ਪੜਚੋਲ ਕਰੋ

ਸੀਏਏ ਖ਼ਿਲਾਫ਼ ਨਾਟਕ ਖੇਡ 'ਤੇ ਸਕੂਲ 'ਤੇ ਦੇਸ਼ ਧ੍ਰੋਹ ਦਾ ਮੁਕੱਦਮਾ

ਕਰਨਾਟਕ ਦੇ ਬਿਦਰ 'ਚ ਇੱਕ ਸਕੂਲ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੇਸ਼ ਧ੍ਰੋਹ ਦਾ ਇਹ ਮਾਮਲਾ ਸ਼ਾਹੀਨ ਸਿੱਖਿਆ ਸੰਸਥਾ ਖ਼ਿਲਾਫ਼ ਦਰਜ ਕੀਤਾ ਗਿਆ। ਇਲਜ਼ਾਮ ਇਹ ਹੈ ਕਿ ਇਸ ਸਕੂਲ 'ਚ ਸੀਏਏ ਤੇ ਐਨਆਰਸੀ ਖ਼ਿਲਾਫ਼ ਇੱਕ ਨਾਟਕ ਖੇਡਿਆ ਗਿਆ।

ਬਿਦਰ: ਕਰਨਾਟਕ ਦੇ ਬਿਦਰ 'ਚ ਇੱਕ ਸਕੂਲ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੇਸ਼ ਧ੍ਰੋਹ ਦਾ ਇਹ ਮਾਮਲਾ ਸ਼ਾਹੀਨ ਸਿੱਖਿਆ ਸੰਸਥਾ ਖ਼ਿਲਾਫ਼ ਦਰਜ ਕੀਤਾ ਗਿਆ। ਇਲਜ਼ਾਮ ਇਹ ਹੈ ਕਿ ਇਸ ਸਕੂਲ 'ਚ ਸੀਏਏ ਤੇ ਐਨਆਰਸੀ ਖ਼ਿਲਾਫ਼ ਇੱਕ ਨਾਟਕ ਖੇਡਿਆ ਗਿਆ। ਇਸ ਦੌਰਾਨ ਪੀਐਮ ਮੋਦੀ ਨੂੰ ਅਪਮਾਨਿਤ ਕੀਤਾ ਗਿਆ। ਇਹ ਮਾਮਲਾ ਸਮਾਜਿਕ ਕਾਰਕੁਨ ਨੀਲੇਸ਼ ਰਕਸ਼ਪਾਲ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ। ਸ਼ਿਕਾਇਤ 'ਚ ਕਿਹਾ ਗਿਆ ਕਿ ਨਾਟਕ 'ਚ ਛੋਟੇ-ਛੋਟੇ ਬੱਚੇ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਨਜ਼ਰ ਆਏ ਕਿ ਸੀਏਏ ਤੇ ਐਨਆਰਸੀ ਦੇ ਲਾਗੂ ਹੋਣ 'ਤੇ ਦੇਸ਼ 'ਚੋਂ ਮੁਸਲਮਾਨਾਂ ਨੂੰ ਭਾਰਤ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਇਸ ਦੌਰਾਨ ਇੱਕ ਛੋਟੀ ਬੱਚੀ ਆਪਣੀ ਗੱਲ ਰੱਖਦੇ ਹੋਏ ਪੀਐਮ ਮੋਦੀ ਖ਼ਿਲਾਫ਼ ਗਲਤ ਸ਼ਬਦਾਂ ਦੀ ਵਰਤੋਂ ਕਰਦੀ ਨਜ਼ਰ ਆਈ। ਸ਼ਿਕਾਇਤ ਮੁਤਾਬਕ ਇਸ ਨਾਟਕ ਦੀ ਵੀਡੀਓ ਬਿਦਰ ਦੇ ਮੁਹੰਮਦ ਯੂਸੁਫ ਰਹੀਮ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਰਕਸ਼ਪਾਲ ਦਾ ਇਹ ਦਾਅਵਾ ਹੈ ਕਿ ਅਜਿਹੀਆਂ ਵੀਡੀਓ ਨਾਲ ਇਲਾਕੇ 'ਚ ਸ਼ਾਂਤੀ ਵਿਵਸਥਾ ਵਿਗੜ ਸਕਦੀ ਹੈ ਕਿਉਂਕਿ ਇਸ 'ਚ ਪੁਲਿਸ ਤੇ ਸਰਕਾਰ ਪ੍ਰਤੀ ਗਲਤ ਮੈਸੇਜ ਦਿੱਤਾ ਗਿਆ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget