ਪੜਚੋਲ ਕਰੋ

ਜੇਐਨਯੂ ਨੇ ਸਰਦੀਆਂ ਦੇ ਰਜਿਸਟ੍ਰੇਸ਼ਨ ਦੀ ਤਰੀਕ 15 ਜਨਵਰੀ ਤੱਕ ਵਧਾਈ

ਜੇਐਨਯੂ ਨੇ ਐਤਵਾਰ ਨੂੰ ਵਿੰਟਰ ਸਮੈਸਟਰ ਲਈ ਰਜਿਸਟ੍ਰੇਸ਼ਨ ਦੀ ਤਰੀਕ 15 ਜਨਵਰੀ ਤੱਕ ਵਧਾ ਦਿੱਤੀ। ਇਹ ਦੂਜੀ ਵਾਰ ਹੈ ਜਦੋਂ ਇੱਕ ਹਫਤੇ 'ਚ ਰਜਿਸਟ੍ਰੇਸ਼ਨ ਦੀ ਤਰੀਕ ਵਧਾਈ ਗਈ ਹੈ।

ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨੇ ਵਿੰਟਰ ਸਮੈਸਟਰ ਲਈ ਰਜਿਸਟ੍ਰੇਸ਼ਨ ਦੀ ਤਰੀਕ 15 ਜਨਵਰੀ ਤੱਕ ਵਧਾ ਦਿੱਤੀ ਹੈ। ਇਸ ਦੇ ਲਈ ਵਿਦਿਆਰਥੀਆਂ ਤੋਂ ਲੇਟ ਫੀਸ ਵੀ ਨਹੀਂ ਲਈ ਜਾਵੇਗਾ। ਪਹਿਲਾਂ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਤਾਰੀਖ 5 ਜਨਵਰੀ ਸੀ, ਜੋ ਹਿੰਸਾ ਤੋਂ ਬਾਅਦ 12 ਜਨਵਰੀ ਕਰ ਦਿੱਤੀ ਗਈ ਸੀ। ਹੁਣ ਇੱਕ ਵਾਰ ਫਿਰ ਤਰੀਕ 'ਚ ਬਦਲਾਅ ਕੀਤਾ ਗਿਆ ਹੈ ਜੇਐਨਯੂ ਪ੍ਰਸ਼ਾਸਨ ਦੇ ਸੂਤਰਾਂ ਮੁਤਾਬਕ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਹਿੱਸੇ ਵਜੋਂ ਤਕਰੀਬਨ 4323 ਵਿਦਿਆਰਥੀ ਐਤਵਾਰ ਸ਼ਾਮ ਤੱਕ ਆ ਚੁੱਕੇ ਹਨ। ਹਾਲਾਂਕਿ ਇਹ ਅੰਕੜਾ ਕੁਲ ਵਿਦਿਆਰਥੀਆਂ ਚੋਂ ਸਿਰਫ 50% ਹੈ। ਜੇਐਨਯੂ ਨੇ ਐਤਵਾਰ ਨੂੰ ਇੱਕ ਨੋਟਿਸ 'ਚ ਕਿਹਾ ਕਿ ਵਿਦਿਆਰਥੀ ਬਗੈਰ ਕਿਸੇ ਜੁਰਮਾਨੇ ਦੇ 15 ਜਨਵਰੀ ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪਹਿਲਾਂ ਵਿੰਟਰ ਸਮੈਸਟਰ ਲਈ ਰਜਿਸਟ੍ਰੇਸ਼ਨ ਦੀ ਤਰੀਕ 5 ਜਨਵਰੀ ਸੀ। ਜੇਐਨਯੂ ਨੇ ਸੋਮਵਾਰ ਨੂੰ ਹੋਸਟਲ ਫੀਸ ਵਾਧੇ ਦੇ ਵਿਰੋਧ 'ਚ ਮਹੀਨਿਆਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਹਿੱਸੇ ਵਜੋਂ ਸੀਆਈਐਸ ਪ੍ਰਣਾਲੀ ਠੱਪ ਕਰਨ ਤੋਂ ਬਾਅਦ ਰਜਿਸਟ੍ਰੇਸ਼ਨ ਦੀ ਤਰੀਕ 12 ਜਨਵਰੀ ਤੱਕ ਵਧਾਉਣ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਹਿੰਸਾ ਦੌਰਾਨ ਯੂਨੀਵਰਸਿਟੀ ਦਾ ਸੀਆਈਐਸ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਜਿਸ ਕਾਰਨ ਸੀਆਈਐਸ ਡਾਟਾ ਸੈਂਟਰ ਨੂੰ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ, ਆਪਟਿਕ ਫਾਈਬਰ ਕੇਬਲ ਅਤੇ ਸਾਰੇ ਰੈਕਸ ਦੀਆਂ ਬਿਜਲੀ ਕੇਬਲ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜੇਐਨਯੂ ਕਲਾਊਡ ਅਤੇ ਹੋਰ ਜਾਣਕਾਰੀ ਅਤੇ ਸੰਚਾਰ ਪ੍ਰਣਾਲੀ ਪੂਰੀ ਤਰ੍ਹਾਂ ਠੱਪ ਹੋ ਗਈ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Punjab Weather: ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ABP Sanjha Top 10, 13 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 13 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 12 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
Embed widget