ਪੜਚੋਲ ਕਰੋ

ਅੱਤਵਾਦੀਆਂ ਨਾਲ ਜੁੜੇ ਡੀਐਸਪੀ ਦੇ ਤਾਰ, ਡੀਐਸਪੀ ਦੇ ਘਰੋਂ ਮਿਲੇ ਖਤਰਨਾਕ ਹਥਿਆਰ

ਜੰਮੂ-ਕਸ਼ਮੀਰ ਦੇ ਕਾਜੀਗੁੰਡ 'ਚ ਤਿੰਨ ਅੱਤਵਾਦੀ ਤੇ ਉਨ੍ਹਾਂ ਦੇ ਨਾਲ ਕਾਰ ਸਵਾਰ ਜੰਮੂ-ਕਸ਼ਮੀਰ ਪੁਲਿਸ ਦਾ ਡੀਐਸਪੀ ਗ੍ਰਿਫਤਾਰ ਕੀਤਾ ਗਿਆ ਹੈ।

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕਾਜੀਗੁੰਡ 'ਚ ਤਿੰਨ ਅੱਤਵਾਦੀ ਤੇ ਉਨ੍ਹਾਂ ਦੇ ਨਾਲ ਕਾਰ ਸਵਾਰ ਜੰਮੂ-ਕਸ਼ਮੀਰ ਪੁਲਿਸ ਦਾ ਡੀਐਸਪੀ ਗ੍ਰਿਫਤਾਰ ਕੀਤਾ ਗਿਆ ਹੈ। ਡੀਐਸਪੀ ਦਾ ਨਾਂ ਦੇਵੇਂਦਰ ਸਿੰਘ ਹੈ। ਡੀਐਸਪੀ ਨਾਲ ਨਵੀਦ ਅਹਿਮਦ ਉਰਫ ਬੱਬੂ, ਰਾਫੀ ਅਹਿਮਦ ਰਾਥਰ ਉਰਫ ਆਰਿਫ ਤੇ ਇਰਫਾਨ ਅਹਿਮਦ ਮੀਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਚਾਰਾਂ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ। ਇਨ੍ਹਾਂ ਪਾਸੋਂ ਤਿੰਨ ਏਕੇ 47 ਰਾਇਫਲ ਤੇ ਗੋਲਾ ਬਰੂਦ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਕੱਲ੍ਹ ਰਾਤ ਤੋਂ ਹੀ ਇਲਾਕੇ 'ਚ ਨਾਕਾਬੰਦੀ ਕਰ ਦਿੱਤੀ ਸੀ। ਅੱਜ ਸਵੇਰੇ ਇਨ੍ਹਾਂ ਨੂੰ ਚੈਕਿੰਗ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਗੌਰਤਲਬ ਹੈ ਕਿ ਅੱਤਵਾਦੀ ਨਵੀਦ ਪਹਿਲਾਂ ਪੁਲਿਸ 'ਚ ਹੀ ਸੀ। ਨਵੀਦ 2017 'ਚ ਬਡਗਾਮ ਤੋਂ ਡਿਊਟੀ ਦੌਰਾਨ ਹਥਿਆਰ ਲੈ ਕੇ ਫਰਾਰ ਹੋ ਗਿਆ ਸੀ ਤੇ ਹਿਜਬੁਲ 'ਚ ਸ਼ਾਮਲ ਹੋ ਗਿਆ ਸੀ। ਬਾਅਦ ਵਿੱਚ ਇਹ ਜਾਣਕਾਰੀ ਮਿਲੀ ਸੀ ਕਿ ਹਿਜਬੁਲ ਕਮਾਂਡਰ ਰਿਆਜ ਨਾਯਕੂ ਦੇ ਨਾਲ ਉਸ ਦੇ ਮਤਭੇਦ ਹੋਣ ਕਾਰਨ ਇਹ ਜੈਸ਼ 'ਚ ਸ਼ਾਮਲ ਹੋ ਗਿਆ ਸੀ। ਨਵੀਦ 'ਤੇ ਕਸ਼ਮੀਰ 'ਚ ਟਰੱਕ ਡਰਾਇਵਰਾਂ ਤੇ ਸੇਬ ਵਪਾਰੀਆਂ ਦੀ ਹੱਤਿਆ ਦਾ ਇਲਜ਼ਾਮ ਲੱਗਿਆ ਸੀ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget