ਪੜਚੋਲ ਕਰੋ

ਗੇਟਵੇ ਆਫ਼ ਇੰਡੀਆ ਤੋਂ ਪ੍ਰਦਰਸ਼ਨਕਾਰੀ ਆਜ਼ਾਦ ਮੈਦਾਨ ਸ਼ਿਫਟ, ਪੁਲਿਸ ਨਾਲ ਧੱਕਾ-ਮੁੱਕੀ

ਜੇਐਨਯੂ ਦੀ ਹਿੰਸਾ ਦੇ ਵਿਰੋਧ 'ਚ ਪੁਲਿਸ ਨੇ ਕੱਲ੍ਹ ਤੋਂ ਮੁੰਬਈ ਗੇਟਵੇ ਆਫ਼ ਇੰਡੀਆ 'ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਉੱਥੋਂ ਆਜ਼ਾਦ ਮੈਦਾਨ 'ਚ ਸ਼ਿਫਟ ਕਰ ਦਿੱਤਾ ਹੈ। ਪੁਲਿਸ ਮੁਤਾਬਕ ਪ੍ਰਦਰਸ਼ਨਕਾਰੀਆਂ ਨੂੰ ਗੇਟਵੇ ਆਫ਼ ਇੰਡੀਆ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਸੀ। ਅੱਜ ਜਦੋਂ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪਹੁੰਚੀ ਤਾਂ ਦੋਵਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।

ਨਵੀਂ ਦਿੱਲੀ: ਜੇਐਨਯੂ ਦੀ ਹਿੰਸਾ ਦੇ ਵਿਰੋਧ 'ਚ ਪੁਲਿਸ ਨੇ ਕੱਲ੍ਹ ਤੋਂ ਮੁੰਬਈ ਗੇਟਵੇ ਆਫ਼ ਇੰਡੀਆ 'ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਉੱਥੋਂ ਆਜ਼ਾਦ ਮੈਦਾਨ 'ਚ ਸ਼ਿਫਟ ਕਰ ਦਿੱਤਾ ਹੈ। ਪੁਲਿਸ ਮੁਤਾਬਕ ਪ੍ਰਦਰਸ਼ਨਕਾਰੀਆਂ ਨੂੰ ਗੇਟਵੇ ਆਫ਼ ਇੰਡੀਆ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਸੀ। ਅੱਜ ਜਦੋਂ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪਹੁੰਚੀ ਤਾਂ ਦੋਵਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਪਹਿਲਾਂ ਜਾਣਕਾਰੀ ਸਾਹਮਣੇ ਆਈ ਕਿ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ, ਹਾਲਾਂਕਿ ਬਾਅਦ ਵਿੱਚ ਪੁਲਿਸ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਕਿ ਕਿਸੇ ਨੂੰ ਵੀ ਹਿਰਾਸਤ 'ਚ ਨਹੀਂ ਲਿਆ ਗਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ। ਦੱਸ ਦੇਈਏ ਕਿ ਜੇਐਨਯੂ 'ਚ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਹਿੰਸਾ ਤੋਂ ਬਾਅਦ ਦੇਸ਼ ਭਰ ‘ਚ ਵਿਦਿਆਰਥੀਆਂ ਨੇ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤਾ। ਮੁੰਬਈ ‘ਚ ਅਚਾਨਕ ਕੁਝ ਵਿਦਿਆਰਥੀ ਗੇਟਵੇ ਆਫ਼ ਇੰਡੀਆ ‘ਤੇ ਪ੍ਰਦਰਸ਼ਨ ਕਰਨ ਪਹੁੰਚੇ। ਇਸ ਤੋਂ ਬਾਅਦ ਭੀੜ ਵਧਦੀ ਗਈ। ਟੀਵੀ ਅਦਾਕਾਰ ਸੁਸ਼ਾਂਤ ਸਿੰਘ ਨੇ ਵੀ ਕੱਲ੍ਹ ਇਸ ਪ੍ਰਦਰਸ਼ਨ ‘ਚ ਹਿੱਸਾ ਲਿਆ ਸੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget