ਪੜਚੋਲ ਕਰੋ
Advertisement
JNUSU ਪ੍ਰਧਾਨ ਆਇਸ਼ੀ ਘੋਸ਼ ਸਣੇ 20 ਲੋਕਾਂ 'ਤੇ ਐਫਆਈਆਰ, ਜਾਣੋ ਕੀ ਹੈ ਮਾਮਲਾ
ਜੇਐਨਯੂ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਜੇਐਨਯੂਐਸਯੂ ਦੇ ਪ੍ਰਧਾਨ ਆਇਸ਼ੀ ਘੋਸ਼ ਅਤੇ 19 ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।
ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 20 ਹੋਰਨਾਂ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ 20 ਲੋਕਾਂ 'ਚ ਜੇਐਨਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਦਾ ਨਾਂ ਵੀ ਸ਼ਾਮਲ ਹੈ। ਪੁਲਿਸ ਨੇ 4 ਜਨਵਰੀ ਨੂੰ ਸੁਰੱਖਿਆ ਮੁਲਾਜ਼ਮਾਂ 'ਤੇ ਹਮਲਾ ਕਰਨ, ਸਰਵਰ ਰੂਮ ਨੂੰ ਤੋੜਨ ਦੀ ਕੀਤੀ ਸ਼ਿਕਾਇਤ ਦੇ ਅਧਾਰ 'ਤੇ ਇਹ ਐਫਆਈਆਰ ਦਰਜ ਕੀਤੀ ਹੈ। ਦੱਸ ਦੇਈਏ ਕਿ ਜੇਐਨਯੂ ਮਾਮਲੇ 'ਚ ਹੁਣ ਤੱਕ 4 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੁਲਿਸ ਨੇ ਇਹ ਐਫਆਈਆਰ ਜੇਐਨਯੂ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦਰਜ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 5 ਜਨਵਰੀ ਨੂੰ ਹੋਈ ਜੇਐਨਯੂ ਹਿੰਸਾ ’ਚ ਆਇਸ਼ੀ ਘੋਸ਼ ਜ਼ਖਮੀ ਹੋਈ ਸੀ। ਆਇਸ਼ੀ ਨੇ ਏਬੀਵੀਪੀ ’ਤੇ ਹਿੰਸਾ ਦਾ ਇਲਜ਼ਾਮ ਲਾਇਆ ਹੈ। ਉਸ ਦਾ ਕਹਿਣਾ ਹੈ ਕਿ ਇਸ ਹਮਲੇ ’ਚ ਆਰਐਸਐਸ ਤੇ ਏਬੀਵੀਪੀ ਦਾ ਹੱਥ ਹੈ।Delhi Police has filed a FIR against JNUSU President Aishe Ghosh and 19 others(name not in accused column but in detail list) for attacking security guards and vandalizing server room on January 4. The complaint was filed by JNU administration. FIR was registered on January 5. pic.twitter.com/zUYZ2AOXKx
— ANI (@ANI) January 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਲੰਧਰ
ਸਪੋਰਟਸ
Advertisement