ਪੜਚੋਲ ਕਰੋ

ਕੰਮ ਦੀ ਗੱਲ: ਕੀ ਹੁੰਦਾ Masked Aadhaar Card, ਕਿਵੇਂ ਕਰੀਏ ਡਾਊਨਲੋਡ, ਜਾਣੋ ਸਭ ਕੁਝ

ਅੱਜਕੱਲ੍ਹ ਵੋਟਰ ਆਈਡੀ ਕਾਰਡ, ਡ੍ਰਾਇਵਿੰਗ ਲਾਇਸੈਂਸ ਤੇ ਪੈਨ ਕਾਰਡ ਜ਼ਰੂਰੀ ਦਸਤਾਵੇਜ਼ ਹਨ, ਇਸੇ ਤਰ੍ਹਾਂ ਮਾਸਕਡ ਆਧਾਰ ਕਾਰਡ ਵੀ ਬਹੁਤ ਮਹੱਤਵਪੂਰਨ ਹਨ। ਮਾਸਕਡ ਆਧਾਰ ਇਕ ਆਪਸ਼ਨ ਹੈ ਜੋ ਯੂਜ਼ਰ ਨੂੰ ਡਾਊਨਲੋਡ ਕੀਤੇ ਈ-ਆਧਾਰ 'ਚ ਆਧਾਰ ਕਾਰਡ ਨੂੰ ਮਾਸਕ ਕਰਨ ਦੀ ਆਗਿਆ ਦਿੰਦਾ ਹੈ।

ਜਿਸ ਤਰ੍ਹਾਂ ਅੱਜਕੱਲ੍ਹ ਵੋਟਰ ਆਈਡੀ ਕਾਰਡ, ਡ੍ਰਾਇਵਿੰਗ ਲਾਇਸੈਂਸ ਤੇ ਪੈਨ ਕਾਰਡ ਜ਼ਰੂਰੀ ਦਸਤਾਵੇਜ਼ ਹਨ, ਇਸੇ ਤਰ੍ਹਾਂ ਮਾਸਕਡ ਆਧਾਰ ਕਾਰਡ ਵੀ ਬਹੁਤ ਮਹੱਤਵਪੂਰਨ ਹਨ। ਮਾਸਕਡ ਆਧਾਰ ਇਕ ਆਪਸ਼ਨ ਹੈ ਜੋ ਯੂਜ਼ਰ ਨੂੰ ਡਾਊਨਲੋਡ ਕੀਤੇ ਈ-ਆਧਾਰ 'ਚ ਆਧਾਰ ਕਾਰਡ ਨੂੰ ਮਾਸਕ ਕਰਨ ਦੀ ਆਗਿਆ ਦਿੰਦਾ ਹੈ। ਇਸਦਾ ਅਰਥ ਇਹ ਹੈ ਕਿ ਕਾਰਡ 'ਤੇ "xxxx-xxxx" ਇੱਕ ਮਾਸਕ ਅਧਾਰ ਨੰਬਰ ਦਿਖਾਈ ਦਿੰਦਾ ਹੈ। ਮਾਸਕਡ ਅਧਾਰ ਕਾਰਡ 'ਤੇ ਆਧਾਰ ਨੰਬਰ ਦੇ ਅੱਠ ਅੰਕ ਦਿਖਾਈ ਨਹੀਂ ਦਿੰਦੇ। ਆਧਾਰ ਨੰਬਰ ਦੇ ਸਿਰਫ ਚਾਰ ਅੰਕ ਨਜ਼ਰ ਆਉਂਦੇ ਹਨ। ਸੁਪਰੀਮ ਕੋਰਟ ਨੇ ਵਿਦਿਆਰਥੀਆਂ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ, ਦੇਣੀ ਪਵੇਗੀ ਫੀਸ ਇੰਝ ਡਾਊਨਲੋਡ ਕਰੋ Masked Aadhaar Card: -ਇੱਕ ਮਾਸਕਡ ਅਧਾਰ ਕਾਰਡ ਡਾਊਨਲੋਡ ਕਰਨ ਲਈ, ਤੁਹਾਨੂੰ ਪਹਿਲਾਂ ਯੂਆਈਡੀਏਆਈ ਦੀ ਵੈਬਸਾਈਟ ਖੋਲ੍ਹਣੀ ਪਵੇਗੀ ਤੇ ਆਧਾਰ ਡਾਊਨਲੋਡ ਦੇ ਆਪਸ਼ਨ 'ਤੇ ਕਲਿਕ ਕਰੋ। -ਇਸ ਤੋਂ ਬਾਅਦ, ਆਧਾਰ/ਵੀਆਈਡੀ/ਐਨਰੋਲਮੈਂਟ ਆਈਡੀ ਦੇ ਆਪਸ਼ਨ ਨੂੰ ਸਿਲੈਕਟ ਕਰੋ ਤੇ ਮਾਸਕ ਕੀਤੇ ਅਧਾਰ ਕਾਰਡ 'ਤੇ ਕਲਿੱਕ ਕਰੋ। ਓਬਾਮਾ ਦਾ ਦਾਅਵਾ, 'ਸਿੰਘ ਵਾਜ਼ ਕਿੰਗ', ਡਾ. ਮਨਮੋਹਨ ਸਿੰਘ ਬਾਰੇ ਵੱਡੇ ਖੁਲਾਸੇ, ਪੜ੍ਹ ਕੇ ਹੋ ਜਾਵੋਗੇ ਹੈਰਾਨ -ਇਸ ਸੈਕਸ਼ਨ 'ਚ ਮੰਗੀ ਗਈ ਲੋੜੀਂਦੀ ਜਾਣਕਾਰੀ ਭਰੋ ਤੇ 'ਰਿਕੁਐਸਟ ਓਟੀਪੀ' 'ਤੇ ਕਲਿੱਕ ਕਰੋ।  ਹੁਣ ਇਕ ਓਟੀਪੀ ਤੁਹਾਡੇ ਆਧਾਰ ਕਾਰਡ ਨਾਲ ਜੁੜੇ ਮੋਬਾਈਲ ਨੰਬਰ 'ਤੇ ਆਵੇਗਾ। -ਓਟੀਪੀ ਭਰੋ ਤੇ ਹੋਰ ਡਿਟੇਲਸ ਭਰੋ, ਡਾਊਨਲੋਡ ਅਧਾਰ 'ਤੇ ਕਲਿਕ ਕਰੋ ਤੇ ਮਾਸਕਡ ਅਧਾਰ ਡਾਊਨਲੋਡ ਕਰੋ।    ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget