ਪੜਚੋਲ ਕਰੋ

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀ ਹਮਲਾ, ਸੀਆਰਪੀਐਫ ਦੇ 3 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀਆਂ ਨੇ ਸੀਆਰਪੀਐਫ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕੀਤਾ ਹੈ। ਇਸ ਹਮਲੇ ਵਿਚ ਤਿੰਨ ਸੈਨਿਕ ਸ਼ਹੀਦ ਹੋ ਗਏ।

ਸ੍ਰੀਨਗਰ: ਜੰਮੂ ਕਸ਼ਮੀਰ (Jammu Kashmir) ਦੇ ਕੁਪਵਾੜਾ ਜ਼ਿਲੇ ਵਿਚ ਅੱਜ ਇਕ ਅੱਤਵਾਦੀ ਹਮਲੇ (terrorists attack) ਵਿਚ ਕੇਂਦਰੀ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਕ੍ਰਾਲਗੁੰਡ ਖੇਤਰ ਦੇ ਵਾਂਗਮ-ਕਾਜ਼ੀਆਬਾਦ ਵਿਖੇ ਹਮਲਾਵਰਾਂ ਨੇ ਸੀਆਰਪੀਐਫ ਦੀ ਇੱਕ ਨਾਕਾ ਪਾਰਟੀ ‘ਤੇ ਗੋਲੀਆਂ ਚਲਾਈਆਂ। ਅਧਿਕਾਰੀਆਂ ਮੁਤਾਬਕ ਇਸ ਹਮਲੇ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਹੋਰ ਸੁਰੱਖਿਆ ਕਰਮਚਾਰੀ ਭੇਜੇ ਗਏ ਹਨ। ਦੱਸ ਦਈਏ ਕਿ ਕੱਲ੍ਹ ਉੱਤਰੀ ਕਸ਼ਮੀਰ ਦੇ ਹੰਦਵਾੜਾ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਕਰਨਲ ਸਣੇ ਪੰਜ ਜਵਾਨ ਸ਼ਹੀਦ ਹੋਏ ਸੀ। ਸ਼ਹੀਦ ਹੋਣ ਵਾਲੇ ਸੈਨਿਕਾਂ ‘ਚ ਕੌਮੀ ਰਾਈਫਲ ਦੀ 21ਵੀਂ ਬਟਾਲੀਅਨ ਦੇ ਕਮਾਂਡਿੰਗ ਅਧਿਕਾਰੀ ਕਰਨਲ ਆਸ਼ੂਤੋਸ਼ ਸ਼ਰਮਾ ਅਤੇ ਮੇਜਰ ਅਨੁਜ ਸੂਦ, ਨਾਇਕ ਰਾਜੇਸ਼, ਲਾਂਸ ਨਾਇਕ ਦਿਨੇਸ਼ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸਾਗੀਰ ਅਹਿਮਦ ਪਠਾਨ ਉਰਫ ਕਾਜੀ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget