ਪੜਚੋਲ ਕਰੋ

ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਅਲ ਬਦਰ ਚੀਫ ਅੱਤਵਾਦੀ ਗਨੀ ਖਵਾਜਾ ਕੀਤਾ ਢੇਰ 

ਜੰਮੂ ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਜੰਮੂ ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਲ ਬਦਰ ਚੀਫ਼ ਗਨੀ ਖਵਾਜਾ ਵਜੋਂ ਹੋਈ ਹੈ। 

ਸ੍ਰੀਨਗਰ: ਜੰਮੂ ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਜੰਮੂ ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਲ ਬਦਰ ਚੀਫ਼ ਗਨੀ ਖਵਾਜਾ ਵਜੋਂ ਹੋਈ ਹੈ। 
 
ਇਹ ਇਕ ਵੱਡੀ ਸਫਲਤਾ ਹੈ। ਜੰਮੂ ਕਸ਼ਮੀਰ ਦੀ ਪੁਲਿਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਖੋਜ ਜਾਰੀ ਹੈ। 
 
ਅੱਜ ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਇੱਕ ਲਿਖਤੀ ਜਵਾਬ ਵਿੱਚ ਦੱਸਿਆ ਕਿ ਸਾਲ 2018 ਤੋਂ 2020 ਦੇ ਵਿੱਚ ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਦੁਆਰਾ 635 ਅੱਤਵਾਦੀ ਮਾਰੇ ਗਏ ਹਨ। ਇਸੇ ਦੌਰਾਨ, 115 ਅੱਤਵਾਦੀ ਅੱਤਵਾਦੀ ਹਿੰਸਾ ਕਾਰਨ ਆਪਣੀਆਂ ਜਾਨਾਂ ਗੁਆ ਬੈਠੇ। ਉਨ੍ਹਾਂ ਕਿਹਾ, ‘‘ਭਾਰਤ 'ਚ ਅੱਤਵਾਦ ਨੂੰ ਸਰਹੱਦ ਪਾਰੋਂ ਕਾਫ਼ੀ ਹੱਦ ਤਕ ਸਪਾਂਸਰ ਕੀਤਾ ਜਾ ਰਿਹਾ ਹੈ।"

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget