ਪੜਚੋਲ ਕਰੋ

ਦੋ ਲੱਖ ਜਾਅਲੀ ਅਸਲਾ ਲਾਇਸੈਂਸਾਂ ਦਾ ਖੁਲਾਸਾ, ਸੀਬੀਆਈ ਦੀ ਵੱਡੀ ਕਾਰਵਾਈ

ਸਾਰੇ ਨਿਯਮਾਂ ਤੇ ਕਾਨੂੰਨ ਨੂੰ ਤਾਕ 'ਤੇ ਰੱਖਦਿਆਂ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਤੇ ਹੋਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲਗਪਗ ਦੋ ਲੱਖ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਸੀਬੀਆਈ ਨੇ ਅੱਜ ਜੰਮੂ-ਕਸ਼ਮੀਰ 'ਚ ਡੇਢ ਦਰਜਨ ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ।

ਸ਼੍ਰੀਨਗਰ: ਸਾਰੇ ਨਿਯਮਾਂ ਤੇ ਕਾਨੂੰਨ ਨੂੰ ਤਾਕ 'ਤੇ ਰੱਖਦਿਆਂ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਤੇ ਹੋਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲਗਪਗ ਦੋ ਲੱਖ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਸੀਬੀਆਈ ਨੇ ਅੱਜ ਜੰਮੂ-ਕਸ਼ਮੀਰ 'ਚ ਡੇਢ ਦਰਜਨ ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ। ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਸੀਬੀਆਈ ਵੱਲੋਂ ਕੀਤੀ ਇਹ ਪਹਿਲੀ ਵੱਡੀ ਕਾਰਵਾਈ ਹੈ। ਸੀਬੀਆਈ ਸੂਤਰਾਂ ਮੁਤਾਬਕ ਜਿਨ੍ਹਾਂ ਅਫਸਰਾਂ 'ਤੇ ਇੱਥੇ ਛਾਪੇ ਮਾਰੇ ਗਏ, ਉਨ੍ਹਾਂ ਦੇ ਨਾਂ ਰਾਜੀਵ ਰੰਜਨ, ਯਸ਼ਾ ਮੁਦਗਿਲ, ਇਤਰਤ ਹੁਸੈਨ, ਸਲੀਮ ਮੁਹੰਮਦ, ਮੁਹੰਮਦ ਜਾਵੇਦ ਖ਼ਾਨ, ਜਹਾਂਗੀਰ ਅਹਿਮਦ ਮੀਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਅਧਿਕਾਰੀ ਕੁਪਵਾੜਾ, ਬਾਰਾਮੂਲਾ, ਉਧਮਪੁਰ, ਕਿਸ਼ਤਵਾੜ, ਰਾਜੌਰੀ ਤੇ ਡੋਡਾ ਦੇ ਜ਼ਿਲ੍ਹਾ ਮੈਜਿਸਟਰੇਟ ਤਾਇਨਾਤ ਰਹਿ ਚੁੱਕੇ ਹਨ। ਇਹ ਕੇਸ ਰਾਜਸਥਾਨ ਪੁਲਿਸ ਦੀ ਸਿਫਾਰਸ਼ 'ਤੇ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਰਾਜਸਥਾਨ ਪੁਲਿਸ ਨੇ ਇਸ ਮਾਮਲੇ 'ਚ ਕੇਸ ਦਰਜ ਕੀਤਾ ਸੀ। ਇਸ ਕੇਸ 'ਚ ਇਲਜ਼ਾਮ ਹੈ ਕਿ ਸਾਲ 2012 ਤੋਂ 2016 ਤੱਕ ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਵਿੱਚੋਂ ਡੇਢ ਲੱਖ ਤੋਂ ਵੱਧ ਅਸਲਾ ਲਾਇਸੈਂਸ ਜਾਰੀ ਕੀਤੇ ਗਏ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪੂਰੇ ਸੂਬੇ '4 ਲੱਖ ਤੋਂ ਵੱਧ ਅਸਲਾ ਲਾਇਸੈਂਸ ਜਾਰੀ ਕੀਤੇ ਗਏ ਜਿਸ ਵਿੱਚੋਂ ਦੋ ਲੱਖ ਲਾਇਸੈਂਸ ਜਾਅਲੀ ਹੋਣ ਦਾ ਅਨੁਮਾਨ ਹੈ। ਜੰਮੂ-ਕਸ਼ਮੀਰ ਦੇ ਕੁਪਵਾੜਾ ਤੇ ਉਧਮਪੁਰ 'ਚ ਵੀ ਜਾਅਲੀ ਲਾਇਸੈਂਸਾਂ ਦਾ ਪਰਦਾਫਾਸ਼ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਨਕਲੀ ਲਾਇਸੈਂਸ ਦਾ ਇਹ ਕਾਰੋਬਾਰ ਦੇਸ਼ ਦੇ ਦਿੱਲੀ, ਮੱਧ ਪ੍ਰਦੇਸ਼, ਹਰਿਆਣਾ ਆਦਿ ਸੂਬਿਆਂ 'ਚ ਵੀ ਫੈਲਿਆ ਹੋਇਆ ਹੈ, ਰਾਜਸਥਾਨ ਪੁਲਿਸ ਦੀ ਛਾਪੇਮਾਰੀ ਦੌਰਾਨ ਕਈ ਨਕਲੀ ਮੋਹਰਾਂ ਤੇ ਫੌਜ ਦੇ ਜਵਾਨਾਂ ਦੇ ਫਾਰਮ ਵੀ ਬਰਾਮਦ ਕੀਤੇ। ਸੀਬੀਆਈ ਦੇ ਇੱਕ ਉੱਚ ਅਧਿਕਾਰੀ ਨੇ ਕਿਹਾ, “ਜਾਂਚ ਦੌਰਾਨ ਬਹੁਤ ਸਾਰੇ ਵੱਡੇ ਅਧਿਕਾਰੀ ਦੇ ਫਸਣ ਦੀ ਸੰਭਾਵਨਾ ਹੈ। ਤੱਥਾਂ ‘ਤੇ ਕੁਝ ਅਧਿਕਾਰੀਆਂ ਖ਼ਿਲਾਫ਼ ਬੇਹਿਸਾਬੀ ਜਾਇਦਾਦ ਦਾ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ। ਹੁਣ ਤੱਕ ਚੱਲ ਰਹੇ ਛਾਪਿਆਂ ਦੌਰਾਨ ਕਈ ਮਹੱਤਵਪੂਰਨ ਦਸਤਾਵੇਜ਼ਾਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।”
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Internet Suspended: ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਸਰਕਾਰ ਨੇ ਅੰਬਾਲਾ 'ਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਕੀਤੀ ਬੰਦ 

Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ

Punjab News: ਕਿਸਾਨਾਂ ਦੇ ਦਿੱਲੀ ਕੂਚ ਤੋਂ ਕਿਉਂ ਡਰੀ ਹਰਿਆਣਾ ਸਰਕਾਰ? ਅਚਾਨਕ ਲਿਆ ਯੂ-ਟਰਨ

Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !

ABP Premium

ਵੀਡੀਓਜ਼

Shambu ਤੇ Khanauri ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, Haryana Police ਦਾ ਵੀ ਐਕਸ਼ਨ ਮੋਡJagjit Singh Dhallewal | ਕਿਸਾਨਾਂ ਦਾ ਚਿੱਠੀ ਬੰਬ, ਹੁਣ ਪਾਏਗਾ ਕੇਂਦਰ ਨੂੰ ਭਾਜੜਾਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ !Shambu Border| Farmers | ਕਿਸਾਨ ਕਰਨਗੇ ਦਿੱਲੀ ਵੱਲ ਨੂੰ ਕੂਚ, ਤਿਆਰੀਆਂ ਮੁਕੰਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Internet Suspended: ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਸਰਕਾਰ ਨੇ ਅੰਬਾਲਾ 'ਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਕੀਤੀ ਬੰਦ 
Internet Suspended: ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਸਰਕਾਰ ਨੇ ਅੰਬਾਲਾ 'ਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਕੀਤੀ ਬੰਦ 
Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ
Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ
Punjab News: ਕਿਸਾਨਾਂ ਦੇ ਦਿੱਲੀ ਕੂਚ ਤੋਂ ਕਿਉਂ ਡਰੀ ਹਰਿਆਣਾ ਸਰਕਾਰ? ਅਚਾਨਕ ਲਿਆ ਯੂ-ਟਰਨ
Punjab News: ਕਿਸਾਨਾਂ ਦੇ ਦਿੱਲੀ ਕੂਚ ਤੋਂ ਕਿਉਂ ਡਰੀ ਹਰਿਆਣਾ ਸਰਕਾਰ? ਅਚਾਨਕ ਲਿਆ ਯੂ-ਟਰਨ
Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !
Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ 'ਚ ਹਿੱਲਜੁੱਲ, ਕੋਰ ਕਮੇਟੀ ਦੀ ਬੁਲਾਈ ਮੀਟਿੰਗ, ਹੋ ਸਕਦੇ ਵੱਡੇ ਫੈਸਲੇ
ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ 'ਚ ਹਿੱਲਜੁੱਲ, ਕੋਰ ਕਮੇਟੀ ਦੀ ਬੁਲਾਈ ਮੀਟਿੰਗ, ਹੋ ਸਕਦੇ ਵੱਡੇ ਫੈਸਲੇ
Punjab News: ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਤੱਕ ਚੱਲਣਗੀਆਂ ਛੁੱਟੀਆਂ...

Sukhbir Badal: ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਹਮਲੇ ਤੋਂ ਬਾਅਦ ਬੋਲੇ...

Amritsar News: ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
Embed widget