ਪੜਚੋਲ ਕਰੋ

JEE Main 2021 Results: ਅੱਜ ਆਵੇਗਾ ਜੇਈਈ ਮੇਨ ਦਾ ਰਿਜ਼ਲਟ, ਇਥੇ ਕਰ ਸਕਦੇ ਹੋ ਚੈੱਕ  

ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਜਾਰੀ ਕੀਤੇ ਗਏ ਪ੍ਰੀਖਿਆ ਕੈਲੰਡਰ ਦੇ ਅਨੁਸਾਰ, ਫਰਵਰੀ ਦੇ ਸੈਸ਼ਨ ਲਈ ਜੇਈਈ ਮੇਨ 2021 ਦੀ ਪ੍ਰੀਖਿਆ ਦੇ ਰਿਜ਼ਲਟ 7 ਮਾਰਚ ਨੂੰ ਜਾਰੀ ਕੀਤੇ ਜਾਣਗੇ। ਜਿਹੜੇ ਉਮੀਦਵਾਰ ਜੇਈਈ ਮੇਨ 2021 ਫਰਵਰੀ ਦੇ ਸੈਸ਼ਨ ਦੀ ਪ੍ਰੀਖਿਆ 'ਚ ਸ਼ਾਮਲ ਹੋਏ ਸੀ, ਉਹ ਆਪਣਾ ਰਿਜ਼ਲਟ ਚੈੱਕ ਕਰ ਸਕਣਗੇ।

JEE Main 2021 February Result: ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਜਾਰੀ ਕੀਤੇ ਗਏ ਪ੍ਰੀਖਿਆ ਕੈਲੰਡਰ ਦੇ ਅਨੁਸਾਰ, ਫਰਵਰੀ ਦੇ ਸੈਸ਼ਨ ਲਈ ਜੇਈਈ ਮੇਨ 2021 ਦੀ ਪ੍ਰੀਖਿਆ ਦੇ ਰਿਜ਼ਲਟ 7 ਮਾਰਚ ਨੂੰ ਜਾਰੀ ਕੀਤੇ ਜਾਣਗੇ। ਜਿਹੜੇ ਉਮੀਦਵਾਰ ਜੇਈਈ ਮੇਨ 2021 ਫਰਵਰੀ ਦੇ ਸੈਸ਼ਨ ਦੀ ਪ੍ਰੀਖਿਆ 'ਚ ਸ਼ਾਮਲ ਹੋਏ ਸੀ, ਉਹ ਆਪਣਾ ਰਿਜ਼ਲਟ ਚੈੱਕ ਕਰ ਸਕਣਗੇ।
 
ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇਈਈ ਮੇਨ 2021 ਦੀ ਅਨਸਰ ਕੀ 1 ਮਾਰਚ 2021 ਨੂੰ ਜਾਰੀ ਕੀਤੀ ਸੀ ਅਤੇ ਇਸ ਦੇ ਲਈ ਇਤਰਾਜ਼ ਦਾਇਰ ਕਰਨ ਦੀ ਆਖ਼ਰੀ ਤਰੀਕ 3 ਮਾਰਚ 2021 ਸੀ।
 
JEE Main 2021 ਰਿਜ਼ਲਟ: ਇੰਝ ਕਰੋ ਡਾਊਨਲੋਡ
-ਵਿਦਿਆਰਥੀ ਪਹਿਲਾਂ ਅਧਿਕਾਰਤ ਵੈੱਬਸਾਈਟ, jeemain.nta.nic.in 'ਤੇ ਜਾਣ।
 
-ਹੋਮ ਪੇਜ 'ਤੇ ਦਿੱਤੇ ਰਿਜ਼ਲਟ ਲਿੰਕ 'ਤੇ ਕਲਿੱਕ ਕਰੋ।
 
-ਖੁੱਲ੍ਹਣ ਵਾਲੇ ਨਵੇਂ ਪੇਜ 'ਤੇ, ਆਪਣੇ ਲੌਗਇਨ ਕਰੀਡੇਂਸ਼ੀਅਲ ਭਰੋ ਅਤੇ ਸਬਮਿਟ ਬਟਨ 'ਤੇ ਕਲਿਕ ਕਰੋ।
 
-ਤੁਹਾਡਾ ਰਿਜ਼ਲਟ ਅਧਿਕਾਰਤ ਵੈਬਸਾਈਟ 'ਤੇ ਆ ਜਾਵੇਗਾ। 
 
ਐਨਟੀਏ ਅੱਜ ਜੇਈਈ ਮੇਨ ਦੀ ਰੈਂਕਿੰਗ ਜਾਰੀ ਨਹੀਂ ਕਰੇਗਾ। ਰੈਂਕ ਦਾ ਐਲਾਨ ਬਾਕੀ ਸੈਸ਼ਨਾਂ ਭਾਵ ਮਾਰਚ, ਅਪ੍ਰੈਲ ਅਤੇ ਮਈ ਸੈਸ਼ਨਾਂ ਵਿੱਚ ਪ੍ਰਦਰਸ਼ਨ ਦੀ ਗਣਨਾ ਕਰਨ ਤੋਂ ਬਾਅਦ ਕੀਤਾ ਜਾਵੇਗਾ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ

ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਤੇਜ਼ੀ ਨਾਲ ਫੈਲ ਰਿਹਾ ਚਿਕਨਗੁਨੀਆ ਦਾ ਆਹ ਨਵਾਂ Varient, 3 ਲੱਛਣ ਨਜ਼ਰ ਆਉਣ 'ਤੇ ਹੋ ਜਾਓ ਸਾਵਧਾਨ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Embed widget