ਪੜਚੋਲ ਕਰੋ

ਕੰਮ ਦੀ ਗੱਲ: ICAI CA Admit Card ਜਾਰੀ, ਇੰਝ ਡਾਊਨਲੋਡ ਕਰੋ ਸੀਏ ਐਡਮਿਟ ਕਾਰਡ  

ਦ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟਸ ਆਫ ਇੰਡੀਆ ਵੱਲੋਂ CA ਫਾਊਂਡੇਸ਼ਨ ਤੇ ਹੋਰ ਪਾਰਟ ਦੀ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ। ਇਹ ਦਾਖਲੇ ਕਾਰਡ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਗਏ ਹਨ।

ਦ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟਸ ਆਫ ਇੰਡੀਆ ਵੱਲੋਂ CA ਫਾਊਂਡੇਸ਼ਨ ਤੇ ਹੋਰ ਪਾਰਟ ਦੀ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ। ਇਹ ਦਾਖਲੇ ਕਾਰਡ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਗਏ ਹਨ। ਉਮੀਦਵਾਰ ਆਪਣਾ ਦਾਖਲਾ ਕਾਰਡ ਆਈਸੀਏਆਈ ਦੀ ਅਧਿਕਾਰਤ ਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਮੀਦਵਾਰਾਂ ਨੂੰ CA ਦਾਖਲਾ ਕਾਰਡ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇੰਝ ਡਾਊਨਲੋਡ ਕਰੋ  ICAI CA Admit Card 2020: - ਉਮੀਦਵਾਰ ਪਹਿਲਾਂ ICAI ਦੀ ਅਧਿਕਾਰਤ ਸਾਈਟ org 'ਤੇ ਲੌਗ ਇਨ ਕਰੇ। - ਉਸ ਤੋਂ ਬਾਅਦ ਐਡਮਿਟ ਕਾਰਡ ਡਾਉਨਲੋਡ ਲਿੰਕ 'ਤੇ ਕਲਿੱਕ ਕਰੋ। - ਨਵੇਂ ਪੇਜ 'ਤੇ ਮੰਗੀ ਗਈ ਜਾਣਕਾਰੀ ਭਰੋ ਜਿਵੇਂ ਕਿ ਰਜਿਸਟਰੇਸ਼ਨ ਨੰਬਰ, ਜਨਮ ਮਿਤੀ/ਪਾਸਵਰਡ। - ਫਿਰ ਸਬਮਿਟ ਬਟਨ 'ਤੇ ਕਲਿੱਕ ਕਰੋ। - ਕਲਿਕ ਕਰਨ 'ਤੇ ਐਡਮਿਤ ਕਾਰਡ ਸਕ੍ਰੀਨ 'ਤੇ ਦਿਖਾਈ ਦੇਵੇਗਾ। - ਇਸ ਨੂੰ ਡਾਊਨਲੋਡ ਕਰੋ ਤੇ ਇਸ ਦਾ ਇਕ ਪ੍ਰਿੰਟ ਆਉਟਕਰਵਾ ਲੋ। - ਇਮਤਿਹਾਨ ਸਮੇਂ ਫੋਟੋ ਸਣੇ ਆਈਡੀ ਪਰੂਫ ਨਾਲ ਲੈ ਕੇ ਜਾਵੋ। Gold Silver Rate: ਸੋਨਾ ਹੋਇਆ ਸਸਤਾ, ਜਾਣੋ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਦ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟਸ ਆਫ  ਇੰਡੀਆ (ਆਈਸੀਏਆਈ) ਦੁਆਰਾ ਕਰਵਾਏ ਗਏ ਆਈਸੀਏਆਈ ਸੀਏ ਫਾਊਂਡੇਸ਼ਨ ਅਤੇ ਹੋਰ ਪਾਰਟਸ ਦੀ ਪ੍ਰੀਖਿਆ 24 ਨਵੰਬਰ 2020 ਤੋਂ ਸ਼ੁਰੂ ਹੋਵੇਗੀ। ਇਹ ਪ੍ਰੀਖਿਆ 14 ਦਸੰਬਰ 2020 ਤੱਕ ਚੱਲੇਗੀ। ਆਈਸੀਏਆਈ ਸੀਏ ਫਾਊਂਡੇਸ਼ਨ ਅਤੇ ਹੋਰ ਪਾਰਟਸ ਦੀ ਪ੍ਰੀਖਿਆ ਦੋ ਸ਼ਿਫਟਾਂ 'ਚ ਲਈ ਜਾਵੇਗੀ। ਇਸ ਤੋਂ ਪਹਿਲਾਂ ਸੀਏ ਦੀ ਪ੍ਰੀਖਿਆ ਨੂੰ ਲੌਕਡਾਊਨ ਕਰਕੇ ਕਈ ਵਾਰ ਮੁਲਤਵੀ ਕੀਤਾ ਗਿਆ ਸੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget