ਪੜਚੋਲ ਕਰੋ

ਕਸ਼ਮੀਰ 'ਚ ਬਰਫੀਲੇ ਤੂਫਾਨ ਦੀ ਭੇਟ ਚੜ੍ਹੇ 4 ਜਵਾਨ, 2 ਲਾਪਤਾ

ਜੰਮੂ-ਕਸ਼ਮੀਰ 'ਚ ਪਿਛਲੇ 48 ਘੰਟਿਆਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਇਸੇ ਦੌਰਾਨ ਅੱਜ ਘਾਟੀ ਦੇ ਕੁਪਵਾੜਾ 'ਚ ਬਰਫੀਲਾ ਤੂਫਾਨ ਆਇਆ। ਇਸ ਤੂਫਾਨ 'ਚ ਲਗਪਗ ਪੰਜ ਫੌਜੀ ਜਵਾਨ ਦੱਬ ਗਏ।

ਜੰਮੂ: ਜੰਮੂ-ਕਸ਼ਮੀਰ 'ਚ ਪਿਛਲੇ 48 ਘੰਟਿਆਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਇਸੇ ਦੌਰਾਨ ਅੱਜ ਘਾਟੀ ਦੇ ਕੁਪਵਾੜਾ 'ਚ ਬਰਫੀਲਾ ਤੂਫਾਨ ਆਇਆ। ਇਸ ਤੂਫਾਨ 'ਚ ਲਗਪਗ ਪੰਜ ਫੌਜੀ ਜਵਾਨ ਦੱਬ ਗਏ। ਇਹ ਖ਼ਬਰ ਆ ਰਹੀ ਹੈ ਕਿ ਤੂਫਾਨ 'ਚ ਦੱਬੇ ਜਾਣ ਕਾਰਨ ਚਾਰ ਸੈਨਿਕਾਂ ਦੀ ਮੌਤ ਹੋ ਗਈ, ਜਦਕਿ ਦੋ ਸਿਪਾਹੀ ਲਾਪਤਾ ਹਨ। ਅਜਿਹੀਆਂ ਖ਼ਬਰਾਂ ਵੀ ਹਨ ਕਿ ਅਜੇ ਵੀ ਕਈ ਸੈਨਿਕ ਬੰਕਰ ਦੇ ਅੰਦਰ ਹੀ ਦੱਬੇ ਹੋਏ ਹਨ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ 'ਚ ਅਜੇ ਵੀ ਬਰਫਬਾਰੀ ਹੋ ਰਹੀ ਹੈ। ਸ੍ਰੀਨਗਰ 'ਚ ਹੋਈ ਬਰਫਬਾਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ। ਸ੍ਰੀਨਗਰ 'ਚ ਆਵਾਜਾਈ ਵੀ ਪ੍ਰਭਾਵਤ ਹੋਈ ਹੈ। ਆਲਮ ਇਹ ਹੈ ਕਿ ਸ਼੍ਰੀਨਗਰ '6 ਇੰਚ ਬਰਫ ਦੀ ਪਰਤ ਜੰਮ ਗਈ ਹੈ। ਮੀਂਹ ਤੇ ਬਰਫਬਾਰੀ ਕਾਰਨ ਜੰਮੂ-ਕਸ਼ਮੀਰ 'ਚ ਤਾਪਮਾਨ ਹੇਠਾਂ ਆ ਗਿਆ ਹੈ। ਸ੍ਰੀਨਗਰ 'ਚ ਤਾਪਮਾਨ ਜ਼ੀਰੋ ਡਿਗਰੀ 'ਤੇ ਪਹੁੰਚ ਗਿਆ ਹੈ। ਬਰਫਬਾਰੀ ਕਾਰਨ ਸ੍ਰੀਨਗਰ ਆਉਣ ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ੍ਰੀਨਗਰ 'ਚ ਅੱਜ ਵੀ ਭਾਰੀ ਬਰਫਬਾਰੀ ਹੋ ਸਕਦੀ ਹੈ।

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget