ਪੜਚੋਲ ਕਰੋ

ਜੋਤੀਰਾਦਿੱਤਿਆ ਸਿੰਧੀਆ ਅਗਲੇ ਕੁਝ ਘੰਟਿਆਂ ਵਿੱਚ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਸਕਦੇ ਹਨ-ਸੂਤਰ

ਭਾਰਤੀ ਜਨਤਾ ਪਾਰਟੀ ਸਿੰਧੀਆ ਦੇ ਅਗਲੇ ਕਦਮ ਦੀ ਉਡੀਕ ਕਰ ਰਹੀ ਹੈ। ਜਿੱਥੇ ਜੋਤੀਰਾਦਿੱਤਿਆ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਉੱਥੇ ਹੀ ਭਾਜਪਾ ‘ਆਪ੍ਰੇਸ਼ਨ ਲੋਟਸ’ ਦੇ ਮਿਸ਼ਨ 'ਚ ਲੱਗੀ ਹੋਈ ਹੈ।

ਨਵੀਂ ਦਿੱਲੀ: ਅੱਜ ਦਾ ਦਿਨ ਮੱਧ ਪ੍ਰਦੇਸ਼ ਦੀ ਰਾਜਨੀਤੀ 'ਚ ਬਹੁਤ ਅਹਿਮ ਹੋਣ ਜਾ ਰਿਹਾ ਹੈ। ਇਸ ਦਿਨ ਇਹ ਫੈਸਲਾ ਲਿਆ ਜਾਵੇਗਾ ਕਿ ਕਮਲਨਾਥ ਦੀ ਸਰਕਾਰ ਬਣੀ ਰਹੇਗੀ ਜਾਂ ਨਹੀਂ। ਕਾਂਗਰਸ ਦੇ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਬਗਾਵਤੀ ਰਵੱਈਆ ਅਪਨਾਇਆ ਹੋਇਆ ਹੈ,। ਹੁਣ ਸਿੰਧੀਆ 'ਤੇ ਨਿਰਭਰ ਕਰਦਾ ਹੈ ਕਿ ਉਹ ਕੀ ਰੁੱਖ ਇਖ਼ਤੀਆਰ ਕਰਦੇ ਹਨ। ਭਾਰਤੀ ਜਨਤਾ ਪਾਰਟੀ ਸਿੰਧੀਆ ਦੇ ਅਗਲੇ ਕਦਮ ਦੀ ਉਡੀਕ ਕਰ ਰਹੀ ਹੈ। ਇਸ ਦੌਰਾਨ ਖ਼ਬਰਾਂ ਆਈਆਂ ਹਨ ਕਿ ਜੋਤੀਰਾਦਿੱਤਿਆ ਸਿੰਧੀਆ ਅਗਲੇ ਕੁਝ ਘੰਟਿਆਂ 'ਚ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਜੋਤੀਰਾਦਿੱਤਿਆ ਸਿੰਧੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਹੈ। ਸੂਤਰ ਦੱਸ ਰਹੇ ਹਨ ਕਿ ਮੱਧ ਪ੍ਰਦੇਸ਼ ਕਾਂਗਰਸ ਦੇ ਨੇਤਾ ਜੋਤੀਰਾਦਿੱਤਿਆ ਸਿੰਧੀਆ ਭਾਜਪਾ ਵਿੱਚ ਸ਼ਾਮਲ ਹੋਣਗੇ। ਇੰਨਾ ਹੀ ਨਹੀਂ, ਸਿੰਧੀਆ ਭਾਜਪਾ ਕੋਟੇ ਨਾਲ ਰਾਜ ਸਭਾ ਵੀ ਜਾਣਗੇ। ਦੱਸ ਦੇਈਏ ਕਿ ਕਮਲਨਾਥ ਆਪਣੀ ਸਰਕਾਰ ਨੂੰ ਬਚਾਉਣ ਦੇ ਸੰਕਟ ਚੋਂ ਲੰਘ ਰਹੇ ਹਨ। ਬੀਤੀ ਰਾਤ ਕਮਲਨਾਥ ਸਰਕਾਰ ਦੇ ਮੰਤਰੀਆਂ ਨੇ ਆਪਣਾ ਅਸਤੀਫਾ ਸੌਂਪਿਆ। ਕਮਲਨਾਥ ਸਰਕਾਰ ਦੇ 28 ਮੰਤਰੀਆਂ ਚੋਂ 22 ਨੇ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਜੋਤੀਰਾਦਿੱਤਿਆ ਸਿੰਧੀਆ ਧੜੇ ਦੇ ਮੰਤਰੀ ਮੀਟਿੰਗ 'ਚ ਸ਼ਾਮਲ ਨਹੀਂ ਹੋਏ। ਜੋਤੀਰਾਦਿੱਤਿਆ ਨਾਰਾਜ਼ ਹਨ, ਉਨ੍ਹਾਂ ਦੇ 17 ਸਮਰਥਕ ਮੰਤਰੀ ਅਤੇ ਵਿਧਾਇਕ ਬੰਗਲੌਰ ਵਿੱਚ ਹਨ। ਹੁਣ ਸਵਾਲ ਇਹ ਹੈ ਕਿ ਕੀ ਕਮਲਨਾਥ ਦੀ ਸਰਕਾਰ ਮੱਧ ਪ੍ਰਦੇਸ਼ ਵਿਚ ਰਹੇਗੀ? ਅੱਜ ਮੱਧ ਪ੍ਰਦੇਸ਼ ਵਿਚ ਕੀ ਹੈ? ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ 5 ਵਜੇ ਭੋਪਾਲ 'ਚ ਹੋਵੇਗੀ। ਕਮਲਨਾਥ ਦੀ ਸਰਕਾਰ ਨਵੇਂ ਸਿਰੇ ਤੋਂ ਬਣੇਗੀ। ਇਸ ਤੋਂ ਇਲਾਵਾ ਭੋਪਾਲ ਵਿਖੇ ਸ਼ਾਮ 6 ਵਜੇ ਭਾਜਪਾ ਵਿਧਾਇਕ ਦਲ ਦੀ ਬੈਠਕ ਵੀ ਹੋਵੇਗੀ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget