ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੇਈਈ ਮੇਨ 2021 ਲਈ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ 19 ਜਨਵਰੀ ਨਿਰਧਾਰਤ ਕੀਤੀ ਗਈ ਸੀ, ਪਰ ਰਾਸ਼ਟਰੀ ਜਾਂਚ ਏਜੰਸੀ ਨੇ ਇੱਕ ਨੋਟਿਸ ਜਾਰੀ ਕਰਕੇ ਇਸ ਨੂੰ 23 ਜਨਵਰੀ ਤੱਕ ਵਧਾ ਦਿੱਤਾ ਹੈ।
Video: ਮੀਆ ਖਲੀਫਾ ਨਹਾਉਂਦੇ ਹੋਏ ਕਰ ਰਹੀ ਸੀ ਅਜਿਹੀ ਹਰਕਤ, ਪਤੀ ਨੇ ਵੀਡੀਓ ਬਣਾ ਕੇ ਕਰ ਦਿੱਤੀ ਸ਼ੇਅਰ
JEE Main 2021 Syllabus
ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਐਲਾਨ ਕੀਤਾ ਸੀ ਕਿ ਜੇਈਈ ਮੇਨ 2021 ਅਤੇ ਨੀਟ 2021 ਦੀਆਂ ਪ੍ਰੀਖਿਆਵਾਂ ਦੇ ਸਲੇਬਸ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਉਥੇ ਹੀ ਸਿਲੇਬਸ ਦੇ ਅਧਾਰ 'ਤੇ ਪ੍ਰੀਖਿਆਵਾਂ ਹੋਣਗੀਆਂ। ਹਾਲਾਂਕਿ, ਕੋਰੋਨਾਵਾਇਰਸ ਕਾਰਨ ਪਿਛਲੇ ਸਾਲ ਮਾਰਚ ਤੋਂ ਦੇਸ਼ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਹਨ। ਇਸ ਕਾਰਨ ਸੀਬੀਐਸਈ ਸਮੇਤ ਸਾਰੇ ਰਾਜਾਂ ਦੇ ਬੋਰਡਾਂ ਨੇ 12ਵੀਂ ਜਮਾਤ ਦੇ ਸਿਲੇਬਸ ਨੂੰ 25-30 ਪ੍ਰਤੀਸ਼ਤ ਤੱਕ ਘਟਾ ਦਿੱਤਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Education Loan Information:
Calculate Education Loan EMI