ਪੜਚੋਲ ਕਰੋ

ਦਿੱਲੀ ਦੰਗਿਆਂ ਦੌਰਾਨ ਰਾਤੋ-ਰਾਤ ਪੰਜਾਬ ਭੇਜੇ ਜਸਟਿਸ ਮੁਰਲੀਧਰ ਨੇ ਕੀਤਾ ਵੱਡਾ ਐਲਾਨ

ਹਾਲ ਹੀ ਵਿੱਚ ਜਸਟਿਸ ਮੁਰਲੀਧਰ ਨੂੰ ਦਿੱਲੀ ਹਾਈਕੋਰਟ ਤੋਂ ਟ੍ਰਾਂਸਫਰ ਕੀਤਾ ਗਿਆ ਹੈ। 6 ਮਾਰਚ ਨੂੰ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵਜੋਂ ਸਹੁੰ ਚੁੱਕੀ।

ਚੰਡੀਗੜ੍ਹ: ਦਿੱਲੀ ਦੰਗਿਆਂ ਦੌਰਾਨ ਰਾਤੋ-ਰਾਤ ਪੰਜਾਬ ਭੇਜੇ ਜਸਟਿਸ ਮੁਰਲੀਧਰ ਮੁੜ ਚਰਚਾ ਵਿੱਚ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮੁਰਲੀਧਰ ਨੇ ਵਕੀਲਾਂ ਨੂੰ ਕਿਹਾ ਹੈ ਕਿ ਉਹ ਉਨ੍ਹਾਂ ਲਈ ‘ਮਾਈ ਲਾਰਡ’ ਜਾਂ ‘ਯੌਰ ਲੌਰਡਸ਼ਿਪ’ ਵਰਗੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ। ਸੋਮਵਾਰ ਨੂੰ ਵਕੀਲਾਂ ਨੂੰ ਅਦਾਲਤ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਪਹਿਲਾਂ ਜਸਟਿਸ ਮੁਰਲੀਧਰ ਨੇ ਦਿੱਲੀ ਹਾਈਕੋਰਟ ਵਿੱਚ ਡਿਊਟੀ ਕਰਦਿਆਂ ਵੀ ਵਕੀਲਾਂ ਨੂੰ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਾ ਕਰਨ ਲਈ ਕਿਹਾ ਸੀ।

ਕੁਝ ਸਾਲ ਪਹਿਲਾਂ, ਹਾਈਕੋਰਟ ਬਾਰ ਐਸੋਸੀਏਸ਼ਨ ਨੇ ਵਕੀਲਾਂ ਨੂੰ ਅਦਾਲਤ ਵਿੱਚ ਜੱਜਾਂ ਲਈ ‘ਸਰ’ ਜਾਂ ‘ਯੌਰ ਔਨਰ’ ਵਰਗੇ ਸ਼ਬਦਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ। ਹਾਲਾਂਕਿ, ਹੁਣ ਤੱਕ ਕੁਝ ਵਕੀਲ ਇਸ ਨਿਰਦੇਸ਼ ਦੀ ਪਾਲਣਾ ਨਹੀਂ ਕਰ ਰਹੇ ਸੀ।

ਦਿੱਲੀ ਹਾਈਕੋਰਟ ਤੋਂ ਜਸਟਿਸ ਮੁਰਲੀਧਰ ਦੇ ਤਬਾਦਲਾ ‘ਤੇ ਹੋਇਆ ਸੀ ਵਿਵਾਦ: ਜਸਟਿਸ ਐਸ ਮੁਰਲੀਧਰ ਨੂੰ ਦਿੱਲੀ ਹਾਈ ਕੋਰਟ ਤੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਤਬਾਦਲੇ ਤੋਂ ਇੱਕ ਦਿਨ ਪਹਿਲਾਂ 26 ਫਰਵਰੀ ਨੂੰ ਜਸਟਿਸ ਮੁਰਲੀਧਰ ਨੇ ਦਿੱਲੀ ਹਿੰਸਾ ਮਾਮਲੇ ‘ਚ ਤਿੰਨ ਭਾਜਪਾ ਨੇਤਾਵਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਵਿਚ ਦੇਰੀ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਅਜਿਹੀ ਸਥਿਤੀ ਵਿੱਚ ਜਦੋਂ ਅੱਧੀ ਰਾਤ ਨੂੰ ਟ੍ਰਾਂਸਫਰ ਦਾ ਹੁਕਮ ਆਇਆ ਤਾਂ ਕਾਂਗਰਸ ਸਣੇ ਹੋਰ ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਨਿਆਂਪਾਲਿਕਾ ਦੀ ਆਜ਼ਾਦੀ ਖ਼ਤਮ ਕਰਨ ਦਾ ਦੋਸ਼ ਲਾਇਆ ਸੀ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਕਤੂਬਰ 2026
ABP Sanjha Top 10, 15 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 15 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget