ਪੜਚੋਲ ਕਰੋ

ਬਹਿਬਲ ਕਲਾਂ: ਮੁੱਖ ਗਵਾਹ ਦੀ ਮੌਤ ਦਾ ਮਾਮਲਾ ਭਖਿਆ, ਜਸਟਿਸ ਰਣਜੀਤ ਸਿੰਘ ਨੇ ਲਿਖੀ ਕੈਪਟਨ ਨੂੰ ਚਿੱਠੀ

ਜਸਟਿਸ ਰਣਜੀਤ ਸਿੰਘ ਵੱਲੋਂ ਲਿਖੀ ਗਈ ਚਿੱਠੀ 'ਚ ਬਹਿਬਲ ਕਲਾਂ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਪਿੱਛੇ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਜਸਟਿਸ ਰਣਜੀਤ ਸਿੰਘ ਨੇ ਲਿਖੀ ਚਿੱਠੀ 'ਚ ਸਪੱਸ਼ਟ ਕੀਤਾ ਕਿ ਜ਼ੋਰਾ ਸਿੰਘ ਕਮਿਸ਼ਨ ਦੌਰਾਨ ਵੀ ਸੁਰਜੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਚੰਡੀਗੜ੍ਹ: ਜਸਟਿਸ ਰਣਜੀਤ ਸਿੰਘ ਵੱਲੋਂ ਲਿਖੀ ਗਈ ਚਿੱਠੀ 'ਚ ਬਹਿਬਲ ਕਲਾਂ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਪਿੱਛੇ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਜਸਟਿਸ ਰਣਜੀਤ ਸਿੰਘ ਨੇ ਲਿਖੀ ਚਿੱਠੀ 'ਚ ਸਪੱਸ਼ਟ ਕੀਤਾ ਕਿ ਜ਼ੋਰਾ ਸਿੰਘ ਕਮਿਸ਼ਨ ਦੌਰਾਨ ਵੀ ਸੁਰਜੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਦੇ ਬਾਵਜੂਦ ਜਸਟਿਸ ਰਣਜੀਤ ਸਿੰਘ ਕਮਿਸ਼ਨ 'ਚ ਉਸ ਨੂੰ ਮੁੱਖ ਗਵਾਹ ਰੱਖਿਆ ਗਿਆ। ਸੁਰਜੀਤ ਸਿੰਘ ਦੀ ਗਵਾਹੀ ਹੋਣ ਤੋਂ ਬਾਅਦ ਤਫ਼ਤੀਸ਼ ਅੱਗੇ ਵਧਦੀ ਰਹੀ। ਇਸ ਦੇ ਨਾਲ ਹੀ ਉਸ ਸਮੇਂ ਜਸਟਿਸ ਰਣਜੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੁਰਜੀਤ ਸਿੰਘ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਮੁੱਦਾ ਚੁੱਕਿਆ ਪਰ ਕੋਈ ਅਸਰ ਨਹੀਂ ਹੋਇਆ। ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਚਿੱਠੀ ਲਿੱਖ ਮੰਗ ਕੀਤੀ ਕਿ ਜਿਨ੍ਹਾਂ ਖਿਲਾਫ ਸੁਰਜੀਤ ਸਿੰਘ ਵੱਲੋਂ ਸ਼ਿਕਾਇਤ ਦਰਜ ਕੀਤੀ ਗਈ ਸੀ, ਉਨ੍ਹਾਂ ਦਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਨੇ ਸ਼ਿਕਾਇਤ ਲੈ ਕੇ ਅੱਗੇ ਕੋਈ ਕਾਰਵਾਈ ਨਹੀਂ ਵਧਾਈ ਉਨ੍ਹਾਂ ਖਿਲਾਫ ਵੀ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। ਜਸਟਿਸ ਰਣਜੀਤ ਸਿੰਘ ਨੇ ਚਿੱਠੀ ਦੇ ਵਿੱਚ ਸਪੱਸ਼ਟ ਕੀਤਾ ਕਿ ਪੁਲਿਸ 'ਚ ਐਸਐਸਪੀ ਫ਼ਰੀਦਕੋਟ ਤੇ ਬਿਜਲੀ ਵਿਭਾਗ ਦੇ ਕਈ ਅਧਿਕਾਰੀਆਂ ਨਾਲ ਇਸ ਮਸਲੇ 'ਤੇ ਚਰਚਾ ਕੀਤੀ ਗਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget