ਪੜਚੋਲ ਕਰੋ

16 ਜਨਵਰੀ ਨੂੰ ਪੁਲਾੜ ਯਾਤਰਾ ਲਈ ਰਵਾਨਾ ਹੋਈ ਸੀ ਕਲਪਨਾ ਚਾਵਲਾ

16 ਜਨਵਰੀ ਦੀ ਤਾਰੀਖ ਭਾਰਤੀ ਧੀ ਦੀ ਮਹਾਨ ਪ੍ਰਾਪਤੀ ਦੀ ਗਵਾਹੀ ਹੈ ਜਿਸ ਨੇ ਸੱਤ ਸਮੁੰਦਰੋਂ ਪਾਰ ਅਮਰੀਕਾ ਜਾ ਕੇ ਪੁਲਾੜ ਯਾਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕੀਤਾ ਤੇ ਨਾਸਾ ਵੱਲੋਂ ਉਸ ਨੂੰ ਇੱਕ ਵਾਰ ਨਹੀਂ ਬਲਕਿ ਦੋ ਵਾਰ ਪੁਲਾੜ ਯਾਤਰਾ ਲਈ ਚੁਣਿਆ।

ਨਵੀਂ ਦਿੱਲੀ: 16 ਜਨਵਰੀ ਦੀ ਤਾਰੀਖ ਭਾਰਤੀ ਧੀ ਦੀ ਮਹਾਨ ਪ੍ਰਾਪਤੀ ਦੀ ਗਵਾਹੀ ਹੈ ਜਿਸ ਨੇ ਸੱਤ ਸਮੁੰਦਰੋਂ ਪਾਰ ਅਮਰੀਕਾ ਜਾ ਕੇ ਪੁਲਾੜ ਯਾਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕੀਤਾ ਤੇ ਨਾਸਾ ਵੱਲੋਂ ਉਸ ਨੂੰ ਇੱਕ ਵਾਰ ਨਹੀਂ ਬਲਕਿ ਦੋ ਵਾਰ ਪੁਲਾੜ ਯਾਤਰਾ ਲਈ ਚੁਣਿਆ। ਅਸੀਂ ਗੱਲ ਕਰ ਰਹੇ ਹਾਂ ਕਲਪਨਾ ਚਾਵਲਾ ਦੀ, ਜਿਸ ਨੇ 16 ਜਨਵਰੀ, 2003 ਨੂੰ ਸ਼ਟਲ ਕੋਲੰਬੀਆ ਤੋਂ ਦੂਜੀ ਵਾਰ ਉਡਾਣ ਭਰੀ ਸੀ। ਜਦਕਿ, ਉਸ ਦੀ ਉਡਾਣ ਆਖਰੀ ਸਿੱਧ ਹੋਈ ਕਿਉਂਕਿ 16 ਦਿਨਾਂ ਦੇ ਪੁਲਾੜ ਮਿਸ਼ਨ ਤੋਂ ਬਾਅਦ ਧਰਤੀ ਪਰਤ ਰਿਹਾ ਸੀ ਤੇ 1 ਫਰਵਰੀ ਨੂੰ ਉਸ ਦਾ ਪੁਲਾੜ ਕਰੈਸ਼ ਹੋ ਗਿਆ। ਇਸ 'ਚ ਚਾਲਕ ਦਲ ਦੇ ਮੈਂਬਰਾਂ ਸਣੇ ਛੇ ਹੋਰ ਮੈਂਬਰਾਂ ਨਾਲ ਉਸ ਦੀ ਮੌਤ ਹੋ ਗਈ ਸੀ। ਹੋਰ ਮਹੱਤਵਪੂਰਨ ਘਟਨਾਵਾਂ: 1681: ਰਾਏਗੜ੍ਹ ਦੇ ਕਿਲ੍ਹੇ 'ਚ ਸ਼ਿਵਾਜੀ ਦੇ ਪੁੱਤਰ ਸੰਭਾਜੀ ਦੀ ਤਾਜਪੋਸ਼ੀ। 1769: ਕੋਲਕਾਤਾ ਨੇੜੇ ਅਕਰਾ ਵਿਖੇ ਪਹਿਲੀ ਵਾਰ ਘੋੜ ਰੇਸਿੰਗ ਕਰਵਾਈ ਗਈ। 1901: ਮਹਾਨ ਵਿਦਵਾਨ ਮਹਾਂਦੇਵ ਗੋਵਿੰਦ ਰਨਡੇ ਦੀ ਮੌਤ। 1955: ਪੁਣੇ 'ਚ ਖਡਗਵਾਸਲਾ ਨੈਸ਼ਨਲ ਡਿਫੈਂਸ ਅਕੈਡਮੀ ਦਾ ਰਸਮੀ ਉਦਘਾਟਨ। 1992: ਭਾਰਤ ਤੇ ਬ੍ਰਿਟੇਨ ਦਰਮਿਆਨ ਹਵਾਲਗੀ ਸੰਧੀ। 2003: ਭਾਰਤੀ ਮੂਲ ਦੀ ਕਲਪਨਾ ਚਾਵਲਾ ਦੂਸਰੀ ਪੁਲਾੜੀ ਯਾਤਰਾ 'ਤੇ ਗਈ। 2005: ਐਫਬੀਆਈ ਨੇ ਜੈਸ਼--ਮੁਹੰਮਦ ਦੇ ਮੁਖੀ ਅਜ਼ਹਰ 'ਤੇ ਸ਼ਿੰਕਜਾ ਸਖ਼ਤ ਕਰਨ ਲਈ ਭਾਰਤ ਤੋਂ ਮਦਦ ਮੰਗੀ।

Education Loan Information:
Calculate Education Loan EMI

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget