ਪੜਚੋਲ ਕਰੋ

ਕੈਪਟਨ ਦੇ ਮੰਤਰੀਆਂ ‘ਤੇ ਨਹੀਂ ਲਾਗੂ ਹੁੰਦਾ ਜਨਤਾ ਕਰਫਿਊ? ਸਿਰਫ ਆਮ ਲੋਕਾਂ ਖਿਲਾਫ ਹੀ ਕਾਰਵਾਈ

ਕੋਰੋਨਾਵਾਇਰਸ ਦੇ ਚੱਲਦੇ ਪੂਰੇ ਦੇਸ਼ ‘ਚ ਜਨਤਾ ਕਰਫਿਊ ਜਾਰੀ ਕੀਤਾ ਗਿਆ ਹੈ। ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ 20 ਤੋਂ ਵੱਧ ਵਿਅਕਤੀਆਂ ਵਾਲੇ ਸਮਾਗਮਾਂ ‘ਤੇ ਰੋਕ ਲਾਈ ਹੋਈ ਹੈ। ਇਸ ਦਾ ਉਲੰਘਣ ਕਰਨ ਵਾਲਿਆਂ ‘ਤੇ ਕਾਰਵਾਈ ਵੀ ਕੀਤੀ ਜਾ ਰਹੀ ਹੈ

ਪਵਨਪ੍ਰੀਤ ਕੌਰ ਚੰਡੀਗੜ੍ਹ: ਕੋਰੋਨਾਵਾਇਰਸ ਦੇ ਚੱਲਦੇ ਪੂਰੇ ਦੇਸ਼ ‘ਚ ਜਨਤਾ ਕਰਫਿਊ ਜਾਰੀ ਕੀਤਾ ਗਿਆ ਹੈ। ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ 20 ਤੋਂ ਵੱਧ ਵਿਅਕਤੀਆਂ ਵਾਲੇ ਸਮਾਗਮਾਂ ‘ਤੇ ਰੋਕ ਲਾਈ ਹੋਈ ਹੈ। ਇਸ ਦਾ ਉਲੰਘਣ ਕਰਨ ਵਾਲਿਆਂ ‘ਤੇ ਕਾਰਵਾਈ ਵੀ ਕੀਤੀ ਜਾ ਰਹੀ ਹੈ ਪਰ ਇਸ ਰੋਕ ਦੇ ਦਾਇਰੇ ‘ਚ ਸ਼ਾਇਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਨਹੀਂ ਸ਼ਾਮਲ ਹੁੰਦੇ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ‘ਚ ਨਗਰ ਕੌਂਸਲ ਦੇ ਸਮਾਗਮ ਦੀ ਅਗਵਾਈ ਕੀਤੀ, ਜਿਸ ‘ਚ 200 ਤੋਂ ਵੱਧ ਲੋਕ ਸ਼ਾਮਲ ਹੋਏ। ਜਿਨ੍ਹਾਂ ਮੈਰਿਜ ਪੈਲੇਸਾਂ ‘ਚ 20 ਤੋਂ ਵੱਧ ਲੋਕ ਸਮਾਗਮ ‘ਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਬਠਿੰਡਾ ਦੇ ਇੱਕ ਮੈਰਿਜ ਪੈਲਸ ਦੇ ਮਾਲਕ ਨੂੰ ਗ੍ਰਿਫਤਾਰ ਤੱਕ ਕਰ ਲਿਆ ਗਿਆ ਪਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੋਈ ਕਾਰਵਾਈ ਹੁੰਦੀ ਨਹੀਂ ਦਿਖਾਈ ਦੇ ਰਹੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਜਦ ਇਸ ਬਾਰੇ ਪੁੱਛਿਆ ਗਿਆ ਤਾਂ ਉਹ ਧਰਮਸੋਤ ਦਾ ਬਚਾਅ ਕਰਦੇ ਦਿਖਾਈ ਦਿੱਤੇ। ਬਲਬੀਰ ਸਿੱਧੂ ਨੇ ਕਿਹਾ ਕਿ ਧਰਮਸੋਤ ਕੋਰੋਨਾਵਾਇਰਸ ਨੂੰ ਲੈ ਕੇ ਜਾਗਰੂਕਤਾ ਸਮਾਗਮ ‘ਚ ਸ਼ਾਮਲ ਹੋਏ ਸੀ। ਇਹ ਵੀ ਪੜ੍ਹੋ: ਕਰਫਿਊ 'ਚ ਅੰਤਾਕਸ਼ਰੀ, ਕਰਨ ਬੋਲੇ 'ਲੱਗ ਜਾ ਗਲੇ', ਸਮ੍ਰਿਤੀ ਨੇ ਕਿਹਾ ਇਸ ਵੇਲੇ ਇਹ ਸਹੀ ਨਹੀਂ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਹੀ ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾਂ ਕਰ ਰਹੇ ਹਨ ਤਾਂ ਲੋਕਾਂ ਤੋਂ ਉਹ ਕਿਵੇਂ ਉਮੀਦ ਰੱਖ ਸਕਦੇ ਹਨ ਕਿ ਜਨਤਾ ਕਰਫਿਊ ਦਾ ਸਮਰਥਨ ਕਰਨ। ਇਸ ਮੁਸ਼ਕਲ ਦੀ ਘੜੀ ‘ਚ ਆਮ ਲੋਕ ਖੁਦ ਸਮਝਦਾਰੀ ਵਰਤ ਕੇ ਸਮਾਜਕ ਦੂਰੀ ਬਣਾ ਕੇ ਆਪਣੇ ਘਰਾਂ ‘ਚ ਬੰਦ ਹਨ ਤਾਂ ਜੋ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ, ਪਰ ਕੈਬਨਿਟ ਮੰਤਰੀ ਇਸ ‘ਚ ਕਿੰਨਾਂ ਕੁ ਯੋਗਦਾਨ ਪਾ ਰਹੇ ਹਨ, ਇਸ ਸਭ ਦੇ ਸਾਹਮਣੇ ਹੈ। ਇਹ ਵੀ ਪੜ੍ਹੋ: Coronavirus: ਕਨਿਕਾ ਕਪੂਰ ਦੇ ਨਖਰਿਆਂ ਤੋਂ ਡਾਕਟਰ ਪ੍ਰੇਸ਼ਾਨ, ਹਸਪਤਾਲ 'ਚ ਮਰੀਜ਼ ਨਹੀਂ ਸਟਾਰ ਹੀ ਸਮਝਦੀ ਗਾਇਕਾ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget