ਪੜਚੋਲ ਕਰੋ

ਜੰਮੂ ਕਸ਼ਮੀਰ: ਪੰਚਾਇਤ ਦੀਆਂ ਅਸਾਮੀਆਂ 'ਚ ਅੱਠ ਪੜਾਵਾਂ ਵਿੱਚ ਹੋਣਗੀਆਂ ਚੋਣਾਂ, ਰਾਜਨੀਤਿਕ ਪਾਰਟੀਆਂ ਲੈਣਗੀਆਂ ਹਿੱਸਾ

ਇਸ ਜਿਮਣੀ ਚੋਣਾਂ 'ਚ 1011 ਸਰਪੰਚਾਂ ਅਤੇ 11639 ਪੰਚਾਂ ਦੀ ਚੋਣ ਹੋਵੇਗੀ। ਜੰਮੂ 'ਚ ਜ਼ਿਮਨੀ ਚੋਣਾਂ ਚਾਰ ਅਤੇ ਕਸ਼ਮੀਰ ਵਿਚ ਅੱਠ ਪੜਾਵਾਂ 'ਚ ਹੋਣਗੀਆਂ।

ਜੰਮੂ: ਜ਼ਮੀਨੀ ਪੱਧਰ 'ਤੇ ਵਿਕਾਸ ਲਿਆਉਣ ਲਈ ਜੰਮੂ-ਕਸ਼ਮੀਰ 'ਚ ਪੰਚਾਇਤ ਜਿਮਣੀ ਚੋਣਾਂ ਹੋਣਗੀਆਂ। ਕੁੱਲ ਅੱਠ ਗੇੜ 'ਚ ਹੋਣ ਵਾਲੀਆਂ ਇਨ੍ਹਾਂ ਚੋਣਾਂ ਵਿਚ ਵੋਟਰ 1011 ਸਰਪੰਚਾਂ ਅਤੇ 11639 ਪੰਚਾਂ ਦੀ ਚੋਣ ਕਰਨਗੇ। ਇਸ ਐਲਾਨ ਦੇ ਨਾਲ ਹੀ ਅੱਜ ਤੋਂ ਚੋਣ ਆਚਰਨ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਇਹ ਚੋਣਾਂ ਜੰਮੂ-ਕਸ਼ਮੀਰ 'ਚ ਅੱਠ ਗੇੜ 'ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਜੰਮੂ ਵਿੱਚ ਇਹ ਚੋਣਾਂ ਚਾਰ ਗੇੜ 'ਚ ਹੋਣਗੀਆਂ, ਜਦੋਂਕਿ ਕਸ਼ਮੀਰ ਘਾਟੀ ਵਿੱਚ ਅੱਠ ਪੜਾਵਾਂ 'ਚ ਚੋਣਾਂ ਪੂਰੀਆਂ ਹੋਣਗੀਆਂ। ਇਹ ਚੋਣ 5 ਮਾਰਚ, 7 ਮਾਰਚ, 9 ਮਾਰਚ, 12 ਮਾਰਚ, 14 ਮਾਰਚ, 16 ਮਾਰਚ, 18 ਮਾਰਚ ਅਤੇ 20 ਮਾਰਚ ਨੂੰ ਹੋਵੇਗੀ ਅਤੇ ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਜੰਮੂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼ੈਲੇਂਦਰ ਕੁਮਾਰ ਨੇ ਕਿਹਾ ਕਿ ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ 2018 'ਚ ਹੋਈਆਂ ਸੀ ਅਤੇ ਉਸ ਤੋਂ ਬਾਅਦ ਸਰਪੰਚ ਅਤੇ ਪੰਚਾਂ ਦੀਆਂ ਸੀਟਾਂ ਲਈ ਚੋਣਾਂ ਹੋਣੀਆਂ ਚਾਹੀਦੀਆਂ ਸੀ ਜੋ ਛੇ ਮਹੀਨਿਆਂ 'ਚ ਖਾਲੀ ਹੈਏ। ਉਨ੍ਹਾਂ ਕਿਹਾ ਕਿ ਇਹ ਚੋਣਾਂ ਇਸ ਲਈ ਦੇਰੀ ਨਾਲ ਆਈਆਂ ਕਿਉਂਕਿ ਲੋਕ ਸਭਾ ਚੋਣਾਂ 2018 'ਚ ਪੰਚਾਇਤੀ ਚੋਣਾਂ ਤੋਂ ਬਾਅਦ ਆਈਆਂ ਸੀ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਬੀਡੀਸੀ ਚੋਣਾਂ ਹੋਈਆਂ ਅਤੇ ਉਸ ਤੋਂ ਬਾਅਦ ਖ਼ਰਾਬ ਮੌਸਮ ਕਾਰਨ ਇਨ੍ਹਾਂ ਚੋਣਾਂ ਕਰਵਾਉਣ 'ਚ ਦੇਰੀ ਹੋਈ। ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚੋਣਾਂ ਵਿੱਚ ਉਮੀਦਵਾਰਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਰੇ ਉਮੀਦਵਾਰਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾਏਗੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਢੁਕਵੀਂ ਰਾਖੀ ਕੀਤੀ ਜਾਏਗੀ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
Punjab 'ਚ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ , 2 ਤਸਕਰ ਗ੍ਰਿਫ਼ਤਾਰ, 10 ਪਿਸਤੌਲ ਅਤੇ ਮੈਗਜ਼ੀਨ ਬਰਾਮਦ
Punjab 'ਚ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ , 2 ਤਸਕਰ ਗ੍ਰਿਫ਼ਤਾਰ, 10 ਪਿਸਤੌਲ ਅਤੇ ਮੈਗਜ਼ੀਨ ਬਰਾਮਦ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget