ਪੜਚੋਲ ਕਰੋ

ਸੜਕ ਹਾਦਸੇ ’ਚ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਿਲ ਸਿੰਗਲਾ ਦੀ ਮੌਤ, ਇੱਕ ਜ਼ਖ਼ਮੀ

ਅੱਜ ਸਵੇਰੇ ਚੰਡੀਗੜ੍ਹ ’ਚ ਇੱਕ ਭਿਆਨਕ ਸੜਕ ਹਾਦਸਾ 'ਚ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਿਲ ਸਿੰਗਲਾ ਦੀ ਮੌਤ ਹੋ ਗਈ। ਜਦ ਕਿ ਇੱਕ ਹੋਰ ਜੁਡੀਸ਼ੀਅਲ ਮੈਜਿਸਟ੍ਰੇਟ ਗੰਭੀਰ ਜ਼ਖ਼ਮੀ ਹੋਇਆ ਹੈ।

ਚੰਡੀਗੜ੍ਹਅੱਜ ਸਵੇਰੇ ਚੰਡੀਗੜ੍ਹ ’ਚ ਇੱਕ ਭਿਆਨਕ ਸੜਕ ਹਾਦਸਾ ' ਪਠਾਨਕੋਟ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਿਲ ਸਿੰਗਲਾ ਦੀ ਮੌਤ ਹੋ ਗਈ ਜਦ ਕਿ ਇੱਕ ਹੋਰ ਜੁਡੀਸ਼ੀਅਲ ਮੈਜਿਸਟ੍ਰੇਟ ਗੰਭੀਰ ਜ਼ਖ਼ਮੀ ਹੋਇਆ ਹੈਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੈਕਟਰ 16 'ਚ ਕ੍ਰਿਕੇਟ ਸਟੇਡੀਅਮ ਕੋਲ ਹੋਇਆ ਮੈਜਿਸਟ੍ਰੇਟ ਸਿੰਗਲਾ ਪੰਜਾਬ ਦੇ ਸ਼ਹਿਰ ਪਠਾਨਕੋਟ ਦੇ ਜੰਮਪਲ ਸੀ। ਹਾਦਸੇ 'ਜ਼ਖ਼ਮੀ ਮੈਜਿਸਟ੍ਰੇਟ ਦੀ ਪਛਾਣ ਪਾਹੁਲ ਪ੍ਰੀਤ ਸਿੰਘ ਵਜੋਂ ਹੋਈ ਹੈ। ਪਾਹੁਲ ਪ੍ਰੀਤ ਸਿੰਘ ਦਾ ਇਲਾਜ਼ ਪੀਜੀਆਈ 'ਚ ਚਲ ਰਿਹਾ ਹੈ। ਸੀਐਫਸੀਐਲ ਦੀ ਟੀਮ ਮੌਕੇ 'ਤੇ ਪਹੁੰਚ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ, ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ...
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ, ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget