ਪੜਚੋਲ ਕਰੋ

ਪੁਲਿਸ ਨੇ ਪੁਲਿਸ ਵਾਲੇ ਨੂੰ ਕੀਤਾ ਗ੍ਰਿਫ਼ਤਾਰ, ਕਾਰਨ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਫਰੀਦਾਬਾਦ ਦੀ ਜੇਲ੍ਹ 'ਚ ਵਾਰਡ ਦੇ ਅਹੁਦੇ 'ਤੇ ਤਾਇਨਾਤ ਪੁਲਿਸ ਕਰਮੀ ਕੈਥਲ ਜੇਲ੍ਹ ਦੇ ਕਰਮਚਾਰੀਆਂ ਦੀ ਰਿਹਾਇਸ਼ੀ ਕਲੋਨੀ 'ਚ ਚੋਰੀ ਕਰਦਾ ਫੜਿਆ ਗਿਆ। ਮੁਲਜ਼ਮ, ਪੁਲਿਸ ਕਰਮੀ ਕੋਲੋਂ 14 ਤੋਲਾ ਸੋਨਾ ਤੇ 80 ਹਜ਼ਾਰ ਰੁਪਏ ਕੈਸ਼ ਲੈ ਕੇ ਗੋਲੀ ਮਾਰਨ ਦੀ ਧਮਕੀ ਦੇ ਫਰਾਰ ਹੋ ਗਿਆ ਸੀ।

ਕੈਥਲ: ਫਰੀਦਾਬਾਦ ਦੀ ਜੇਲ੍ਹ 'ਚ ਵਾਰਡ ਦੇ ਅਹੁਦੇ 'ਤੇ ਤਾਇਨਾਤ ਪੁਲਿਸ ਕਰਮੀ ਕੈਥਲ ਜੇਲ੍ਹ ਦੇ ਕਰਮਚਾਰੀਆਂ ਦੀ ਰਿਹਾਇਸ਼ੀ ਕਲੋਨੀ 'ਚ ਚੋਰੀ ਕਰਦਾ ਫੜਿਆ ਗਿਆ। ਮੁਲਜ਼ਮ, ਪੁਲਿਸ ਕਰਮੀ ਕੋਲੋਂ 14 ਤੋਲਾ ਸੋਨਾ ਤੇ 80 ਹਜ਼ਾਰ ਰੁਪਏ ਕੈਸ਼ ਲੈ ਕੇ ਗੋਲੀ ਮਾਰਨ ਦੀ ਧਮਕੀ ਦੇ ਫਰਾਰ ਹੋ ਗਿਆ ਸੀ। ਕਰੀਬ 50 ਮਿੰਟ ਬਾਅਦ ਜਦੋਂ ਉਹ ਕਲੋਨੀ 'ਚ ਖੜ੍ਹੀ ਆਪਣੀ ਗੱਡੀ ਵਾਪਸ ਲੈਣ ਆਇਆ ਤਾਂ ਮੌਕੇ 'ਤੇ ਸਾਧਾਰਨ ਕੱਪੜਿਆਂ 'ਚ ਮੌਜੂਦ ਪੁਲਿਸ ਕਰਮੀਆਂ ਨੇ ਉਸ ਨੂੰ ਫੜ ਲਿਆ। ਮੁਜ਼ਲਮ ਦੀ ਕਾਰ ਵਿੱਚੋਂ ਜੇਲ੍ਹ ਵਾਰਡ ਦੇ ਪਛਾਣ ਪੱਤਰ ਤੋਂ ਇਲਾਵਾ ਹਰਿਆਣਾ ਪੁਲਿਸ ਦਾ ਨਕਲੀ ਪੱਛਾਣ ਪੱਤਰ, ਪੁਲਿਸ ਦੀ ਵਰਦੀ, ਚੋਰੀ ਕਰਨ 'ਚ ਇਸਤੇਮਾਲ ਹੋਣ ਵਾਲੇ ਹਥਿਆਰ ਤੇ ਕਈ ਮੋਬਾਈਲ ਬਰਾਮਦ ਹੋਏ। ਵਾਰਡਰ ਸਤਬੀਰ ਦੀ ਸ਼ਿਕਾਇਤ 'ਤੇ ਸਿਟੀ ਥਾਣਾ ਪੁਲਿਸ ਕੈਥਲ ਨੇ ਮੁਜ਼ਲਮ ਜਸਬੀਰ ਸਿੰਘ ਬਰਾੜ ਖਿਲਾਫ ਚੋਰੀ ਦਾ ਕੇਸ ਦਰਜ ਕੀਤਾ ਹੈ। ਪੁੱਛਗਿੱਛ 'ਚ ਮੁਲਜ਼ਮ ਨੇ ਦੱਸਿਆ ਕਿ ਉਸ ਦਾ ਨਾਂ ਜਸਬੀਰ ਸਿੰਘ ਬਰਾੜ ਹੈ ਤੇ ਉਹ ਫਰੀਦਾਬਾਦ 'ਚ ਵਾਰਡਰ ਦੇ ਅਹੁਦੇ 'ਤੇ ਤਾਇਨਾਤ ਹੈ। ਹਾਲ ਹੀ 'ਚ ਉਹ ਡੈਪੂਟੇਸ਼ਨ 'ਤੇ ਰੋਹਤਕ ਜੇਲ੍ਹ 'ਚ ਹੈ। ਕਾਰ ਦੀ ਤਲਾਸ਼ੀ ਤੋਂ ਬਾਅਦ ਜਿੱਥੇ ਸਾਰਾ ਸਾਮਾਨ ਮਿਲਿਆ ਪਰ ਗਹਿਣੇ ਤੇ ਪੈਸੇ ਬਰਾਮਦ ਨਹੀਂ ਹੋਏ। ਮੁਲਜ਼ਮ 'ਤੇ ਇਲਜ਼ਾਮ ਹੈ ਕਿ ਉਹ ਚੋਰੀ ਦਾ ਸਾਮਾਨ ਜਾਂ ਤਾਂ ਕਿਤੇ ਲੁਕਾ ਆਇਆ ਜਾਂ ਆਪਣੇ ਕਿਸੇ ਸਾਥੀ ਨੂੰ ਦੇ ਆਇਆ ਹੈ। ਇੰਨਾ ਹੀ ਨਹੀਂ ਜਸਬੀਰ ਦੀ ਇਹ ਘਟਨਾ ਪੁਲਿਸ ਕੈਂਪਸ 'ਚ ਲੱਗੇ ਸੀਸੀਟੀਵੀ 'ਚ ਵੀ ਕੈਦ ਹੋ ਗਈ। ਵੇਖੋ ਵੀਡੀਓ: ਕੈਥਲ ਦੇ ਸਿਟੀ ਥਾਣਾ ਇੰਚਾਰਜ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਫਰੀਦਾਬਾਦ ਜੇਲ੍ਹ ਵਾਰਡਰ ਜਸਬੀਰ 'ਤੇ ਜੇਲ੍ਹ ਕਰਮੀਆਂ ਦੇ ਕਵਾਟਰਾਂ 'ਚ ਚੋਰੀ ਦਾ ਇਲਜ਼ਾਮ ਹੈ। ਉਸ 'ਤੇ ਕੇਸ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget