ਪੜਚੋਲ ਕਰੋ

ਫੇਸਬੁੱਕ ਨੇ ਪਾਈ JIO ਨਾਲ ਭਾਈਵਾਲੀ, 43 ਹਜ਼ਾਰ 574 ਕਰੋੜ ‘ਚ ਡੀਲ

ਮੁਕੇਸ਼ ਅੰਬਾਨੀ ਦੀ ਰਿਲਾਇੰਸ ਦੇ ਜੀਓ (JIO) ਪਲੇਟਫਾਰਮ ਲਿਮਟਿਡ ‘ਚ ਫੇਸਬੁੱਕ ਨੇ 9.99 ਪ੍ਰਤੀਸ਼ਤ ਦੀ ਹਿੱਸੇਦਾਰੀ ਖਰੀਦੀ ਹੈ। ਇਸ ਦੇ ਲਈ ਫੇਸਬੁੱਕ ਨੇ 43,574 ਕਰੋੜ ਰੁਪਏ ਅਦਾ ਕੀਤੇ ਹਨ। ਇਸ ਹਿੱਸੇਦਾਰੀ ਦੇ ਨਾਲ ਫੇਸਬੁੱਕ ਰਿਲਾਇੰਸ ਜੀਓ ‘ਚ ਸਭ ਤੋਂ ਵੱਡਾ ਮਾਈਨਿਓਰਿਟੀ ਸ਼ੇਅਰ ਹੋਲਡਰ ਬਣ ਗਿਆ ਹੈ।

ਨਵੀਂ ਦਿੱਲੀ: ਮੁਕੇਸ਼ ਅੰਬਾਨੀ ਦੀ ਰਿਲਾਇੰਸ ਦੇ ਜੀਓ (JIO) ਪਲੇਟਫਾਰਮ ਲਿਮਟਿਡ ‘ਚ ਫੇਸਬੁੱਕ ਨੇ 9.99 ਪ੍ਰਤੀਸ਼ਤ ਦੀ ਹਿੱਸੇਦਾਰੀ ਖਰੀਦੀ ਹੈ। ਇਸ ਦੇ ਲਈ ਫੇਸਬੁੱਕ ਨੇ 43,574 ਕਰੋੜ ਰੁਪਏ ਅਦਾ ਕੀਤੇ ਹਨ। ਇਸ ਹਿੱਸੇਦਾਰੀ ਦੇ ਨਾਲ ਫੇਸਬੁੱਕ ਰਿਲਾਇੰਸ ਜੀਓ ‘ਚ ਸਭ ਤੋਂ ਵੱਡਾ ਮਾਈਨਿਓਰਿਟੀ ਸ਼ੇਅਰ ਹੋਲਡਰ  ਬਣ ਗਿਆ ਹੈ। ਇਸ ਸੌਦੇ ਦੀ ਗੱਲ ਕਰੀਏ ਤਾਂ ਰਿਲਾਇੰਸ ਦੇ ਜੀਓ ਪਲੇਟਫਾਰਮਸ ਦੀ ਕੀਮਤ 4.62 ਲੱਖ ਕਰੋੜ ਰੁਪਏ ਰੱਖੀ ਗਈ ਹੈ। ਫੇਸਬੁੱਕ ਨਾਲ ਇਸ ਸਾਂਝੇਦਾਰੀ ਬਾਰੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕਿਹਾ ਕਿ ਜਦੋਂ ਅਸੀਂ ਸਾਲ 2016 ‘ਚ ਜੀਓ ਦੀ ਸ਼ੁਰੂਆਤ ਕੀਤੀ ਸੀ, ਤਾਂ ਅਸੀਂ "ਭਾਰਤ ਦਾ ਡਿਜੀਟਲ ਸਰਵੋਦਿਆ" ਦੇ ਸੁਪਨਾ ਨੂੰ ਲੈ ਕੇ ਤੁਰੇ ਸੀ। ਇਸ ‘ਚ ਸਾਡਾ ਉਦੇਸ਼ ਹਰ ਭਾਰਤੀ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਾ ਤੇ ਭਾਰਤ ਨੂੰ ਵਿਸ਼ਵ ਦੇ ਪ੍ਰਮੁੱਖ ਡਿਜੀਟਲ ਸਮਾਜ ਵਜੋਂ ਵੇਖਣਾ ਸੀ। ਮੁਕੇਸ਼ ਅੰਬਾਨੀ ਨੇ ਕਿਹਾ ਕਿ ਜੀਓ ਤੇ ਫੇਸਬੁੱਕ ਵਿਚਾਲੇ ਸਦਭਾਵਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡਿਜੀਟਲ ਇੰਡੀਆ ਦੇ ਮਿਸ਼ਨ ਨੂੰ ਪੂਰਾ ਕਰਨ ‘ਚ ਸਹਾਇਤਾ ਕਰੇਗੀ। ਮੁਕੇਸ਼ ਅੰਬਾਨੀ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਕੋਰੋਨਾ ਤੋਂ ਬਾਅਦ ਦੇ ਯੁੱਗ ‘ਚ ਭਾਰਤ ਘੱਟ ਤੋਂ ਘੱਟ ਸਮੇਂ ‘ਚ ਆਰਥਿਕ ਸੁਧਾਰ ਕਰੇਗਾ। ਫੇਸਬੁੱਕ ਅਤੇ ਰਿਲਾਇੰਸ ਦੀ ਇਹ ਭਾਈਵਾਲੀ ਇਸ ਦਿਸ਼ਾ ‘ਚ ਇਕ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ। ਉੱਥੇ ਹੀ ਆਪਣੀ ਫੇਸਬੁੱਕ ਪੋਸਟ ‘ਚ ਮਾਰਕ ਜ਼ੁਕਰਬਰਗ ਨੇ ਕਿਹਾ ਕਿ ਇਸ ਸਾਂਝੇਦਾਰੀ ਦਾ ਕੇਂਦਰ ਇੱਕ ਹੋਵੇਗਾ ਜਿਸ ‘ਚ ਵੱਧ ਰਹੀ ਡਿਜੀਟਲ ਆਰਥਿਕਤਾ ‘ਚ ਲੋਕਾਂ ਅਤੇ ਕਾਰੋਬਾਰਾਂ ਲਈ ਨਵੇਂ ਤਰੀਕੇ ਵਿਕਸਤ ਕੀਤੇ ਜਾ ਸਕਦੇ ਹਨ ਤਾਂ ਜੋ ਉਹ ਵਧੇਰੇ ਸੁਚਾਰੂ ਢੰਗ ਨਾਲ ਕੰਮ ਕਰ ਸਕਣ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Khanna: ਖੰਨਾ ’ਚ ਫੌਜੀ ਜਵਾਨ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ; ਪੁਲਿਸ ਜਾਂਚ ਜਾਰੀ
Khanna: ਖੰਨਾ ’ਚ ਫੌਜੀ ਜਵਾਨ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ; ਪੁਲਿਸ ਜਾਂਚ ਜਾਰੀ
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
Embed widget