ਪੜਚੋਲ ਕਰੋ

ਫਰਜ਼ੀ ਸਰਟੀਫਿਕੇਟ 'ਤੇ 9 ਸਾਲ ਕੀਤੀ ਪੰਜਾਬ ਪੁਲਿਸ 'ਚ ਨੌਕਰੀ, ਹੁਣ ਜਾ ਕੇ ਸੱਚ ਆਇਆ ਸਾਹਮਣੇ 

ਸੁਰਖੀਆਂ 'ਚ ਰਹਿਣ ਵਾਲੀ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਦਾ ਕਾਰਾ ਸਾਹਮਣੇ ਆਇਆ ਹੈ। ਬਠਿੰਡਾ ਪੁਲਿਸ 'ਚ ਭਰਤੀ ਸਿਪਾਹੀ ਅਮਨਦੀਪ ਵੱਲੋਂ ਦਸਵੀਂ ਜਮਾਤ ਦੇ ਫਰਜ਼ੀ ਸਰਟੀਫਿਕੇਟ 'ਤੇ ਭਰਤੀ ਹੋ ਕੇ 9 ਸਾਲ ਦੀ ਸਰਵਿਸ ਕੀਤੀ। ਪਰ ਇਸ ਫਰਜ਼ੀ ਸਰਟੀਫਿਕੇਟ ਬਾਰੇ ਪੁਲਿਸ ਵਿਭਾਗ ਨੂੰ ਨੌ ਸਾਲ ਤੱਕ ਭਿਣਕ ਨਹੀਂ ਲੱਗੀ। 

ਬਠਿੰਡਾ: ਸੁਰਖੀਆਂ 'ਚ ਰਹਿਣ ਵਾਲੀ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਦਾ ਕਾਰਾ ਸਾਹਮਣੇ ਆਇਆ ਹੈ। ਬਠਿੰਡਾ ਪੁਲਿਸ 'ਚ ਭਰਤੀ ਸਿਪਾਹੀ ਅਮਨਦੀਪ ਵੱਲੋਂ ਦਸਵੀਂ ਜਮਾਤ ਦੇ ਫਰਜ਼ੀ ਸਰਟੀਫਿਕੇਟ 'ਤੇ ਭਰਤੀ ਹੋ ਕੇ 9 ਸਾਲ ਦੀ ਸਰਵਿਸ ਕੀਤੀ। ਪਰ ਇਸ ਫਰਜ਼ੀ ਸਰਟੀਫਿਕੇਟ ਬਾਰੇ ਪੁਲਿਸ ਵਿਭਾਗ ਨੂੰ ਨੌ ਸਾਲ ਤੱਕ ਭਿਣਕ ਨਹੀਂ ਲੱਗੀ। 
 
ਪੁਲਿਸ ਵਿਭਾਗ ਨੂੰ ਇਸ ਫਰਜ਼ੀਵਾੜੇ ਬਾਰੇ ਉਸ ਸਮੇਂ ਪਤਾ ਲੱਗਿਆ ਜਦੋਂ ਉਨ੍ਹਾਂ ਵੱਲੋਂ ਸਿਪਾਹੀ ਅਮਨਦੀਪ ਸਿੰਘ ਦੇ ਸਰਟੀਫਿਕੇਟਾਂ ਦੀ ਜਾਂਚ ਕਰਵਾਈ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਸਿਪਾਹੀ ਅਮਨਦੀਪ ਸਿੰਘ ਵਲੋਂ ਭਰਤੀ ਸਮੇਂ ਦਿੱਤਾ ਗਿਆ ਦਸਵੀਂ ਦਾ ਸਰਟੀਫਿਕੇਟ ਫ਼ਰਜ਼ੀ ਹੈ। 
 
ਸਰਟੀਫਿਕੇਟ ਫਰਜ਼ੀ ਪਾਏ ਜਾਣ ਤੋਂ ਬਾਅਦ ਸਿਪਾਹੀ ਅਮਨਦੀਪ ਸਿੰਘ ਖ਼ਿਲਾਫ਼ ਪੁਲਿਸ ਵਿਭਾਗ ਨੇ ਮਾਮਲਾ ਦਰਜ ਕਰ ਲਿਆ ਹੈ। ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਿਪਾਹੀ ਅਮਨਦੀਪ ਸਿੰਘ ਤਰਸ ਦੇ ਆਧਾਰ 'ਤੇ 2012 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਇਆ ਸੀ। 
 
ਅਮਨਦੀਪ ਸਿੰਘ ਦੇ ਪਿਤਾ ਅੱਤਵਾਦ ਦੇ ਸਮੇਂ ਵਿੱਚ ਐਸਪੀਓ ਸੀ। ਐਸਪੀਐਚ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਫਰਜ਼ੀ ਸਰਟੀਫਿਕੇਟ ਪਾਏ ਜਾਣ ਤੋਂ ਬਾਅਦ ਵਿਭਾਗ ਦੁਆਰਾ ਫ਼ਿਲਹਾਲ ਮਾਮਲਾ ਦਰਜ ਕਰ ਲਿਆ ਹੈ ਤੇ ਆਉਂਦੇ ਦਿਨਾਂ ਵਿੱਚ ਇਸ ਖ਼ਿਲਾਫ਼ ਡਿਸਮਿਸ ਦੀ ਕਾਰਵਾਈ ਵੀ ਆਰੰਭੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget