ਪੜਚੋਲ ਕਰੋ

ਕੰਮ ਦੀ ਗੱਲ: ਇਸ ਹਫਤੇ ਜਾਰੀ ਹੋ ਸਕਦਾ JEE Mainਦਾ ਰਿਜ਼ਲਟ, ਇੱਥੇ ਕਰੋ ਚੈੱਕ 

ਜੇਈਈ ਮੇਨ JEE Main 2020 {Joint Entrance Examination Main} ਦੀ ਪ੍ਰੀਖਿਆ 1 ਤੋਂ 6 ਸਤੰਬਰ 2020 ਤੱਕ ਹੋਈ ਸੀ। ਇਹ ਨੈਸ਼ਨਲ ਟੈਸਟਿੰਗ ਏਜੰਸੀ ਜਾਂ ਐਨਟੀਏ ਵਲੋਂ ਆਯੋਜਿਤ ਸੀ। ਹੁਣ ਜੇਈਈ ਮੇਨ 2020 ਦਾ ਨਤੀਜਾ ਐਲਾਨਿਆ ਜਾਣਾ ਹੈ।

ਜੇਈਈ ਮੇਨ JEE Main 2020 {Joint Entrance Examination Main} ਦੀ ਪ੍ਰੀਖਿਆ 1 ਤੋਂ 6 ਸਤੰਬਰ 2020 ਤੱਕ ਹੋਈ ਸੀ। ਇਹ ਨੈਸ਼ਨਲ ਟੈਸਟਿੰਗ ਏਜੰਸੀ ਜਾਂ ਐਨਟੀਏ ਵਲੋਂ ਆਯੋਜਿਤ ਸੀ। ਹੁਣ ਜੇਈਈ ਮੇਨ 2020 ਦਾ ਨਤੀਜਾ ਐਲਾਨਿਆ ਜਾਣਾ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਜੇਈਈ ਮੇਨ 2020 ਦਾ ਨਤੀਜਾ 11 ਸਤੰਬਰ 2020 ਨੂੰ ਜਾਰੀ ਕੀਤਾ ਜਾਵੇਗਾ। ਅਧਿਕਾਰਤ ਨੋਟੀਫਿਕੇਸ਼ਨ ਦੇ ਨਾਲ ਐਨਟੀਏ ਜੇਈਈ ਮੇਨ ਨਤੀਜਾ ਇਸ ਦੇ ਕੱਟੇ ਆਫ ਮਾਰਕਸ ਵੀ ਜਾਰੀ ਕਰ ਸਕਦਾ ਹੈ।  ਜਦੋਂ ਜੇਈਈ ਮੇਨ ਦਾ ਨਤੀਜਾ ਇਕ ਵਾਰ ਐਲਾਨਿਆ ਜਾਂਦਾ ਹੈ, ਫਿਰ ਇਸ ਨਤੀਜੇ ਤੋਂ ਬਾਅਦ ਉਹ ਉਮੀਦਵਾਰ ਜੋ ਕਟ-ਆਫ ਮਾਰਕਸ ਪ੍ਰਾਪਤ ਕਰਦੇ ਹਨ ਉਹ JoSSA ਕਾਉਂਸਲਿੰਗ ਲਈ ਅਰਜ਼ੀ ਦੇਣ ਦੇ ਯੋਗ ਹਨ। India-China Standoff: ਲੱਦਾਖ 'ਚ ਤਣਾਅ ਦਰਮਿਆਨ ਚੀਨ ਨੇ LAC 'ਤੇ ਸੈਨਿਕਾਂ ਤੇ ਟੈਂਕਾਂ ਦੀ ਗਿਣਤੀ ਵਧਾਈ ਜੇਈਈ ਮੇਨ 2020 ਪ੍ਰੀਖਿਆ ਲਈ ਯੋਗਤਾ ਪ੍ਰਾਪਤ ਟੌਪ ਦੇ 2,50,000 ਵਿਦਿਆਰਥੀ ਜੇਈਈ ਐਡਵਾਂਸਡ 2020 ਲਈ ਅਰਜ਼ੀ ਦੇ ਸਕਦੇ ਹਨ। ਜੇਈਈ ਐਡਵਾਂਸਡ 2020 'ਚ ਸਫਲ ਹੋਣ ਵਾਲੇ ਵਿਦਿਆਰਥੀ ਦੇਸ਼ ਦੇ ਆਈਆਈਟੀ ਸੰਸਥਾਵਾਂ 'ਚ ਦਾਖਲ ਹੋਣਗੇ। ਜੇਈਈ ਐਡਵਾਂਸਡ(JEE Advanced) 2020 ਪ੍ਰੀਖਿਆ ਕਦੋਂ ਹੋਵੇਗੀ? ਜੇਈਈ ਐਡਵਾਂਸਡ ਪ੍ਰੀਖਿਆ 27 ਸਤੰਬਰ 2020 ਨੂੰ ਹੋਵੇਗੀ। ਜੇਈਈ ਐਡਵਾਂਸਡ ਪ੍ਰੀਖਿਆ ਲਈ ਰਜਿਸਟ੍ਰੇਸ਼ਨ 12 ਸਤੰਬਰ ਤੋਂ ਸ਼ੁਰੂ ਕੀਤੀ ਜਾਏਗੀ। ਵਿਦੇਸ਼ੀ ਲੋਕਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਮਿਤੀ 5 ਸਤੰਬਰ 2020 ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget