ਪੜਚੋਲ ਕਰੋ

ਮੱਧ ਪ੍ਰਦੇਸ਼ ਵਿੱਚ ਰਾਜਨੀਤਿਕ ਸੰਕਟ, ਬਾਗੀ ਕਮਲਨਾਥ ਸਰਕਾਰ ਦੇ 17 ਵਿਧਾਇਕ, ਬੀਜੇਪੀ ਖੇਡੇਗੀ ਕੋਈ ਦਾਅ

ਮੰਨਿਆ ਜਾਂਦਾ ਹੈ ਕਿ 16 ਮਾਰਚ ਤੋਂ ਸ਼ੁਰੂ ਹੋਣ ਵਾਲੇ ਮੱਧ ਪ੍ਰਦੇਸ਼ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਭਾਜਪਾ, ਕਮਲਨਾਥ ਸਰਕਾਰ ਦੇ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਏਗੀ।

ਮੱਧ ਪ੍ਰਦੇਸ਼: ਕਮਲਨਾਥ ਸਰਕਾਰ ਖਿਲਾਫ ਇੱਕ ਵੱਡੀ ਬਗਾਵਤ ਹੋਈ ਹੈ। ਕਮਲਨਾਥ ਸਰਕਾਰ ਦੇ 6 ਮੰਤਰੀਆਂ ਸਣੇ 17 ਵਿਧਾਇਕ ਬਗਾਵਤ ਕਰਕੇ ਬੈਂਗਲੁਰੂ ਪਹੁੰਚ ਗਏ ਹਨ। ਦੋ ਮੰਤਰੀ ਪਹਿਲਾਂ ਹੀ ਬੰਗਲੁਰੂ ਵਿੱਚ ਮੌਜੂਦ ਸੀ। ਇਨ੍ਹਾਂ ਵਿਧਾਇਕਾਂ ਨੂੰ ਤਿੰਨ ਚਾਰਟਰ ਜਹਾਜ਼ਾਂ ਰਾਹੀਂ ਦਿੱਲੀ ਤੋਂ ਬੰਗਲੁਰੂ ਭੇਜਿਆ ਗਿਆ। ਇਹ ਸਾਰੇ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਧੜੇ ਦੇ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ 17 ਵਿਧਾਇਕਾਂ ਦੇ ਨਾਮ ਜਿਨ੍ਹਾਂ ਨੂੰ 3 ਚਾਰਟਰ ਜਹਾਜ਼ਾਂ ਦੀ ਸਹਾਇਤਾ ਨਾਲ ਦਿੱਲੀ ਤੋਂ ਬੰਗਲੌਰ ਤਬਦੀਲ ਕੀਤਾ ਗਿਆ ਹੈ। ਰਾਜਵਰਧਨ ਸਿੰਘ, ਓ ਪੀ ਐਸ ਭਾਦੋਰੀਆ, ਗਿਰੀਰਾਜ ਡੰਡੋਟੀਆ, ਬਿਜੇਂਦਰ ਯਾਦਵ, ਜਸਪਾਲ ਜੈਜੀ, ਰਣਵੀਰ ਜਾਟਵ, ਕਮਲੇਸ਼ ਜਾਟਵ, ਜਸਵੰਤ ਜਾਟਵ, ਰਕਸ਼ਾ ਸਿਰੋਨੀਆ, ਮੁੰਨਾ ਲਾਲ ਗੋਇਲ, ਸੁਰੇਸ਼ ਧੱਕੜ, ਰਘੂਰਾਜ ਕਸਾਨਾ, ਹਰਦੀਪ ਸਿੰਘ ਡੰਗ ਸ਼ਾਮਲ ਸੀ। ਇਨ੍ਹਾਂ ਵਿਧਾਇਕਾਂ ਚੋਂ ਹਰਦੀਪ ਸਿੰਘ ਡੰਗ ਨੇ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜ ਦਿੱਤਾ ਹੈ। ਬੀਜੇਪੀ ਸੂਤਰਾਂ ਦਾ ਕਹਿਣਾ ਹੈ ਕਿ ਬਿਸ਼ਾਹੁ ਲਾਲ ਸਿੰਘ ਵੀ ਉਨ੍ਹਾਂ ਦੇ ਨਾਲ ਹਨ ਅਤੇ ਉਹ ਇਸ ਭਰੋਸੇ ਤੋਂ ਬਾਅਦ ਭੋਪਾਲ ਲਈ ਰਵਾਨਾ ਹੋ ਗਏ ਹਨ ਕਿ ਜ਼ਰੂਰਤ ਪੈਣ ‘ਤੇ ਉਹ ਭਾਜਪਾ ਨਾਲ ਖੜ੍ਹਨਗੇ। ਵੱਡੀ ਗੱਲ ਇਹ ਹੈ ਕਿ ਇਹ ਸਾਰੇ ਮੰਤਰੀ ਅਤੇ ਵਿਧਾਇਕ ਸਿੰਧੀਆ ਕੈਂਪ ਨਾਲ ਸਬੰਧਤ ਹਨ, ਅਜਿਹੀ ਸਥਿਤੀ ‘ਚ ਜੋਤੀਰਾਦਿੱਤਿਆ ਸਿੰਧੀਆ ਦੇ ਵੱਡੇ ਕਦਮ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹੁਣ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਦਾ ਆਪ੍ਰੇਸ਼ਨ ਕਮਲ ਅਗਲੇ ਦਿਨਾਂ ਵਿੱਚ ਪੂਰਾ ਹੋ ਜਾਵੇਗਾ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget