ਪੜਚੋਲ ਕਰੋ
Advertisement
ਸਿੰਧਿਆ ਦੇ ਝਟਕੇ 'ਤੇ ਰਾਹੁਲ ਗਾਂਧੀ ਨਹੀਂ ਖੋਲ੍ਹ ਰਹੇ ਮੂੰਹ
ਜੋਤੀਰਾਦਿੱਤਿਆ ਸਿੰਧਿਆ ਦੇ ਕਾਂਗਰਸ ਤੋਂ ਅਸਤੀਫਾ ਦੇਣ ਮਗਰੋਂ ਮੱਧ ਪ੍ਰਦੇਸ਼ 'ਚ ਸਿਆਸਤ ਹੋਰ ਵੀ ਸਰਗਰਮ ਹੋ ਗਈ ਹੈ। ਸਿੰਧਿਆ ਅੱਜ ਦੁਪਹਿਰ 12.30 ਵਜੇ ਬੀਜੇਪੀ 'ਚ ਸ਼ਾਮਲ ਹੋ ਸਕਦੇ ਹਨ।
ਨਵੀਂ ਦਿੱਲੀ: ਜੋਤੀਰਾਦਿੱਤਿਆ ਸਿੰਧਿਆ ਦੇ ਕਾਂਗਰਸ ਤੋਂ ਅਸਤੀਫਾ ਦੇਣ ਮਗਰੋਂ ਮੱਧ ਪ੍ਰਦੇਸ਼ 'ਚ ਸਿਆਸਤ ਹੋਰ ਵੀ ਸਰਗਰਮ ਹੋ ਗਈ ਹੈ। ਸਿੰਧਿਆ ਅੱਜ ਦੁਪਹਿਰ 12.30 ਵਜੇ ਬੀਜੇਪੀ 'ਚ ਸ਼ਾਮਲ ਹੋ ਸਕਦੇ ਹਨ।
ਅਹਿਮ ਗੱਲ਼ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਿੰਧਿਆ ਵੱਲੋਂ ਪਾਰਟੀ ਛੱਡਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਸਿੰਧਿਆ ਰਾਹੁਲ ਦੇ ਕਾਫੀ ਨੇੜੇ ਸੀ। ਉਂਝ ਉਨ੍ਹਾਂ ਬੀਜੇਪੀ ਨੂੰ ਨਿਸ਼ਾਨਾ ਬਣਾਉਂਦੇ ਕਹਿ ਕਿ ਕਾਂਗਰਸ ਦੀ ਸਰਕਾਰ ਤੋੜਨ ਨਾਲੋਂ ਮੋਦੀ ਨੂੰ ਆਰਥਿਕਤਾ ਵੱਲ ਧਿਆਨ ਦੇਣਾ ਚਾਹੀਦਾ ਹੈ।
ਉੱਥੇ ਹੀ ਮੰਤਰੀ ਤੇ ਵਿਧਾਇਕਾਂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਤੇ ਬੀਜੇਪੀ ਦੋਨੋਂ ਹੀ ਪਾਰਟੀਆਂ ਨੂੰ ਟੁੱਟਣ ਦਾ ਡਰ ਸਤਾ ਰਿਹਾ ਹੈ। ਦੇਰ ਰਾਤ ਬੀਜੇਪੀ ਦੇ 106 ਵਿਧਾਇਕਾਂ ਨੂੰ ਦਿੱਲੀ ਲਿਜਾਇਆ ਗਿਆ। ਉੱਧਰ ਤੋੜ-ਫੋੜ ਦੇ ਡਰ 'ਚ ਕਾਂਗਰਸ ਵੀ ਆਪਣੇ ਵਿਧਾਇਕਾਂ ਨੂੰ ਜੈਪੁਰ ਭੇਜਣ ਦੀ ਤਿਆਰੀ ਕਰ ਰਹੀ ਹੈ। ਇਹ ਵੀ ਪੜ੍ਹੋ:#WATCH Delhi: Congress leader Rahul Gandhi refuses to answer question on Jyotiraditya Scindia quitting the party. pic.twitter.com/oPHriKdLK0
— ANI (@ANI) March 11, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਪਾਲੀਵੁੱਡ
Advertisement