ਪੜਚੋਲ ਕਰੋ

ਕੰਮ ਦੀ ਗੱਲ: ਅਧਾਰ ਕਾਰਡ 'ਚ ਮੋਬਾਈਲ ਨੰਬਰ ਕਿਵੇਂ ਕਰੀਏ ਅਪਡੇਟ, ਜਾਣੋ ਸਾਰੇ ਸਟੈੱਪਸ  

ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਜੋ ਮੋਬਾਈਲ ਨੰਬਰ ਆਧਾਰ 'ਚ ਪਾਇਆ ਜਾਂਦਾ ਹੈ, ਇਹ ਕਿਸੇ ਕਾਰਨ ਕਰਕੇ ਬੰਦ ਹੋ ਜਾਂਦਾ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਪਣੇ ਆਧਾਰ ਕਾਰਡ 'ਤੇ ਮੋਬਾਈਲ ਨੰਬਰ ਨੂੰ ਕਿਵੇਂ ਅਪਡੇਟ ਕੀਤਾ ਜਾਵੇ? ਚਿੰਤਾ ਨਾ ਕਰੋ, ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਆਧਾਰ 'ਤੇ ਮੋਬਾਈਲ ਨੰਬਰ ਨੂੰ ਅਪਡੇਟ ਕਿਵੇਂ ਕਰਨਾ ਹੈ।

ਆਧਾਰ ਕਾਰਡ ਸਾਡੇ ਸਭ ਤੋਂ ਮਹੱਤਵਪੂਰਨ ਦਸਤਾਵੇਜ਼ਾਂ ਵਿੱਚੋਂ ਇੱਕ ਹੈ। ਸਾਡੀ ਜ਼ਿੰਦਗੀ ਨਾਲ ਜੁੜੇ ਬਹੁਤੇ ਕੰਮ ਇਸ ਤੋਂ ਬਿਨਾਂ ਨਹੀਂ ਹੋ ਸਕਦੇ। ਜਿਵੇਂ ਕਿ ਬੈਂਕ ਦਾ ਕੰਮ, ਗੈਸ ਸਿਲੰਡਰਾਂ ਦੀ ਬੁਕਿੰਗ ਤੇ ਹੋਰ ਵੀ ਬਹੁਤ ਕੁਝ। ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਜੋ ਮੋਬਾਈਲ ਨੰਬਰ ਆਧਾਰ 'ਚ ਪਾਇਆ ਜਾਂਦਾ ਹੈ, ਇਹ ਕਿਸੇ ਕਾਰਨ ਕਰਕੇ ਬੰਦ ਹੋ ਜਾਂਦਾ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਪਣੇ ਆਧਾਰ ਕਾਰਡ 'ਤੇ ਮੋਬਾਈਲ ਨੰਬਰ ਨੂੰ ਕਿਵੇਂ ਅਪਡੇਟ ਕੀਤਾ ਜਾਵੇ? ਚਿੰਤਾ ਨਾ ਕਰੋ, ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਆਧਾਰ 'ਤੇ ਮੋਬਾਈਲ ਨੰਬਰ ਨੂੰ ਅਪਡੇਟ ਕਿਵੇਂ ਕਰਨਾ ਹੈ।
ਆਧਾਰ ਕਾਰਡ 'ਤੇ ਮੋਬਾਈਲ ਨੰਬਰ ਨੂੰ ਅਪਡੇਟ ਕਰਨ ਲਈ ਇਹ ਹਨ ਸਟੈੱਪਸ:
- ਆਧਾਰ ਨਾਮਾਂਕਣ / ਅਪਡੇਟ ਕੇਂਦਰ 'ਤੇ ਜਾਓ।
- ਆਧਾਰ ਕਾਰਡ ਅਪਡੇਟ ਫਾਰਮ ਭਰੋ।
- ਉਹ ਨੰਬਰ ਭਰੋ ਜੋ ਤੁਸੀਂ ਆਧਾਰ 'ਤੇ ਅਪਡੇਟ ਕਰਨਾ ਚਾਹੁੰਦੇ ਹੋ।
- ਫਾਰਮ ਜਮ੍ਹਾਂ ਕਰੋ ਅਤੇ ਪ੍ਰਮਾਣਿਕਤਾ ਲਈ ਆਪਣੇ ਬਾਇਓਮੀਟ੍ਰਿਕਸ ਦਵੋ।
- ਕਰਮਚਾਰੀ ਤੁਹਾਨੂੰ ਇੱਕ ਰਸੀਦ ਦੇਵੇਗਾ ਜਿਸ ਵਿੱਚ ਇੱਕ ਅਪਡੇਟ ਰਿਕੁਐਸਟ ਨੰਬਰ (URN) ਹੁੰਦਾ ਹੈ।
- ਯੂਆਰਐਨ ਦੀ ਵਰਤੋਂ ਕਰਦਿਆਂ ਆਧਾਰ ਅਪਡੇਟ ਕਰਨ ਦੇ ਸਟੇਟਸ ਨੂੰ ਟਰੈਕ ਕੀਤਾ ਜਾ ਸਕਦਾ ਹੈ।
- ਮੋਬਾਈਲ ਨੰਬਰ ਨੂੰ ਆਧਾਰ 'ਚ ਅਪਡੇਟ ਕਰਨ ਤੋਂ ਬਾਅਦ ਤੁਹਾਨੂੰ ਹੋਰ ਆਧਾਰ ਕਾਰਡ ਲੈਣ ਦੀ ਜ਼ਰੂਰਤ ਨਹੀਂ ਹੈ।
- ਜਿਵੇਂ ਹੀ ਤੁਹਾਡਾ ਮੋਬਾਈਲ ਨੰਬਰ ਆਧਾਰ ਨਾਲ ਰਜਿਸਟਰ ਹੋ ਜਾਂਦਾ ਹੈ, ਅਧਾਰ ਦਾ ਓਟੀਪੀ ਤੁਹਾਡੇ ਨੰਬਰ 'ਤੇ ਆਉਣਾ ਸ਼ੁਰੂ ਹੋ ਜਾਵੇਗਾ ਜਿਸ ਦੇ ਦੁਆਰਾ ਤੁਸੀਂ ਇਸ ਨੂੰ ਵਰਤ ਸਕਦੇ ਹੋ।
- ਤੁਸੀਂ ਯੂਏਡੀਏਆਈ ਦੇ ਟੌਲ-ਫ੍ਰੀ ਨੰਬਰ calling 1947 'ਤੇ ਕਾਲ ਕਰਕੇ ਵੀ ਆਧਾਰ ਦੀ ਅਪਡੇਟ ਸਥਿਤੀ ਦੀ ਜਾਂਚ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget