ਪੜਚੋਲ ਕਰੋ

ਕੰਮ ਦੀ ਗੱਲ: SBI ਗਾਹਕਾਂ ਲਈ ਆਨਲਾਈਨ ਬੈਂਕਿੰਗ ਸੇਵਾਵਾਂ ਬਹਾਲ, ਹੁਣ ਕਰ ਸਕਦੇ ਹੋ ਜ਼ਰੂਰੀ ਕੰਮ

ਦੇਸ਼ ਦੇ ਸਭ ਤੋਂ ਵੱਡੇ ਵਪਾਰਕ ਬੈਂਕ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀਆਂ ਆਨਲਾਈਨ ਬੈਂਕਿੰਗ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਮੰਗਲਵਾਰ ਨੂੰ ਆਨਲਾਈਨ ਬੈਂਕਿੰਗ ਦੀ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਇਹ ਜਾਣਕਾਰੀ ਐਸਬੀਆਈ ਨੇ ਟਵੀਟ ਕਰਕੇ ਦਿੱਤੀ।

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਵੱਡੇ ਵਪਾਰਕ ਬੈਂਕ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀਆਂ ਆਨਲਾਈਨ ਬੈਂਕਿੰਗ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਮੰਗਲਵਾਰ ਨੂੰ ਆਨਲਾਈਨ ਬੈਂਕਿੰਗ ਦੀ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਇਹ ਜਾਣਕਾਰੀ ਐਸਬੀਆਈ ਨੇ ਟਵੀਟ ਕਰਕੇ ਦਿੱਤੀ। ਐਸਬੀਆਈ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਸੀ ਕਿ, ‘ਕੁਨੈਕਟੀਵਿਟੀ ਦੇ ਕਾਰਨ ਗਾਹਕਾਂ ਨੂੰ ਆਨਲਾਈਨ ਬੈਂਕਿੰਗ ਸੇਵਾਵਾਂ ਦੀ ਵਰਤੋਂ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਆਪਣੇ ਗਾਹਕਾਂ ਨੂੰ ਸਾਡੇ ਨਾਲ ਰਹਿਣ ਦੀ ਬੇਨਤੀ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਆਮ ਸੇਵਾਵਾਂ ਜਲਦੀ ਹੀ ਸ਼ੁਰੂ ਹੋ ਜਾਣਗੀਆਂ। ਹੋਈ ਪ੍ਰੇਸ਼ਾਨੀ ਲਈ ਮੁਆਫ ਕਰਨਾ।'
ਐਸਬੀਆਈ ਦੇ ਏਟੀਐਮ ਤੇ ਪੀਓਐਸ ਤੋਂ ਇਲਾਵਾ, ਸੇਵਾ ਬੰਦ ਹੋਣ ਕਾਰਨ ਹੋਰ ਸਾਰੇ ਚੈਨਲ ਵੀ ਪ੍ਰਭਾਵਤ ਹੋਏ ਸੀ। ਇਸ ਸਮੇਂ ਸੇਵਾ ਸ਼ੁਰੂ ਕੀਤੀ ਗਈ ਹੈ ਤੇ ਏਟੀਐਮ ਵੀ ਸਹੀ ਤਰ੍ਹਾਂ ਕੰਮ ਕਰ ਰਹੇ ਹਨ। ਐਸਬੀਆਈ 30 ਤੋਂ ਵੱਧ ਦੇਸ਼ਾਂ ਵਿੱਚ ਮੌਜੂਦ ਹੈ। 6.6 ਕਰੋੜ ਤੋਂ ਵੱਧ ਐਸਬੀਆਈ ਗਾਹਕ ਮੋਬਾਈਲ ਬੈਂਕਿੰਗ ਤੇ ਏਟੀਐਮ ਸਹੂਲਤਾਂ ਦੀ ਵਰਤੋਂ ਕਰਦੇ ਹਨ। ਸੁਨਹਿਰੀ ਮੌਕਾ! ਸਿਰਫ ਇੱਕ ਰੁਪਏ 'ਚ ਖਰੀਦੋ ਸ਼ਿਓਮੀ ਦਾ ਸਮਾਰਟਫੋਨ, ਕੰਪਨੀ ਦੇ ਰਹੀ ਵੱਡੇ ਡਿਸਕਾਉਂਟ ਇਸ ਦੇ ਨਾਲ ਹੀ ਸਟੇਟ ਬੈਂਕ ਆਫ਼ ਇੰਡੀਆ ਨੂੰ ਦੇਸ਼ 'ਚ ਜਾਇਦਾਦ, ਡਿਪੋਜ਼ਿਟ, ਸ਼ਾਖਾਵਾਂ, ਗਾਹਕਾਂ ਤੇ ਕਰਮਚਾਰੀਆਂ ਦੇ ਮਾਮਲੇ 'ਚ ਸਭ ਤੋਂ ਵੱਡਾ ਬੈਂਕ ਮੰਨਿਆ ਜਾਂਦਾ ਹੈ। ਇਹ ਦੇਸ਼ 'ਚ ਸਭ ਤੋਂ ਵੱਧ ਉਧਾਰ ਦੇਣ ਵਾਲਾ ਬੈਂਕ ਵੀ ਹੈ। 30 ਜੂਨ, 2020 ਤੱਕ ਐਸਬੀਆਈ ਕੋਲ ਕੁਲ 34 ਲੱਖ ਕਰੋੜ ਰੁਪਏ ਜਮ੍ਹਾ ਸੀ। ਇਸ ਬੈਂਕ ਦੀਆਂ ਦੇਸ਼ ਭਰ ਵਿੱਚ 22,000 ਤੋਂ ਵੱਧ ਸ਼ਾਖਾਵਾਂ ਹਨ। 29 ਜਥੇਬੰਦੀਆਂ ਦੀ ਮੀਟਿੰਗ ਦਾ ਕੀ ਨਿਕਲਿਆ ਸਿੱਟਾ ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget