ਪੜਚੋਲ ਕਰੋ
ਬੀਜੀਪੇ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਕੋਰੋਨਾ ਪੌਜ਼ੇਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ
ਬੀਜੇਪੀ ਪ੍ਰਧਾਨ ਜੇਪੀ ਨੱਡਾ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਬੀਜੇਪੀ ਪ੍ਰਧਾਨ ਜੇਪੀ ਨੱਡਾ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ, “ਕੋਰੋਨਾ ਦੇ ਸ਼ੁਰੂਆਤੀ ਲੱਛਣਾਂ ਨੂੰ ਵੇਖਦਿਆਂ, ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪੌਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ, ਡਾਕਟਰਾਂ ਦੀ ਸਲਾਹ 'ਤੇ ਹੋਮ ਆਈਸੋਲੇਸ਼ਨ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰ ਰਿਹਾਂ ਹਾਂ। ਮੇਰੀ ਬੇਨਤੀ ਹੈ, ਜੋ ਕੋਈ ਪਿਛਲੇ ਦਿਨਾਂ 'ਚ ਮੇਰੇ ਸੰਪਰਕ 'ਚ ਆਇਆ ਹੈ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰੋ ਅਤੇ ਆਪਣੀ ਜਾਂਚ ਕਰਵਾ ਲਓ।"
Before You Go
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਟ੍ਰੈਂਡਿੰਗ ਟੌਪਿਕ






















