ਸ੍ਰੀਨਗਰ 'ਚ ਅੱਤਵਾਦੀ ਹਮਲਾ, ਪੁਲਿਸ ਤੇ ਸੀਆਰਪੀਐਫ ਦੀ ਟੀਮ 'ਤੇ ਅਟੈਕ
ਏਬੀਪੀ ਸਾਂਝਾ | 06 Dec 2020 01:57 PM (IST)
ਜੰਮੂ ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਐਤਵਾਰ ਨੂੰ ਅੱਤਵਾਦੀਆਂ ਨੇ ਸ੍ਰੀਨਗਰ ਸਥਿਤ ਹਵਾਲ ਦੇ ਸਾਜਗਰੀਪੋਰਾ 'ਚ ਪੁਲਿਸ ਤੇ ਸੀਆਰਪੀਐਫ ਦੀ ਸਾਂਝੀ ਟੀਮ 'ਤੇ ਹਮਲਾ ਕੀਤਾ। ਇਸ ਘਟਨਾ 'ਚ ਇਕ ਸਿਪਾਹੀ ਤੇ ਇੱਕ ਨਾਗਰਿਕ ਜ਼ਖਮੀ ਹੋ ਗਿਆ।
ਜੰਮੂ ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਐਤਵਾਰ ਨੂੰ ਅੱਤਵਾਦੀਆਂ ਨੇ ਸ੍ਰੀਨਗਰ ਸਥਿਤ ਹਵਾਲ ਦੇ ਸਾਜਗਰੀਪੋਰਾ 'ਚ ਪੁਲਿਸ ਤੇ ਸੀਆਰਪੀਐਫ ਦੀ ਸਾਂਝੀ ਟੀਮ 'ਤੇ ਹਮਲਾ ਕੀਤਾ। ਇਸ ਘਟਨਾ 'ਚ ਇਕ ਸਿਪਾਹੀ ਤੇ ਇੱਕ ਨਾਗਰਿਕ ਜ਼ਖਮੀ ਹੋ ਗਿਆ। Pfizer ਨੇ ਭਾਰਤ 'ਚ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮੰਗੀ ਮਨਜ਼ੂਰੀ, ਸਾਹਮਣੇ ਆਈ ਵੱਡੀ ਚੁਣੌਤੀ ਇਸ ਅੱਤਵਾਦੀ ਹਮਲੇ ਦੀ ਘਟਨਾ ਤੋਂ ਤੁਰੰਤ ਬਾਅਦ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੀ ਗਹਿਰਾਈ ਨਾਲ ਭਾਲ ਕੀਤੀ ਜਾ ਰਹੀ ਹੈ। ਖੇਤੀ ਕਨੂੰਨਾਂ 'ਤੇ ਭਾਰਤ ਬੰਦ ਦੇ ਸਮਰਥਨ 'ਚ ਖੜ੍ਹੀਆਂ ਵੱਡੀਆਂ ਪਾਰਟੀਆਂ, ਕਿਸਾਨਾਂ ਨੂੰ ਮਿਲਿਆ ਇਨ੍ਹਾਂ ਦਲਾਂ ਦਾ ਸਾਥ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ