ਪੜਚੋਲ ਕਰੋ

ਬੱਚਿਆਂ ਨੂੰ ਸਿਹਤਮੰਦ ਬਣਾਉਣ ਲਈ ਸਰਕਾਰ ਵੰਡ ਰਹੀ ਇੱਕ ਮੁਰਗਾ ਤੇ 10 ਮੁਰਗੀਆਂ

ਦਾਹੋਦ ਕੁਪੋਸ਼ਣ ਨਾਲ ਜੰਗ ਲਈ ਗੁਜਰਾਤ 'ਚ ਮੁਰਗਾ-ਮੁਰਗੀ ਪਾਲਣ ਦੀ ਮਦਦ ਲਈ ਜਾ ਰਹੀ ਹੈ। ਕੁਪੋਸ਼ਿਤ ਬੱਚਿਆਂ ਨੂੰ ਸਿਹਤਮੰਦ ਬਣਾਉਣ ਲਈ 1 ਮੁਰਗਾ ਤੇ 10 ਮੁਰਗੀਆਂ ਪਾਲਣ ਲਈ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਉਨ੍ਹਾਂ ਦੇ ਆਂਡੇ ਖਾ ਕੇ ਸਿਹਤਮੰਦ ਹੋ ਸਕਣ। ਇਹ ਮੁਰਗਾ-ਮੁਰਗੀ ਪਾਲਣ ਦੀ ਪਹਿਲ ਪਾਇਲਟ ਪ੍ਰਾਜੈਕਟ ਦਾ ਹਿੱਸਾ ਹੈ।

ਗੁਜਰਾਤ: ਦਾਹੋਦ ਕੁਪੋਸ਼ਣ ਨਾਲ ਜੰਗ ਲਈ ਗੁਜਰਾਤ 'ਚ ਮੁਰਗਾ-ਮੁਰਗੀ ਪਾਲਣ ਦੀ ਮਦਦ ਲਈ ਜਾ ਰਹੀ ਹੈ। ਕੁਪੋਸ਼ਿਤ ਬੱਚਿਆਂ ਨੂੰ ਸਿਹਤਮੰਦ ਬਣਾਉਣ ਲਈ 1 ਮੁਰਗਾ ਤੇ 10 ਮੁਰਗੀਆਂ ਪਾਲਣ ਲਈ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਉਨ੍ਹਾਂ ਦੇ ਆਂਡੇ ਖਾ ਕੇ ਸਿਹਤਮੰਦ ਹੋ ਸਕਣ। ਇਹ ਮੁਰਗਾ-ਮੁਰਗੀ ਪਾਲਣ ਦੀ ਪਹਿਲ ਪਾਇਲਟ ਪ੍ਰਾਜੈਕਟ ਦਾ ਹਿੱਸਾ ਹੈ। ਦਾਹੋਦ ਪਸ਼ੂਪਾਲਣ ਵਿਭਾਗ ਦੇ ਅਧਿਕਾਰੀ ਕੇਐਲ ਗੋਸਾਈ ਨੇ ਕਿਹਾ ਕਿ ਹੁਣ ਤੱਕ 5 ਤਹਿਸੀਲਾਂ ਪਾਇਲਟ ਪ੍ਰੋਜੈਕਟ ਦੇ ਦਾਇਰੇ 'ਚ ਹਨ। ਹਰ ਤਹਸੀਲ 'ਚ 33 ਕੁਪੋਸ਼ਿਤ ਬੱਚਿਆਂ ਨੂੰ ਇਸ ਯੋਜਨਾ ਲਈ ਚੁਣਿਆ ਗਿਆ ਹੈ। ਚੰਗੇ ਨਤੀਜੇ ਆਉਣ 'ਤੇ ਇਸ ਦਾ ਵਿਸਥਾਰ ਕਰਕੇ ਪੂਰੇ ਜ਼ਿਲ੍ਹੇ ਨੂੰ ਸ਼ਾਮਲ ਕੀਤਾ ਗਿਆ ਜਾਵੇਗਾ। ਦਾਹੋਦ ਗੁਜਰਾਤ ਦਾ ਕਬਾਇਲੀ ਪ੍ਰਭਾਵਿਤ ਜ਼ਿਲ੍ਹਾ ਹੈ। ਇੱਥੇ ਵੱਡੀ ਗਿਣਤੀ 'ਚ ਲੋਕਾਂ ਨੇ ਆਸਥਾ-ਧਾਰਮਿਕ ਵਿਸ਼ਵਾਸ ਤੇ ਜੀਵਨਸ਼ੈਲੀ ਦੇ ਚੱਲਦਿਆਂ ਮਾਸਾਹਾਰੀ ਤੇ ਸ਼ਰਾਬ ਤੋਂ ਦੂਰੀ ਬਣਾ ਲਈ ਹੈ। ਸਰਕਾਰ ਦੀ ਨਜ਼ਰ 'ਚ ਭਾਵੇਂ ਹੀ ਆਂਡਾ ਸ਼ਾਕਾਹਾਰੀ ਖਾਣੇ ਦੀ ਸ਼੍ਰੇਣੀ 'ਚ ਹੈ, ਪਰ ਆਮ ਲੋਕਾਂ ਲਈ ਇਸ ਸ਼ਾਕਾਹਾਰੀ ਨਹੀਂ। ਇਹ ਨਹੀਂ ਦੇਖਿਆ ਗਿਆ ਕਿ ਸਬੰਧਤ ਬੱਚੇ ਦਾ ਪਰਿਵਾਰ ਸ਼ਾਕਾਹਾਰੀ ਹੈ ਜਾਂ ਮਾਸਾਹਾਰੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget