ਪੜਚੋਲ ਕਰੋ

ਪੰਜਾਬੀ ਦੇ ਉੱਘੇ ਸਾਹਿਤਕਾਰ ਜਸਵੰਤ ਸਿੰਘ ਕੰਵਲ ਦਾ ਦੇਹਾਂਤ

ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਤ ਜਸਵੰਤ ਸਿੰਘ ਕੰਵਲ ਨੇ ਸ਼ਨੀਵਾਰ ਦੀ ਸਵੇਰ ਆਪਣੇ ਘਰ ‘ਚ ਆਖਰੀ ਸਾਹ ਲਏ। ਉਨ੍ਹਾਂ ਨੇ ਇਸ ਸਾਲ ਜੂਨ ‘ਚ 101 ਸਾਲ ਦਾ ਹੋਣਾ ਸੀ।

ਚੰਡੀਗੜ੍ਹ: ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਤ ਜਸਵੰਤ ਸਿੰਘ ਕੰਵਲ ਨੇ ਸ਼ਨੀਵਾਰ ਦੀ ਸਵੇਰ ਆਪਣੇ ਘਰ ‘ਚ ਆਖਰੀ ਸਾਹ ਲਏ। ਉਨ੍ਹਾਂ ਨੇ ਇਸ ਸਾਲ ਜੂਨ ‘101 ਸਾਲ ਦਾ ਹੋਣਾ ਸੀ। ਜਸਵੰਤ ਸਿੰਘ ਕੰਵਲ ਨੇ 'ਲਹੂ ਦੀ ਲੋਅ', 'ਪੂਰਨਮਾਸ਼ੀ' ਸਮੇਤ ਕਈ ਨਾਵਲ ਪੰਜਾਬੀ ਸਾਹਿਤ ਜਗਤ ਦੇ ਨਾਂ ਕੀਤੇ। ਦੋ ਦਿਨਾਂ ‘ਚ ਪੰਜਾਬੀ ਸਾਹਿਤ ਜਗਤ ਨੂੰ ਦੂਜਾ ਵੱਡਾ ਸਦਮਾ ਲੱਗਾ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਦਲੀਪ ਕੌਰ ਟਿਵਾਣਾ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਅਤੇ ਹੁਣ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਦੇ ਇੱ ਯੁੱਗ ਦਾ ਅੰਤ ਹੋ ਗਿਆ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget