ਪੜਚੋਲ ਕਰੋ

ਨੱਡਾ ਹੋਣਗੇ ਭਾਜਪਾ ਦੇ ਨਵੇਂ ਪ੍ਰਧਾਨ, ਮੋਦੀ ਦੀ ਮੌਜੂਦਗੀ 'ਚ 20 ਜਨਵਰੀ ਨੂੰ ਕੀਤਾ ਜਾਵੇਗਾ ਐਲਾਨ

ਜੇਪੀ ਨੱਡਾ ਨੇ ਸਾਲ 2010 'ਚ ਰਾਸ਼ਟਰੀ ਰਾਜਨੀਤੀ 'ਚ ਐਂਟਰੀ ਕੀਤੀ ਸੀ। ਉਦੋਂ ਤਤਕਾਲੀਨ ਰਾਸ਼ਟਰੀ ਪ੍ਰਧਾਨ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਸੀ।

ਨਵੀਂ ਦਿੱਲੀ: ਜੇਪੀ ਨੱਡਾ 20 ਜਨਵਰੀ ਨੂੰ ਭਾਜਪਾ ਦੇ 11ਵੇਂ ਕੌਮੀ ਪ੍ਰਧਾਨ ਚੁਣੇ ਜਾਣਗੇ। ਦੱਸ ਦੇਈਏ ਕਿ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਦਾ ਨਵਾਂ ਰਾਸ਼ਟਰੀ ਪ੍ਰਧਾਨ ਚੁਣਨਾ ਲਗਪਗ ਤੈਅ ਹੈ। ਫਿਲਹਾਲ ਭਾਜਪਾ ਸੰਗਠਨ ਲਈ ਚੋਣਾਂ ਚੱਲ ਰਹੀਆਂ ਹਨ। ਭਾਜਪਾ ਦੇ ਸੰਵਿਧਾਨ ਮੁਤਾਬਕ 50 ਪ੍ਰਤੀਸ਼ਤ ਤੋਂ ਵੱਧ ਰਾਜ ਇਕਾਈਆਂ ਦੀਆਂ ਚੋਣਾਂ ਤੋਂ ਬਾਅਦ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਚੁਣਿਆ ਜਾ ਸਕਦਾ ਹੈ। ਜੇਪੀ ਨੱਡਾ ਨੂੰ ਵੀ ਭਾਜਪਾ ਦੀ ਰਾਸ਼ਟਰੀ ਪ੍ਰਧਾਨ ਪ੍ਰਕਿਰਿਆ ਤਹਿਤ ਰਾਸ਼ਟਰੀ ਪ੍ਰਧਾਨ ਚੁਣਿਆ ਜਾਵੇਗਾ। ਸੂਤਰਾਂ ਅਨੁਸਾਰ ਭਾਜਪਾ ਦੇ ਕੌਮੀ ਪ੍ਰਧਾਨ ਲਈ ਨਾਮਜ਼ਦਗੀ ਪ੍ਰਕਿਰਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਵਾਪਸੀ ਦਾ ਸਮਾਂ ਦੁਪਹਿਰ 2 ਵਜੇ ਤੱਕ ਦਿੱਤਾ ਜਾਵੇਗਾ ਤੇ ਉਸ ਤੋਂ ਬਾਅਦ ਸ਼ਾਮ 4:00 ਵਜੇ ਤੱਕ, ਭਾਜਪਾ ਦੇ ਨਵੇਂ ਕੌਮੀ ਪ੍ਰਧਾਨ ਇਨਾਮ ਦਾ ਐਲਾਨ ਕੀਤਾ ਜਾਵੇਗਾ। ਜੇਪੀ ਨੱਡਾ ਨੇ ਸਾਲ 2010 'ਚ ਰਾਸ਼ਟਰੀ ਰਾਜਨੀਤੀ 'ਚ ਐਂਟਰੀ ਕੀਤੀ ਸੀ। ਉਦੋਂ ਤਤਕਾਲੀਨ ਰਾਸ਼ਟਰੀ ਪ੍ਰਧਾਨ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਬਣਾਇਆ ਗਿਆ ਤੇ ਬਾਅਦ 'ਚ ਅਮਿਤ ਸ਼ਾਹ ਨੇ ਉਸ ਨੂੰ ਆਪਣੀ ਪਾਰਟੀ 'ਚ ਰਾਸ਼ਟਰੀ ਜਨਰਲ ਸਕੱਤਰ ਬਣਾਇਆ। ਹੁਣ ਜਦੋਂ ਵੀ ਭਾਜਪਾ ਦਾ ਕੌਮੀ ਪ੍ਰਧਾਨ ਚੁਣਿਆ ਜਾਂਦਾ ਹੈ ਤਾਂ ਉਹ ਪਾਰਟੀ ਦੇ 11ਵੇਂ ਰਾਸ਼ਟਰੀ ਪ੍ਰਧਾਨ ਹੋਣਗੇ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !

 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget