ਚੰਡੀਗੜ੍ਹ: ਚੰਡੀਗੜ੍ਹ ‘ਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਤਹਿਤ 14 ਜੂਨ ਨੂੰ ਸਾਰੇ ਪ੍ਰਸ਼ਾਸਨਿਕ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸਨਅਤੀ ਅਦਾਰਿਆਂ ਸਮੇਤ ਸੰਸਥਾਵਾਂ ਵਿੱਚ ਛੁੱਟੀ ਐਲਾਨ ਕੀਤਾ ਹੈ।
ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ 'ਚ 14 ਜੂਨ ਦੀ ਛੁੱਟੀ ਦਾ ਐਲਾਨ
ਏਬੀਪੀ ਸਾਂਝਾ
Updated at:
12 Jun 2021 07:39 PM (IST)
ਚੰਡੀਗੜ੍ਹ ‘ਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
guru_arjan_dev_ji