ਪੜਚੋਲ ਕਰੋ

ਕੰਮ ਦੀ ਗੱਲ: ਅੱਜ ਤੋਂ ਰੇਲਵੇ ਨਿਯਮਾਂ 'ਚ ਵੱਡੇ ਬਦਲਾਅ, ਟਿਕਟ ਰਿਜ਼ਰਵੇਸ਼ਨ ਦਾ ਦੂਸਰਾ ਚਾਰਟ ਟਰੇਨ ਚਲਣ ਦੇ ਅੱਧੇ ਘੰਟੇ ਪਹਿਲਾਂ ਹੋਵੇਗਾ ਤਿਆਰ 

ਕੋਰੋਨਾ ਸੰਕਟ ਦੌਰਾਨ ਯਾਤਰੀਆਂ ਨੂੰ ਰਾਹਤ ਦੇਣ ਲਈ ਰੇਲਵੇ ਨੇ ਟਿਕਟਾਂ ਦੇ ਰਾਖਵੇਂਕਰਨ ਦੇ ਸੰਬੰਧ ਵਿੱਚ ਇੱਕ ਵੱਡਾ ਬਦਲਾਅ ਕੀਤਾ ਹੈ। ਟ੍ਰੇਨਾਂ 'ਚ ਟਿਕਟ ਰਿਜ਼ਰਵੇਸ਼ਨ ਦਾ ਦੂਜਾ ਚਾਰਟ ਸਟੇਸ਼ਨ ਤੋਂ ਰੇਲਗੱਡੀ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਜਾਰੀ ਕੀਤਾ ਜਾਵੇਗਾ।

ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ ਯਾਤਰੀਆਂ ਨੂੰ ਰਾਹਤ ਦੇਣ ਲਈ ਰੇਲਵੇ ਨੇ ਟਿਕਟਾਂ ਦੇ ਰਾਖਵੇਂਕਰਨ ਦੇ ਸੰਬੰਧ ਵਿੱਚ ਇੱਕ ਵੱਡਾ ਬਦਲਾਅ ਕੀਤਾ ਹੈ। ਟ੍ਰੇਨਾਂ 'ਚ ਟਿਕਟ ਰਿਜ਼ਰਵੇਸ਼ਨ ਦਾ ਦੂਜਾ ਚਾਰਟ ਸਟੇਸ਼ਨ ਤੋਂ ਰੇਲਗੱਡੀ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਜਾਰੀ ਕੀਤਾ ਜਾਵੇਗਾ। ਇਹ ਤਬਦੀਲੀਆਂ ਅੱਜ ਤੋਂ ਲਾਗੂ ਕਰ ਦਿੱਤੀਆਂ ਜਾਣਗੀਆਂ। ਪਿਛਲੇ ਕੁਝ ਮਹੀਨਿਆਂ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਰੇਲਵੇ ਨੇ ਇਹ ਸਮਾਂ ਦੋ ਘੰਟੇ ਕਰ ਦਿੱਤਾ ਸੀ। ਇਕ ਬਿਆਨ 'ਚ ਰੇਲਵੇ ਨੇ ਕਿਹਾ ਕੋਵਿਡ -19 ਤੋਂ ਪਹਿਲਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਹਿਲਾਂ ਰਿਜ਼ਰਵੇਸ਼ਨ ਚਾਰਟ ਰੇਲ ਗੱਡੀਆਂ ਦੇ ਨਿਰਧਾਰਤ ਸਮੇਂ ਤੋਂ ਘੱਟੋ-ਘੱਟ ਚਾਰ ਘੰਟੇ ਪਹਿਲਾਂ ਤਿਆਰ ਕੀਤਾ ਜਾਂਦਾ ਸੀ ਤਾਂ ਜੋ ਦੂਜਾ ਰਿਜ਼ਰਵੇਸ਼ਨ ਚਾਰਟ ਤਿਆਰ ਨਾ ਹੋਣ ਤਕ ਖਾਲੀ ਬਰਥ ਪਹਿਲਾਂ ਆਉ-ਪਹਿਲਾਂ ਪਾਓ ਦੇ ਅਧਾਰ 'ਤੇ ਪੀਆਰਐਸ ਕਾਊਂਟਰਾਂ ਤੇ ਇੰਟਰਨੈੱਟ ਰਾਹੀਂ ਬੁੱਕ ਕੀਤੇ ਜਾ ਸਕਣ। ਪਹਿਲਾਂ ਕੀ ਸੀ ਨਿਯਮ: ਰੇਲਵੇ ਨੇ ਕਿਹਾ ਕਿ ਇਸ ਤੋਂ ਪਹਿਲਾਂ ਦੂਜਾ ਰਿਜ਼ਰਵੇਸ਼ਨ ਚਾਰਟ 30 ਮਿੰਟ ਤੋਂ ਪੰਜ ਮਿੰਟ ਤੱਕ ਰੇਲ ਗੱਡੀਆਂ ਦੇ ਨਿਰਧਾਰਤ / ਬਦਲੇ ਗਏ ਰਵਾਨਗੀ ਸਮੇਂ ਤੋਂ ਪਹਿਲਾਂ ਤਿਆਰ ਕੀਤਾ ਜਾਂਦਾ ਸੀ। ਰਿਫੰਡ ਦੀ ਵਿਵਸਥਾ ਅਨੁਸਾਰ ਇਸ ਮਿਆਦ ਦੌਰਾਨ ਪ੍ਰੀ-ਬੁੱਕ ਕੀਤੀ ਟਿਕਟਾਂ ਨੂੰ ਵੀ ਰੱਦ ਕੀਤਾ ਜਾ ਸਕਦਾ ਸੀ। ਕੋਰੋਨਾ ਮਹਾਂਮਾਰੀ ਕਾਰਨ ਦੂਜਾ ਰਿਜ਼ਰਵੇਸ਼ਨ ਚਾਰਟ ਤਿਆਰ ਕਰਨ ਦੇ ਸਮੇਂ ਨੂੰ ਰੇਲ ਗੱਡੀਆਂ ਦੇ ਨਿਰਧਾਰਤ ਰਵਾਨਗੀ ਸਮੇਂ ਤੋਂ ਅੱਧੇ ਘੰਟੇ ਤੋਂ ਵਧਾ ਕੇ ਦੋ ਘੰਟੇ ਕਰਨ ਦੇ ਨਿਰਦੇਸ਼ ਦਿੱਤੇ ਗਏ ਸੀ। ਜਲੰਧਰ 'ਚ ਦਲਿਤ ਭਾਈਚਾਰੇ ਵੱਲੋਂ ਪੰਜਾਬ ਬੰਦ 'ਤੇ ਥਾਂ-ਥਾਂ 'ਤੇ ਪੁਲਿਸ ਤੈਨਾਤ ਰੇਲਵੇ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਜ਼ੋਨਲ ਰੇਲਵੇ ਦੁਆਰਾ ਕੀਤੀ ਗਈ ਬੇਨਤੀ ਦੇ ਅਨੁਸਾਰ ਇਸ ਮਾਮਲੇ 'ਤੇ ਵਿਚਾਰ ਕੀਤਾ ਗਿਆ ਅਤੇ ਫੈਸਲਾ ਲਿਆ ਗਿਆ ਕਿ ਦੂਜਾ ਰਿਜ਼ਰਵੇਸ਼ਨ ਚਾਰਟ ਰੇਲ ਗੱਡੀਆਂ ਦੇ ਨਿਰਧਾਰਤ ਰਵਾਨਗੀ ਸਮੇਂ ਤੋਂ ਘੱਟੋ ਘੱਟ ਅੱਧੇ ਘੰਟੇ ਪਹਿਲਾਂ ਤਿਆਰ ਕੀਤਾ ਜਾਣਾ ਚਾਹੀਦਾ ਹੈ। Punjab Bandh: ਪੰਜਾਬ ਦੇ ਚੱਕਾ ਜਾਮ ਨੂੰ ਮਿਲ ਰਿਹਾ ਹੁੰਗਾਰਾ, ਵੇਖੋ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਕੁਝ ਤਸਵੀਰਾਂ ਰੇਲਵੇ ਨੇ ਦੇਸ਼ ਵਿਆਪੀ ਲੌਕਡਾਊਨ ਕਾਰਨ 25 ਮਾਰਚ ਤੋਂ ਸਾਰੀਆਂ ਯਾਤਰੀ ਰੇਲ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ, ਬਾਅਦ ਵਿੱਚ ਸੇਵਾਵਾਂ ਪੜਾਅਵਾਰ ਬਹਾਲ ਕੀਤੀਆਂ ਗਈਆਂ, ਇੱਕ ਮਈ ਤੋਂ ਸ਼ੁਰੂ ਹੋ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਵਿੱਚ ਲਿਜਾਣ ਲਈ ਸ਼ਰਮੀਕ ਸਪੈਸ਼ਲ ਦੀ ਸ਼ੁਰੂਆਤ ਹੋਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget