ਪੜਚੋਲ ਕਰੋ

ਜਨਵਰੀ 'ਚ 16 ਦਿਨਾਂ ਲਈ ਬੰਦ ਰਹਿਣਗੇ ਬੈਂਕ, ਪਹਿਲਾਂ ਹੀ ਕਰ ਲਓ ਜ਼ਰੂਰੀ ਕੰਮ

ਜੇ ਤੁਸੀਂ ਬੈਂਕ ਦਾ ਕੋਈ ਕੰਮ ਕਰਨਾ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਅਜਿਹਾ ਇਸ ਲਈ ਕਿਉਂਕਿ ਰਿਜ਼ਰਵ ਬੈਂਕ ਆਫ਼ ਇੰਡੀਆ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਮੁਤਾਬਕ ਜਨਵਰੀ 'ਚ ਬੈਂਕ ਇੱਕ ਨਹੀਂ, ਦੋ ਨਹੀਂ ਬਲਕਿ 16 ਦਿਨਾਂ ਲਈ ਬੰਦ ਰਹਿਣਗੇ।

ਨਵੀਂ ਦਿੱਲੀ: ਜੇ ਤੁਸੀਂ ਬੈਂਕ ਦਾ ਕੋਈ ਕੰਮ ਕਰਨਾ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਅਜਿਹਾ ਇਸ ਲਈ ਕਿਉਂਕਿ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਮੁਤਾਬਕ ਜਨਵਰੀ 'ਚ ਬੈਂਕ ਇੱਕ ਨਹੀਂ, ਦੋ ਨਹੀਂ ਬਲਕਿ 16 ਦਿਨਾਂ ਲਈ ਬੰਦ ਰਹਿਣਗੇ। ਦੱਸ ਦੇਈਏ ਕਿ ਇਨ੍ਹਾਂ 16 ਛੁੱਟੀਆਂ 'ਚ ਵੱਖ-ਵੱਖ ਸੂਬਿਆਂ ਦੀਆਂ ਛੁੱਟੀਆਂ ਵੀ ਸ਼ਾਮਲ ਹਨ। ਇਸ ਸਮੇਂ ਦੌਰਾਨ ਖਾਤਾ ਧਾਰਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇ ਬੈਂਕ ਨਾਲ ਸਬੰਧਤ ਕੋਈ ਬਾਕੀ ਕੰਮ ਹੈ, ਤਾਂ ਸਮੇਂ ਸਿਰ ਪੂਰਾ ਕਰੋ ਲਓ। ਆਓ ਜਾਣਦੇ ਹਾਂ ਕਿ ਜਨਵਰੀ ਦੇ ਕਿਹੜੇ ਦਿਨ ਬੈਂਕ ਬੰਦ ਹੋਣਗੇ।
ਤਾਰੀਖ                                                     ਸੂਬਾ                                                                                ਛੁੱਟੀਆਂ 1 ਜਨਵਰੀ 2020                                 ਆਈਜ਼ੌਲ, ਚੇਨਈ, ਇੰਫਾਲ, ਗੰਗਟੋਕ, ਸ਼ਿਲਾਂਗ                                 ਨਵਾਂ ਸਾਲ 2 ਜਨਵਰੀ 2020                                      ਆਈਜ਼ਵਾਲ, ਚੰਡੀਗੜ੍ਹ                                       ਗੁਰੂ ਗੋਵਿੰਦ ਸਿੰਘ ਜਯੰਤੀ 5 ਜਨਵਰੀ 2020                                       ਸਾਰੇ ਸੂਬੇ                                                                  ਐਤਵਾਰ 7 ਜਨਵਰੀ 2020                                       ਇੰਫਾਲ                                                                 ਇਮਾਇਨੁ ਇਰੱਪਾ 8 ਜਨਵਰੀ 2020                                      ਇੰਫਾਲ                                                                  ਐਂਥਮ-ਨਾਗਾਈ 11 ਜਨਵਰੀ 2020                                 ਸਾਰੇ ਸੂਬੇ                                                                   ਦੂਜਾ ਸ਼ਨੀਵਾਰ 12 ਜਨਵਰੀ 2020                                 ਸਾਰੇ ਸੂਬੇ                                                                       ਐਤਵਾਰ 14 ਜਨਵਰੀ 2020                                 ਅਹਿਮਦਾਬਾਦ                                                              ਮਕਰ ਸੰਕ੍ਰਾਂਤੀ 15 ਜਨਵਰੀ 2020                                 ਬੈਂਗਲੁਰੂ, ਚੇਨਈ, ਹੈਦਰਾਬਾਦ, ਗੁਹਾਟੀ                                 ਮਕਰ ਸੰਕ੍ਰਾਂਤੀ, ਪੋਂਗਲ 16 ਜਨਵਰੀ 2020                                        ਚੇਨਈ                                                             ਥਿਰਵੁੱਲਰ ਦਿਵਸ 17 ਜਨਵਰੀ 2020                                        ਚੇਨਈ                                                                 ਉਜਹਾਵਰ ਤਿਰੂਨਲ 19 ਜਨਵਰੀ 2020                                       ਸਾਰੇ ਸੂਬੇ                                                                 ਐਤਵਾਰ 23 ਜਨਵਰੀ 2020                               ਅਗਰਤਲਾ, ਕੋਲਕਾਤਾ                          ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮਦਿਨ 25 ਜਨਵਰੀ 2020                                        ਸਾਰੇ ਸੂਬੇ                                                            ਚੌਥਾ ਸ਼ਨੀਵਾਰ 26 ਜਨਵਰੀ 2020                                         ਸਾਰੇ ਸੂਬੇ                                             ਗਣਤੰਤਰ ਦਿਵਸ, ਐਤਵਾਰ 30 ਜਨਵਰੀ 2020                              ਅਗਰਤਲਾ, ਭੁਵਨੇਸ਼ਵਰ, ਕੋਲਕਾਤਾ                             ਸਰਸਵਤੀ ਪੂਜਾ, ਵਸੰਤ ਪੰਚਮੀ

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget