ਪੜਚੋਲ ਕਰੋ

Sridevi Birth Anniversary: ਸ਼੍ਰੀਦੇਵੀ ਦੇ ਜਨਮਦਿਨ `ਤੇ ਭਾਵੁਕ ਹੋਈ ਜਾਨ੍ਹਵੀ ਕਪੂਰ, ਤਸਵੀਰ ਸ਼ੇਅਰ ਕਰ ਮਾਂ ਨੂੰ ਕੀਤਾ ਯਾਦ

Janhvi's Post for Shridevi: ਸ਼੍ਰੀਦੇਵੀ ਦੀ ਬੇਟੀ ਜਾਨ੍ਹਵੀ ਕਪੂਰ ਆਪਣੀ ਮਾਂ ਦੇ ਬਹੁਤ ਕਰੀਬ ਸੀ। ਹਰ ਸੁੱਖ-ਦੁੱਖ ਵਿਚ ਉਹ ਅਕਸਰ ਆਪਣੀ ਮਾਂ ਨੂੰ ਯਾਦ ਕਰਦੀ ਹੈ। ਅੱਜ ਉਨ੍ਹਾਂ ਨੇ ਮਰਹੂਮ ਅਦਾਕਾਰਾ ਦੇ ਜਨਮਦਿਨ 'ਤੇ ਇਕ ਤਸਵੀਰ ਵੀ ਸ਼ੇਅਰ ਕੀਤੀ

Janhvi On Sridevi's Birth Anniversary: ​​ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਅਤੇ ਪ੍ਰਤਿਭਾਸ਼ਾਲੀ ਅਭਿਨੇਤਰੀ ਸ਼੍ਰੀਦੇਵੀ ਭਾਵੇਂ ਹੀ ਇਸ ਦੁਨੀਆ ਤੋਂ ਸਦਾ ਲਈ ਚਲੀ ਗਈ ਹੋਵੇ, ਪਰ ਇਹ ਅਦਾਕਾਰਾ ਆਪਣੇ ਬੱਚਿਆਂ ਅਤੇ ਪਰਿਵਾਰ ਦੀਆਂ ਯਾਦਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ। ਸ਼੍ਰੀਦੇਵੀ ਦੀ ਲਾਡਲੀ ਬੇਟੀ ਜਾਨ੍ਹਵੀ ਕਪੂਰ ਅਕਸਰ ਆਪਣੀ ਮਾਂ ਨੂੰ ਯਾਦ ਕਰਦੀ ਹੈ। ਉਨ੍ਹਾਂ ਨੇ ਆਪਣੀ ਮਰਹੂਮ ਮਾਂ ਅਤੇ ਅਦਾਕਾਰਾ ਸ਼੍ਰੀਦੇਵੀ ਦੇ ਜਨਮਦਿਨ 'ਤੇ ਵੀ ਯਾਦ ਕੀਤਾ ਹੈ।

ਜਾਨ੍ਹਵੀ ਕਪੂਰ ਨੇ ਆਪਣੀ ਮਾਂ ਦੇ ਜਨਮਦਿਨ 'ਤੇ ਇਕ ਬਹੁਤ ਹੀ ਅਨਮੋਲ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀ ਮਰਹੂਮ ਮਾਂ ਸ਼੍ਰੀਦੇਵੀ ਨਾਲ ਬਚਪਨ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਸ਼੍ਰੀਦੇਵੀ ਆਪਣੀ ਪਿਆਰੀ ਬੇਟੀ ਜਾਹਨਵੀ ਨੂੰ ਪਿਆਰ ਨਾਲ ਫੜੀ ਬੈਠੀ ਹੈ। ਤਸਵੀਰ 'ਚ ਜਾਨ੍ਹਵੀ ਕਾਫੀ ਕਿਊਟ ਲੱਗ ਰਹੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਜਾਨ੍ਹਵੀ ਨੇ ਲਿਖਿਆ, 'ਜਨਮਦਿਨ ਮੁਬਾਰਕ ਮੰਮਾ, ਮੈਂ ਹਰ ਦਿਨ ਤੁਹਾਨੂੰ ਪਹਿਲੇ ਨਾਲੋਂ ਵੀ ਜ਼ਿਆਦਾ ਯਾਦ ਕਰਦੀ ਹਾਂ ਤੇ ਹਮੇਸ਼ਾ ਤੁਹਾਨੂੰ ਪਿਆਰ ਕਰਦੀ ਰਹਾਂਗੀ।" ਤੁਹਾਨੂੰ ਦੱਸ ਦੇਈਏ ਕਿ ਜਾਹਨਵੀ ਕਪੂਰ ਆਪਣੀ ਮਾਂ ਦੇ ਬਹੁਤ ਕਰੀਬ ਸੀ। ਸ਼੍ਰੀਦੇਵੀ ਵੀ ਆਪਣੀਆਂ ਦੋਹਾਂ ਬੇਟੀਆਂ ਨੂੰ ਬੇਅੰਤ ਪਿਆਰ ਕਰਦੀ ਸੀ ਪਰ ਅਫਸੋਸ ਕਿ ਉਨ੍ਹਾਂ ਨੇ ਆਪਣੀ ਬੇਟੀ ਜਾਹਨਵੀ ਦੀ ਡੈਬਿਊ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

View this post on Instagram
 
A post shared by Janhvi Kapoor (@janhvikapoor)

ਛੋਟੀ ਬੇਟੀ ਖੁਸ਼ੀ ਨੇ ਵੀ ਮਾਂ ਨੂੰ ਕੀਤਾ ਯਾਦ
ਖੁਸ਼ੀ ਕਪੂਰ ਨੇ ਆਪਣੀ ਇੰਸਟਾ ਸਟੋਰੀ 'ਤੇ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੀ ਮਰਹੂਮ ਮਾਂ ਸ਼੍ਰੀਦੇਵੀ ਨਾਲ ਨਜ਼ਰ ਆ ਰਹੀ ਹੈ। ਤਸਵੀਰ 'ਚ ਸ਼੍ਰੀਦੇਵੀ ਆਪਣੀ ਬੇਟੀ ਖੁਸ਼ੀ ਨੂੰ ਕਿੱਸ ਕਰਦੀ ਨਜ਼ਰ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੀਦੇਵੀ ਨੇ ਫਰਵਰੀ 2018 ਵਿੱਚ ਦੁਬਈ ਵਿੱਚ ਆਖਰੀ ਸਾਹ ਲਿਆ ਸੀ। ਉਸ ਦੀ ਮੌਤ ਦਾ ਕਾਰਨ ਬਾਥਟਬ 'ਚ ਡੁੱਬਣਾ ਦੱਸਿਆ ਜਾ ਰਿਹਾ ਹੈ। ਸ਼੍ਰੀਦੇਵੀ ਦੀ ਅਚਾਨਕ ਹੋਈ ਮੌਤ ਨੇ ਦੇਸ਼ ਭਰ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget