ਪੜਚੋਲ ਕਰੋ

Joe Biden: ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡੇਨ ਕੋਲ ਹੈ ਕਿੰਨੀ ਦੌਲਤ, ਜਾਣੋ 

ਬਾਇਡੇਨ ਕਿਸੇ ਸਮੇਂ ਅਮਰੀਕਾ ਦੇ ਸਭ ਤੋਂ ਘੱਟ ਉਮਰ ਦੇ ਸੈਨੇਟਰ ਸੀ ਅਤੇ ਅੱਜ ਉਹ ਅਮਰੀਕੀ ਇਤਿਹਾਸ ਦੇ ਸਭ ਤੋਂ ਬੁਜ਼ੁਰਗ ਰਾਸ਼ਟਰਪਤੀ ਹਨ। ਉਨ੍ਹਾਂ ਕੋਲ ਪੰਜ ਦਹਾਕਿਆਂ ਦਾ ਰਾਜਨੀਤਿਕ ਤਜ਼ੁਰਬਾ ਹੈ। ਦੇਸ਼ ਦੇ 46ਵੇਂ ਰਾਸ਼ਟਰਪਤੀ ਦੇ ਤੌਰ 'ਤੇ ਬਾਇਡੇਨ ਦੀ ਸਹੁੰ ਚੁੱਕਣਾ ਵੀ ਆਪਣੇ ਆਪ 'ਚ ਇਤਿਹਾਸਕ ਹੈ ਕਿਉਂਕਿ ਪਹਿਲੀ ਵਾਰ ਇਕ ਔਰਤ ਵਜੋਂ ਕਮਲਾ ਹੈਰਿਸ ਨੇ ਦੇਸ਼ 'ਚ ਉਪ-ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਹੈ।

ਵਾਸ਼ਿੰਗਟਨ: ਬਾਇਡੇਨ ਕਿਸੇ ਸਮੇਂ ਅਮਰੀਕਾ ਦੇ ਸਭ ਤੋਂ ਘੱਟ ਉਮਰ ਦੇ ਸੈਨੇਟਰ ਸੀ ਅਤੇ ਅੱਜ ਉਹ ਅਮਰੀਕੀ ਇਤਿਹਾਸ ਦੇ ਸਭ ਤੋਂ ਬੁਜ਼ੁਰਗ ਰਾਸ਼ਟਰਪਤੀ ਹਨ। ਉਨ੍ਹਾਂ ਕੋਲ ਪੰਜ ਦਹਾਕਿਆਂ ਦਾ ਰਾਜਨੀਤਿਕ ਤਜ਼ੁਰਬਾ ਹੈ। ਦੇਸ਼ ਦੇ 46ਵੇਂ ਰਾਸ਼ਟਰਪਤੀ ਦੇ ਤੌਰ 'ਤੇ ਬਾਇਡੇਨ ਦੀ ਸਹੁੰ ਚੁੱਕਣਾ ਵੀ ਆਪਣੇ ਆਪ 'ਚ ਇਤਿਹਾਸਕ ਹੈ ਕਿਉਂਕਿ ਪਹਿਲੀ ਵਾਰ ਇਕ ਔਰਤ ਵਜੋਂ ਕਮਲਾ ਹੈਰਿਸ ਨੇ ਦੇਸ਼ 'ਚ ਉਪ-ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਹੈ।
ਫੋਰਬਸ ਦੇ ਅਨੁਸਾਰ ਜੋਅ ਬਾਇਡੇਨ ਅਤੇ ਉਨ੍ਹਾਂ ਦੀ ਪਤਨੀ ਦੀ ਜੁਲਾਈ 2019 ਤੱਕ ਤਕਰੀਬਨ 9 ਮਿਲੀਅਨ ਡਾਲਰ ਜਾਂ 90 ਲੱਖ ਡਾਲਰ ਦੀ ਸੰਪਤੀ ਸੀ। ਉਨ੍ਹਾਂ ਦੀ ਬਹੁਤੀ ਕਮਾਈ ਦਾ ਹਿੱਸਾ ਸੈਨੇਟਰ ਦੀ ਤਨਖਾਹ ਜਾਂ ਕਾਲਜ ਪ੍ਰੋਫੈਸਰ ਦੀ ਤਨਖਾਹ ਤੋਂ ਹੈ। ਸਾਲ 2009 'ਚ ਸੈਨੇਟਰ ਵਜੋਂ ਬਾਇਡੇਨ ਦੀ ਸਾਲਾਨਾ ਆਮਦਨ 169,000 ਡਾਲਰ ਸੀ। ਉਹ 30 ਪ੍ਰਤੀਸ਼ਤ ਦੇ ਵਾਧੇ ਨਾਲ ਉਪ-ਰਾਸ਼ਟਰਪਤੀ ਦੇ ਅਹੁਦੇ ‘ਤੇ ਆਏ ਸੀ।
ਬਾਇਡੇਨ ਸਾਲ 2009 ਤੋਂ 2017 ਤੱਕ ਉਪ-ਰਾਸ਼ਟਰਪਤੀ ਰਹੇ। ਉਨ੍ਹਾਂ ਦੀ ਸਾਲਾਨਾ ਆਮਦਨੀ 225,000 ਡਾਲਰ ਸੀ। ਇਨ੍ਹਾਂ ਅੱਠ ਸਾਲਾਂ ਦੌਰਾਨ ਤਕਰੀਬਨ 50 ਲੱਖ ਡਾਲਰ ਪੈਨਸ਼ਨ ਅਤੇ ਹੋਰ ਬੋਨਸਾਂ ਦੇ ਰੂਪ ਵਿੱਚ ਪ੍ਰਾਪਤ ਹੋਏ। ਪਰ ਇਸ ਤੋਂ ਵੀ ਵੱਧ ਉਨ੍ਹਾਂ ਨੇ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਕਮਾਈ ਕੀਤੀ।  ਬਾਇਡੇਨ  ਅਤੇ ਜਿਲ ਨੇ ਆਪਣੀਆਂ ਲਿਖੀਆਂ ਕਿਤਾਬਾਂ ਦੀ ਰਾਇਲਟੀ ਤੋਂ ਲਗਭਗ 15 ਮਿਲੀਅਨ ਡਾਲਰ ਦੀ ਕਮਾਈ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget