ਪੜਚੋਲ ਕਰੋ

ਸਿੰਧੀਆ ਪਰਿਵਾਰ ਦੀ ਤੀਜੀ ਪੀੜ੍ਹੀ ਵੀ ਹੋਈ ਬਾਗੀ, ਦਾਦੀ 'ਰਾਜਮਾਤਾ' ਨੇ ਗਿਰਾਈ ਸੀ ਸਰਕਾਰ

ਇਹ ਪਹਿਲਾ ਮੌਕਾ ਨਹੀਂ ਜਦੋਂ ਕਾਂਗਰਸ ਦੀ ਸੂਬਾ ਸਰਕਾਰ ਸਿੰਧੀਆ ਸ਼ਾਹੀ ਪਰਿਵਾਰ ਦੇ ਮੈਂਬਰ ਕਾਰਨ ਸੰਕਟ ਵਿੱਚ ਆਈ ਹੈ। 1967 'ਚ ਰਾਜਮਾਤਾ ਵਿਜਯਾਰਾਜੇ ਸਿੰਧੀਆ ਮੱਧ ਪ੍ਰਦੇਸ਼ ਦੇ ਤਤਕਾਲੀ ਮੁੱਖ ਮੰਤਰੀ ਦੁਆਰਕਾ ਪ੍ਰਸਾਦ ਮਿਸ਼ਰਾ ਤੋਂ ਨਾਰਾਜ਼ ਹੋ ਗਈ ਸੀ।

ਨਵੀਂ ਦਿੱਲੀ: ਇਸ ਸਮੇਂ ਦੇਸ਼ ਵਿੱਚ ਇੱਕ ਨਾਂ ਦੀ ਸਭ ਤੋਂ ਵੱਧ ਚਰਚਾ ਹੋ ਰਹੀ ਹੈ -ਜੋਤੀਰਾਦਿੱਤਿਆ ਸਿੰਧੀਆ। ਜੋਤੀਰਾਦਿੱਤਿਆ ਰਾਜੇ, ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਦਿੱਗਜ ਨੇਤਾ, ਮੱਧ ਪ੍ਰਦੇਸ਼ ਦੇ ਗਵਾਲੀਅਰ ਨਾਲ ਸਬੰਧ ਰੱਖਦੇ ਹਨ। ਸਿੰਧੀਆ ਪਰਿਵਾਰ ਦਾ ਰਿਆਸਤ ਅਤੇ ਰਾਜਨੀਤਿਕ ਰਾਜ ਮੰਨਿਆ ਜਾਂਦਾ ਹੈ। ਹੁਣ ਸਿੰਧੀਆ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਏ ਹਨ। ਸਿੰਧੀਆ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ 22 ਵਿਧਾਇਕ ਵੀ ਪਾਰਟੀ ਛੱਡ ਗਏ। ਇਕ ਪਾਸੇ ਜਿੱਥੇ ਕਮਲਨਾਥ ਦੀ ਸਰਕਾਰ ਖ਼ਤਰੇ ਵਿਚ ਹੈ, ਉੱਥੇ ਹੀ ਭਾਜਪਾ ਸਰਕਾਰ ਬਣਾਉਣ ਲਈ ਅੱਗੇ ਵੱਧਦੀ ਨਜ਼ਰ ਆ ਰਹੀ ਹੈ। ਪਰ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਕਾਂਗਰਸ ਦੀ ਸੂਬਾ ਸਰਕਾਰ ਸਿੰਧੀਆ ਸ਼ਾਹੀ ਪਰਿਵਾਰ ਦੇ ਮੈਂਬਰ ਕਾਰਨ ਸੰਕਟ ਵਿੱਚ ਆਈ ਹੈ। ਇਸ ਤੋਂ ਪਹਿਲਾਂ ਵੀ, ਸਿੰਧੀਆ ਘਰਾਨਾ ਨੇ ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਢਾਹੁਣ 'ਚ ਮੁੱਖ ਭੂਮਿਕਾ ਅਦਾ ਕੀਤੀ ਹੈ। ਸਿੰਧੀਆ ਪਰਿਵਾਰ ਦੀ ਤੀਜੀ ਪੀੜ੍ਹੀ ਵੀ ਹੋਈ ਬਾਗੀ, ਦਾਦੀ 'ਰਾਜਮਾਤਾ' ਨੇ ਗਿਰਾਈ ਸੀ ਸਰਕਾਰ ਅਸਲ '1950 ਦੇ ਦਹਾਕੇ 'ਚ ਗਵਾਲੀਅਰ ਵਿਚ ਕਾਂਗਰਸ ਦੀ ਸਥਿਤੀ ਕਾਫ਼ੀ ਮਾੜੀ ਸੀ। ਇਸ ਦੌਰਾਨ ਜੋਤੀਰਾਦਿੱਤਿਆ ਸਿੰਧੀਆ ਦੀ ਦਾਦੀ ਸਵਰਗੀ ਰਾਜਮਾਤਾ ਵਿਜਾਰਾਜੇ ਸਿੰਧੀਆ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਵਿਜੇਰਾਜੇ ਨੇ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ। ਰਾਜਮਾਤਾ ਵਿਜਾਰਾਜੇ ਸਿੰਧੀਆ ਨੇ 1957 'ਚ ਕਾਂਗਰਸ ਦੀ ਟਿਕਟ 'ਤੇ ਹੋਈ ਪਹਿਲੀ ਚੋਣ 'ਚ ਗੁਨਾ ਲੋਕ ਸਭਾ ਸੀਟ 'ਤੇ ਜਿੱਤ ਪ੍ਰਾਪਤ ਕੀਤੀ ਸੀ। ਪਰ ਉਸਦੀ ਦੋਸਤੀ ਕਾਂਗਰਸ ਨਾਲ ਬਹੁਤੀ ਚਿਰ ਨਹੀਂ ਟਿਕ ਸਕੀ। 2001 ਵਿੱਚ ਜੋਤੀਰਾਦਿੱਤਿਆ ਦੀ ਰਾਜਨੀਤੀ ਵਿੱਚ ਐਂਟਰੀ: 30 ਸਤੰਬਰ 2001 ਨੂੰ ਗਵਾਲੀਅਰ ਸ਼ਾਹੀ ਪਰਿਵਾਰ ਦੇ ਉੱਤਰਾਧਿਕਾਰੀ ਅਤੇ ਉੱਘੇ ਕਾਂਗਰਸੀ ਨੇਤਾ, ਮਾਧਵ ਰਾਓ ਸਿੰਧੀਆ ਦੀ ਉੱਤਰ ਪ੍ਰਦੇਸ਼ ਦੇ ਮੈਨਪੁਰੀ ਵਿੱਚ ਇੱਕ ਹੈਲੀਕਾਪਟਰ ਦੇ ਹਾਦਸੇ 'ਚ ਮੌਤ ਹੋ ਗਈ। ਸਿੰਧੀਆ ਉਸ ਸਮੇਂ ਕਾਨਪੁਰ ਵਿੱਚ ਇੱਕ ਪ੍ਰੋਗਰਾਮ ਵਿੱਚ ਜਾ ਰਹੇ ਸੀ। 2001 'ਚ ਉਸ ਦੀ ਮੌਤ ਤੋਂ ਬਾਅਦ ਉਸਦੇ ਬੇਟੇ ਜੋਤੀਰਾਦਿੱਤਿਆ ਸਿੰਧੀਆ ਨੂੰ 2002 'ਚ ਉਪ ਚੋਣਾਂ ਲੜਨੀ ਪਈ। ਜੋਤੀਰਾਦਿੱਤਿਆ ਨੇ ਆਪਣੀ ਪਹਿਲੀ ਚੋਣ ਜਿੱਤੀ। 2014 ਦੀ ਮੋਦੀ ਲਹਿਰ 'ਚ ਜੋਤੀਰਾਦਿੱਤਿਆ ਸਿੰਧੀਆ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ ਜਦੋਂ ਮੱਧ ਪ੍ਰਦੇਸ਼ ਦੇ ਸਾਰੇ ਕਾਂਗਰਸੀ ਨੇਤਾ ਚੋਣਾਂ ਹਾਰ ਗਏ ਸੀ ਅਤੇ ਕਾਂਗਰਸ ਨੇ 29 ਚੋਂ ਸਿਰਫ ਦੋ ਸੀਟਾਂ ਜਿੱਤੀਆਂ ਸੀ। ਜਦਕਿ ਉਸਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget