ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਨਿਕਲੀਆਂ ਨੌਕਰੀਆਂ, ਪਹਿਲੀ ਵਾਰ ਦੇਸ਼ ਭਰ ਤੋਂ ਲੋਕ ਕਰ ਸਕਣਗੇ ਅਪਲਾਈ

ਜੰਮੂ-ਕਸ਼ਮੀਰ ‘ਚ ਸਰਕਾਰੀ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਲਈ ਖੁਸ਼ਖਬਰੀ ਆਈ ਹੈ। ਜੰਮੂ-ਕਸ਼ਮੀਰ ਹਾਈਕੋਰਟ ਨੇ 33 ਗੈਰ-ਗਜ਼ਟਿਡ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਖਾਸ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਦੇ ਨਾਲ-ਨਾਲ ਦੇਸ਼ ਭਰ ਤੋਂ ਲੋਕ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਚ ਸਰਕਾਰੀ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਲਈ ਖੁਸ਼ਖਬਰੀ ਆਈ ਹੈ। ਜੰਮੂ-ਕਸ਼ਮੀਰ ਹਾਈਕੋਰਟ ਨੇ 33 ਗੈਰ-ਗਜ਼ਟਿਡ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਹਾਈਕੋਰਟ ਸਟੈਨੋਗ੍ਰਾਫਰ, ਟਾਈਪਿਸਟ, ਕੰਪੋਜ਼ੀਟਰ, ਇਲੈਕਟ੍ਰੀਸ਼ੀਅਨ ਤੇ ਡਰਾਈਵਰ ਦੀਆਂ ਅਸਾਮੀਆਂ ਲਈ ਭਰਤੀ ਕਰੇਗੀ। ਖਾਸ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਦੇ ਨਾਲ-ਨਾਲ ਦੇਸ਼ ਭਰ ਤੋਂ ਲੋਕ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਅਰਜ਼ੀ ਦੇਣ ਦੀ ਆਖ਼ਰੀ ਤਰੀਕ 31 ਜਨਵਰੀ, 2020 ਹੈ। ਭਰਤੀ ਸਬੰਧੀ ਵਧੇਰੇ ਜਾਣਕਾਰੀ ਹੇਠਾਂ ਦਿੱਤੀ ਗਈ ਹੈ: ਪੋਸਟਾਂ ਦੀ ਕੁੱਲ ਗਿਣਤੀ: 33 ਯੋਗਤਾ: ਬਹੁਤੀਆਂ ਆਸਾਮੀਆਂ ਲਈ ਬਿਨੈ ਕਰਨ ਲਈ ਵਿਦਿਅਕ ਯੋਗਤਾ ਗ੍ਰੈਜੂਏਟ ਰੱਖੀ ਗਈ ਹੈ। ਇਸ ਦੇ ਨਾਲ ਹੀ ਇਲੈਕਟ੍ਰੀਸ਼ੀਅਨ ਦੇ ਅਹੁਦੇ ਲਈ 12 ਵੀਂ ਤੇ ਡਰਾਈਵਰ ਪੋਸਟ ਲਈ ਉਮੀਦਵਾਰ ਮਿਡਲ ਪਾਸ (8 ਵੀਂ ਪਾਸ) ਹੋਣਾ ਚਾਹੀਦਾ ਹੈ ਤੇ ਇਸ ਦਾ ਯੋਗ ਡਰਾਈਵਿੰਗ ਲਾਇਸੈਂਸ ਹੋਣਾ ਚਾਹੀਦਾ ਹੈ। ਉਮਰ ਦੀ ਸੀਮਾ: ਉਮੀਦਵਾਰ ਦੀ ਘੱਟੋ ਘੱਟ ਉਮਰ 18 ਸਾਲ ਤੇ ਵੱਧ ਤੋਂ ਵੱਧ ਉਮਰ 40 ਸਾਲ ਹੋਣੀ ਚਾਹੀਦੀ ਹੈ। ਰਾਖਵੀਂ ਕੈਟਾਗਿਰੀ ਦੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਹੱਦ 'ਚ ਢਿੱਲ ਦਿੱਤੀ ਜਾਵੇਗੀ। ਅਰਜ਼ੀ ਦੀ ਫੀਸ: ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਹਾਈਕੋਰਟ ਦੇ ਰਜਿਸਟਰਾਰ ਜਨਰਲ ਦੇ ਨਾਂ 'ਤੇ 350 ਰੁਪਏ ਦਾ ਬੈਂਕ ਡਰਾਫਟ ਜਮ੍ਹਾਂ ਕਰਨਾ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget