ਪੜਚੋਲ ਕਰੋ

ਕੰਗਨਾ ਰਣੌਤ ਨੇ ਹੁਣ ਕੇਜਰੀਵਾਲ ਨੂੰ ਘੇਰਿਆ, ਕਿਹਾ-ਸ਼ਰਮ ਕਰੋ!....

ਕੰਗਨਾ ਰਣੌਤ ਲਗਾਤਾਰ ਆਪਣੇ ਬਿਆਨਾਂ ਕਰਕੇ ਸੁਰਖੀਆਂ 'ਚ ਹੈ। ਹੁਣ ਕੰਗਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਘੇਰੇ 'ਚ ਲਿਆ ਹੈ। ਦਰਅਸਲ ਦਿੱਲੀ ਦੇ ਮੰਗੋਲਪੁਰੀ ਇਲਾਕੇ 'ਚ ਬਜਰੰਗ ਦਲ ਦੇ ਵਰਕਰ ਰਿੰਕੂ ਸ਼ਰਮਾ ਦਾ ਕੁਝ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ।

ਕੰਗਨਾ ਰਣੌਤ ਲਗਾਤਾਰ ਆਪਣੇ ਬਿਆਨਾਂ ਕਰਕੇ ਸੁਰਖੀਆਂ 'ਚ ਹੈ। ਹੁਣ ਕੰਗਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਘੇਰੇ 'ਚ ਲਿਆ ਹੈ। ਦਰਅਸਲ ਦਿੱਲੀ ਦੇ ਮੰਗੋਲਪੁਰੀ ਇਲਾਕੇ 'ਚ ਬਜਰੰਗ ਦਲ ਦੇ ਵਰਕਰ ਰਿੰਕੂ ਸ਼ਰਮਾ ਦਾ ਕੁਝ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ। ਲੋਕ ਇਸ ਮਾਮਲੇ ਨੂੰ ਭਾਈਚਾਰਕ ਮਾਮਲਾ ਦੱਸ ਰਹੇ ਹਨ ਕਿਉਂਕਿ ਰਿੰਕੂ ਸ਼ਰਮਾ ਰਾਮ ਮੰਦਰ ਲਈ ਚੰਦਾ ਇਕੱਠਾ ਕਰ ਰਿਹਾ ਸੀ ਤੇ ਰਾਮ ਯਾਤਰਾ ਨਾਲ ਵੀ ਜੁੜਿਆ ਹੋਇਆ ਸੀ।

ਕੰਗਨਾ ਨੇ ਟਵਿੱਟਰ ਯੂਜ਼ਰ ਵੱਲੋਂ ਸ਼ੇਅਰ ਕੀਤੀ ਵੀਡੀਓ ਨੂੰ ਰੀਟਵੀਟ ਕੀਤਾ ਹੈ। ਇਸ ਵੀਡੀਓ 'ਚ ਮਹਿਲਾ ਰਿੰਕੂ ਬਾਰੇ ਦੱਸ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਕੇ ਕੰਗਨਾ ਨੇ ਲਿਖਿਆ ਹੈ ਕਿ 'ਅਰਵਿੰਦ ਕੇਜਰੀਵਾਲ ਸ਼ਰਮ ਕਰੋ! ਇਹ ਸਭ ਕੁਝ ਤੁਹਾਡੀ ਘੱਟ ਗਿਣਤੀ ਰਾਜਨੀਤਕ ਕਾਰਨ ਹੋਇਆ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਦਿੱਲੀ ਉਨ੍ਹਾਂ ਦੀ ਜੇਹਾਦੀ ਸੱਤਾ ਹੈ। ਸਿਰਫ ਰਾਮ-ਰਾਮ ਕਹਿਣ ਲਈ ਖੁੱਲ੍ਹੇਆਮ ਕਤਲ ਕਰ ਦਿੱਤਾ ਗਿਆ। ਉਹ ਆਪਣੇ ਪਰਿਵਾਰ ਨੂੰ ਪਾਲਣ ਵਾਲਾ ਇਕੱਲਾ ਲੜਕਾ ਸੀ ਜੋ ਚੰਗੇ ਵਿਵਹਾਰ ਦਾ ਸੀ।'

ਇਸ ਤੋਂ ਪਹਿਲਾਂ ਕੰਗਨਾ ਨੇ ਟਵੀਟ ਕਰਕੇ ਲਿਖਿਆ ਸੀ-'ਅਰਵਿੰਦ ਕੇਜਰੀਵਾਲ ਜੀ ਰਿੰਕੂ ਸ਼ਰਮਾ ਦੇ ਪਿਤਾ ਦੇ ਦਰਦ ਨੂੰ ਮਹਿਸੂਸ ਕਰੋ ਅਤੇ ਆਪਣੇ ਬੱਚਿਆਂ ਜਾਂ ਪਰਿਵਾਰ ਦੇ ਮੈਂਬਰਾਂ ਦੇ ਬਾਰੇ 'ਚ ਸੋਚੋ...ਕਿਸੇ ਦਿਨ ਕੋਈ ਹੋਰ ਹਿੰਦੂ ਸ਼੍ਰੀ ਰਾਮ ਕਹਿਣ 'ਤੇ ਸਮੂਹਿਕ ਰੂਪ ਨਾਲ ਮਾਰ ਦਿੱਤਾ ਜਾਵੇਗਾ'।

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਲੋਕ #JusticeForRinkuSharma ਹੈਸ਼ਟੈਗ ਦੀ ਵਰਤੋਂ ਕਰਦਿਆਂ ਇਨਸਾਫ ਦੀ ਮੰਗ ਕਰ ਰਹੇ ਹਨ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget