆ ਮਿਲੀਆ ਇਸਲਾਮੀਆ ‘ਚ ਨਵੇਂ ਸਾਲ ਦਾ ਜਸ਼ਨ ਕੁਝ ਵੱਖਰੇ ਅੰਦਾਜ਼ ‘ਚ ਮਨਾਇਆ ਗਿਆ। ਵਿਦਿਆਰਥੀ ਵੱਡੀ ਗਿਣਤੀ ‘ਚ ਕੈਂਪਸ ਦੇ ਬਾਹਰ ਇਕੱਠਾ ਹੋਏ ਤੇ ਰਾਸ਼ਟਰੀ ਗੀਤ ਗਾਉਣਾ ਸ਼ੁਰੂ ਕਰ ਦਿੱਤਾ।

ਨਵੀਂ ਦਿੱਲੀ: ਜਾਮੀਆ ਮਿਲੀਆ ਇਸਲਾਮੀਆ ‘ਚ ਨਵੇਂ ਸਾਲ ਦਾ ਜਸ਼ਨ ਕੁਝ ਵੱਖਰੇ ਅੰਦਾਜ਼ ‘ਚ ਮਨਾਇਆ ਗਿਆ। ਵਿਦਿਆਰਥੀ ਵੱਡੀ ਗਿਣਤੀ ‘ਚ ਕੈਂਪਸ ਦੇ ਬਾਹਰ ਇਕੱਠਾ ਹੋਏ ਤੇ ਰਾਸ਼ਟਰੀ ਗੀਤ ਗਾਉਣਾ ਸ਼ੁਰੂ ਕਰ ਦਿੱਤਾ। ਇਹ ਉਹੀ ਜਾਮੀਆ ਯੂਨੀਵਰਸੀਟੀ ਹੈ ਜਿੱਥੇ ਨਾਗਰਿਕਤਾ ਕਾਨੂੰਨ ‘ਤੇ ਭਾਰੀ ਹੰਗਾਮਾ ਹੋਇਆ ਸੀ। ਜਿੱਥੇ ਜਾਮੀਆ ‘ਚ ਰਾਸ਼ਟਰੀ ਗੀਤ ਗਾ ਕੇ ਲੋਕਾਂ ਨੇ ਨਵੇਂ ਸਾਲ ਦਾ ਸਵਾਗਤ ਕੀਤਾ, ਉੱਥੇ ਹੀ ਮੰਗਲਵਾਰ ਨੂੰ ਦੇਰ ਰਾਤ ਕਨੌਟ ਪਲੇਸ, ਸ਼ਾਹੀਨ ਬਾਗ ਤੇ ਸਾਕੇਤ ਸਣੇ ਦਿੱਲੀ ਦੇ ਕਈ ਇਲਾਕਿਆਂ ‘ਚ ਨਾਗਰਿਕਤਾ ਸ਼ੋਧ ਕਾਨੂੰਨ ਖਿਲਾਫ ਵਿਦਿਆਰਥੀਆਂ, ਵਰਕਰਾਂ ਸਣੇ ਲੋਕਾਂ ਨੇ ਪ੍ਰਦਰਸ਼ਨ ਕੀਤਾ ਤੇ ਉਮੀਦ ਜ਼ਾਹਿਰ ਕੀਤੀ ਕਿ ਨਵੇਂ ਸਾਲ ‘ਚ ਇਸ ਕਾਨੂੰਨ ਨੂੰ ਵਾਪਸ ਲੈ ਲਿਆ ਜਾਵੇਗਾ। ਜਦਕਿ ਸਾਕੇਤ ਪੀਵੀਆਰ ਅਨੁਪਮ ਨੇ ਸੀਏਏ ਖਿਲਾਫ ਪ੍ਰਦਰਸ਼ਨ ਕਰਨ ਪਹੁੰਚੇ ਕੁਝ ਲੋਕਾਂ ਦਾ ਸੀਏਏ ਸਮਰਥਕਾਂ ਨਾਲ ਆਹਮੋ ਸਾਹਮਣਾ ਹੋਇਆ। ਰਾਤ ‘ਚ ਦਿੱਲੀ ਦੇ ਕਈ ਇਲਾਕਿਆਂ ‘ਚ ਪ੍ਰਦਰਸ਼ਨਕਾਰੀਆਂ ਨੇ ਸੀਏਏ ਖਿਲਾਫ ਨਾਅਰੇਬਾਜ਼ੀ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

Embed widget