ਪੜਚੋਲ ਕਰੋ

ਟੈੱਟ ਪਾਸ ਅਧਿਆਪਕਾਂ ਦੀ ਪੁਲਿਸ ਨਾਲ ਝੜਪ, ਕੈਪਟਨ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਕੀਤੇ ਸ਼ਾਂਤ

ਪੰਜਾਬ 'ਚ ਕਦੇ ਕਿਸਾਨ, ਕਦੇ ਅਧਿਆਪਕ ਤੇ ਕਦੇ ਸਰਕਾਰੀ ਮੁਲਾਜ਼ਮ ਹਰ ਕੋਈ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦੇਣ ਲਈ ਮਜਬੂਰ ਹਨ। ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਹੈ, ਅਸਾਮੀਆਂ ਖਾਲੀ ਪਈਆਂ ਹਨ, ਪਰ ਸਰਕਾਰ ਮਹਿਜ਼ ਵਾਅਦੇ ਕਰ ਰਹੀ ਹੈ। ਸੰਗਰੂਰ 'ਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।

ਸੰਗਰੂਰ: ਪੰਜਾਬ 'ਚ ਕਦੇ ਕਿਸਾਨ, ਕਦੇ ਅਧਿਆਪਕ ਤੇ ਕਦੇ ਸਰਕਾਰੀ ਮੁਲਾਜ਼ਮ ਹਰ ਕੋਈ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦੇਣ ਲਈ ਮਜਬੂਰ ਹਨ। ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਹੈ, ਅਸਾਮੀਆਂ ਖਾਲੀ ਪਈਆਂ ਹਨ, ਪਰ ਸਰਕਾਰ ਮਹਿਜ਼ ਵਾਅਦੇ ਕਰ ਰਹੀ ਹੈ। ਸੰਗਰੂਰ 'ਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਭਰੋਸੇ ਦੇਣ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਰਹੀ। ਟੈੱਟ ਪਾਸ ਅਧਿਆਪਿਕਾਂ ਵੱਲੋਂ ਇੱਕ ਵਾਰ ਫਿਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਦਰਮਿਆਨ ਝੜਪ ਹੋ ਗਈ। ਅਧਿਆਪਕਾਂ ਵੱਲੋਂ ਉੱਥੇ ਹੀ ਧਰਨਾ ਲਾ ਦਿੱਤਾ ਗਿਆ, ਜਿਸ ਤੋਂ ਬਾਅਦ ਐਸਡੀਐਮ ਵੱਲੋਂ ਨੂੰ 4 ਮਾਰਚ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਅਧਿਆਪਕਾਂ ਨਾਲ ਮਹਿਜ਼ ਮਜ਼ਾਕ ਕਰਦੀ ਹੈ। ਅਧਿਆਪਕਾਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲ੍ਹੀ ਪਈਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ

Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget