ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Breaking News LIVE: ਆਖਰ 20 ਮਹੀਨਿਆਂ ਬਾਅਦ ਖੁੱਲ੍ਹ ਗਿਆ ਕਰਤਾਰਪੁਰ ਲਾਂਘਾ, ਅੱਜ ਸਿਆਸੀ ਲੀਡਰ ਪਹੁੰਚੇ ਮੱਥਾ ਟੇਕਣ

Punjab Breaking News, 18 November 2021 LIVE Updates: ਲਗਪਗ ਵੀਹ ਮਹੀਨਿਆਂ ਬਾਅਦ ਸਿੱਖ ਸ਼ਰਧਾਲੂਆਂ ਦੀ ਕਾਮਨਾ ਪੂਰੀ ਹੋਈ। ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਕੋਰੀਡੋਰ ਖੁੱਲ੍ਹ ਗਿਆ।

LIVE

Key Events
Breaking News LIVE: ਆਖਰ 20 ਮਹੀਨਿਆਂ ਬਾਅਦ ਖੁੱਲ੍ਹ ਗਿਆ ਕਰਤਾਰਪੁਰ ਲਾਂਘਾ, ਅੱਜ ਸਿਆਸੀ ਲੀਡਰ ਪਹੁੰਚੇ ਮੱਥਾ ਟੇਕਣ

Background

Punjab Breaking News, 18 November 2021 LIVE Updates: ਲਗਪਗ ਵੀਹ ਮਹੀਨਿਆਂ ਬਾਅਦ ਸਿੱਖ ਸ਼ਰਧਾਲੂਆਂ ਦੀ ਕਾਮਨਾ ਪੂਰੀ ਹੋਈ। ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਕੋਰੀਡੋਰ ਖੁੱਲ੍ਹ ਗਿਆ। ਰਜਿਸਟ੍ਰੇਸ਼ਨ ਹੁੰਦੇ ਹੀ ਪਹਿਲਾਂ ਜੱਥਾ ਦਰਸ਼ਨ ਲਈ ਪਹੁੰਚ ਗਿਆ। ਪਾਕਿਸਤਾਨ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਸ਼ਰਧਾਲੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਸੁਵਾਗਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੋਂ ਠੀਕ ਪਹਿਲਾਂ ਦਰਬਾਰ ਸਾਹਿਬ ਰੋਸ਼ਨੀ ਨਾਲ ਜਗਮਗਾ ਰਿਹਾ ਹੈ। ਇਸ ਖਾਸ ਮੌਕੇ 'ਤੇ ਅਰਦਾਸ ਤੇ ਕੀਰਤਨ 'ਚ ਵੀ ਸ਼ਰਧਾਲੂ ਸ਼ਾਮਲ ਹੋਏ। ਆਓ ਜਾਣਦੇ ਹਾਂ ਦਰਬਾਰ ਸਾਹਿਬ ਦੇ ਬਾਰੇ..

ਕਰਤਾਰਪੁਰ ਸਿੱਖਾਂ ਦਾ ਪਵਿੱਤਰ ਸਥਾਨ ਹੈ ਜੋ ਇਸ ਸਮੇਂ ਪਾਕਿਸਤਾਨ 'ਚ ਹੈ। ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਇੱਥੇ ਹੀ ਬਿਤਾਇਆ ਸੀ ਪਰ ਪਕਿਸਤਾਨ 'ਚ ਹੋਣ ਕਾਰਨ ਇੱਥੇ ਦਰਸ਼ਨ ਕਰਨ 'ਚ ਮੁਸ਼ਕਲ ਆਉਂਦੀ ਸੀ। ਇਸ ਨੂੰ ਕਰਤਾਰਪੁਰ ਕੋਰੀਡੋਰ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਕੁਝ ਸਾਲ ਪਹਿਲਾਂ ਭਾਰਤ ਦੇ ਸਿੱਖ ਸ਼ਰਧਾਲੂ ਸਿਰਫ ਦੂਰਬੀਨ ਨਾਲ ਦਰਬਾਰ ਸਾਹਿਬ ਦੇ ਦਰਸ਼ਨ ਕਰਿਆ ਕਰਦੇ ਸੀਪਰ ਕਰਤਾਰਪੁਰ ਕੋਰੀਡੋਰ ਖੁੱਲ੍ਹਣ ਨਾਲ ਉਹ ਹੁਣ ਸਿੱਧੇ ਦਰਬਾਰ ਸਾਹਿਬ 'ਚ ਜਾ ਕੇ ਮੱਥਾ ਟੇਕ ਸਕਦੇ ਹਨ।

ਕੀ ਹੈ ਕਰਤਾਰਪੁਰ ਕੋਰੀਡੋਰ?

ਕਰਤਾਰਪੁਰ ਕੋਰੀਡੋਰ ਦਾ ਇੱਕ ਹਿੱਸਾ ਭਾਰਤ 'ਚ ਹੈ। ਇਸ ਨੂੰ ਪੰਜਾਬ ਦੇ ਗੁਰਦਾਰਸਪੁਰ 'ਚ ਡੇਰਾ ਬਾਬਾ ਨਾਨਕ ਨਾਲ ਜੋੜਿਆ ਗਿਆ ਹੈ। ਦੂਜੇ ਪਾਸੇ ਪਾਕਿਸਤਾਨ 'ਚ ਦਰਬਾਰ ਸਾਹਿਬ ਗੁਰਦੁਆਰਾ ਹੈ ਜਿਸ ਦੀ ਦੂਰੀ ਕਿਲੋਮੀਟਰ ਹੈ। ਕੋਰੀਡੋਰ ਦੀ ਕੁੱਲ ਲੰਬਾਈ ਲਗਪਗ ਪੰਜ ਕਿਲੋਮੀਟਰ ਹੈ। ਇਸ ਕੋਰੀਡੋਰ ਰਾਹੀਂ ਦਰਸ਼ਨ ਕਰਨ ਲਈ ਵੀਜ਼ਾ ਦੀ ਜ਼ਰੂਰਤ ਨਹੀਂ ਪੈਂਦੀ। ਨਵੰਬਰ 2019 ਨੂੰ ਇਸ ਕੋਰੀਡੋਰ ਦਾ ਉਦਘਾਟਨ ਹੋਇਆ ਸੀ ਹਾਲਾਂਕਿ 16 ਮਾਰਚ 2020 ਨੂੰ ਕੋਰੋਨਾ ਫੈਲਣ ਕਾਰਨ ਇਸ ਕੋਰੀਡੋਰ ਨੂੰ ਬੰਦ ਕਰਨਾ ਪਿਆ ਸੀ।

ਕੀ ਹੈ ਧਾਰਮਿਕ ਮਹੱਤਵ?

ਕਰਤਾਰਪੁਰ ਸਾਹਿਬ ਗੁਰਦੁਆਰਾ ਸਿੱਖਾਂ ਦਾ ਪਵਿੱਤਰ ਤੀਰਥ ਸਥਾਨ ਹੈ। ਮੰਨਿਆ ਜਾਂਦਾ ਹੈ ਕਿ 1522 ‘ਚ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਨੇ ਇਸ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ ਸਾਲ ਇੱਥੇ ਬਿਤਾਏ ਸੀ। ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 17-18 ਸਾਲ ਇੱਥੇ ਗੁਜ਼ਾਰੇ ਸੀ। ਇੱਥੇ ਹੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸੀ।

ਭਾਰਤ-ਪਕਿਸਤਾਨ ਦੀ ਵੰਡ ਸਮੇਂ ਕਰਤਾਰਪੁਰ ਦਾ ਇਲਾਕਾ ਪਕਿਸਤਾਨ 'ਚ ਚਲਾ ਗਿਆ ਸੀ। ਕਹਿੰਦੇ ਹਨ ਕਿ ਵੰਡ ਸਮੇਂ ਇਕ ਅੰਗਰੇਜ਼ ਵਕੀਲ ਦੀ ਗਲਤੀ ਨਾਲ ਪਾਕਿਸਤਾਨ ਦੇ ਹਿੱਸੇ 'ਚ ਚਲਾ ਗਿਆ ਸੀ। ਜ਼ਿਰਕਯੋਗ ਹੈ ਕਿ ਰਾਵੀ ਨਦੀ ਨੂੰ ਬਾਰਡਰ ਮੰਨਿਆ ਗਿਆ ਜਿਸ ਦੇ ਚੱਲਦਿਆਂ ਕਰਤਾਰਪੁਰ ਦਾ ਇਲਾਕਾ ਪਾਕਿਸਤਾਨ ਨੂੰ ਸੌਂਪ ਦਿੱਤਾ ਗਿਆ।

12:19 PM (IST)  •  18 Nov 2021

ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੇ ਧੰਨਵਾਦ

ਸ਼ਰਮਾ ਨੇ ਕਿਹਾ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਕੋਰੀਡੋਰ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੇ ਧੰਨਵਾਦੀ ਹਨ। ਭਾਜਪਾ ਦੇ ਵਫ਼ਦ ਵਿੱਚ ਜੀਵਨ ਗੁਪਤਾ, ਸੁਭਾਸ਼ ਸ਼ਰਮਾ ਤੇ ਕੇਡੀ ਭੰਡਾਰੀ ਸ਼ਾਮਲ ਹਨ।

12:18 PM (IST)  •  18 Nov 2021

ਬੀਜੇਪੀ ਲੀਡਰ ਅੱਜ ਕਰਤਾਰਪੁਰ ਸਾਹਿਬ ਪਹੁੰਚੇ

ਪੰਜਾਬ ਦੇ ਕਈ ਬੀਜੇਪੀ ਲੀਡਰ ਅੱਜ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਲਈ ਰਵਾਨਾ ਹੋਏ। ਪੰਜਾਬ ਭਾਜਪਾ ਦੇ ਮੁਖੀ ਅਸ਼ਵਨੀ ਸ਼ਰਮਾ ਨੇ ਦੱਸਿਆ, ‘ਭਾਜਪਾ ਦਾ ਵਫ਼ਦ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਜਾ ਰਿਹਾ ਹੈ।’ 

11:48 AM (IST)  •  18 Nov 2021

250 ਸ਼ਰਧਾਲੂਆਂ ਦਾ ਜਥਾ ਜਾਵੇਗਾ

ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਸਿੱਖ ਸੰਗਤ ਵਿੱਚ ਕਾਫੀ ਉਤਸ਼ਾਹ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਕੌਰੀਡੋਰ ਰਾਹੀਂ 250 ਸ਼ਰਧਾਲੂਆਂ ਦਾ ਜਥਾ ਜਾਵੇਗਾ। 

11:42 AM (IST)  •  18 Nov 2021

ਕਰਤਾਰਪੁਰ ਸਿੱਖਾਂ ਦਾ ਪਵਿੱਤਰ ਸਥਾਨ

ਕਰਤਾਰਪੁਰ ਸਿੱਖਾਂ ਦਾ ਪਵਿੱਤਰ ਸਥਾਨ ਹੈ ਜੋ ਇਸ ਸਮੇਂ ਪਾਕਿਸਤਾਨ 'ਚ ਹੈ। ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਇੱਥੇ ਹੀ ਬਿਤਾਇਆ ਸੀ ਪਰ ਪਕਿਸਤਾਨ 'ਚ ਹੋਣ ਕਾਰਨ ਇੱਥੇ ਦਰਸ਼ਨ ਕਰਨ 'ਚ ਮੁਸ਼ਕਲ ਆਉਂਦੀ ਸੀ। ਇਸ ਨੂੰ ਕਰਤਾਰਪੁਰ ਕੋਰੀਡੋਰ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਕੁਝ ਸਾਲ ਪਹਿਲਾਂ ਭਾਰਤ ਦੇ ਸਿੱਖ ਸ਼ਰਧਾਲੂ ਸਿਰਫ ਦੂਰਬੀਨ ਨਾਲ ਦਰਬਾਰ ਸਾਹਿਬ ਦੇ ਦਰਸ਼ਨ ਕਰਿਆ ਕਰਦੇ ਸੀਪਰ ਕਰਤਾਰਪੁਰ ਕੋਰੀਡੋਰ ਖੁੱਲ੍ਹਣ ਨਾਲ ਉਹ ਹੁਣ ਸਿੱਧੇ ਦਰਬਾਰ ਸਾਹਿਬ 'ਚ ਜਾ ਕੇ ਮੱਥਾ ਟੇਕ ਸਕਦੇ ਹਨ।

11:42 AM (IST)  •  18 Nov 2021

ਸਿੱਖ ਸ਼ਰਧਾਲੂਆਂ ਦੀ ਕਾਮਨਾ ਪੂਰੀ ਹੋਈ

ਲਗਪਗ ਵੀਹ ਮਹੀਨਿਆਂ ਬਾਅਦ ਸਿੱਖ ਸ਼ਰਧਾਲੂਆਂ ਦੀ ਕਾਮਨਾ ਪੂਰੀ ਹੋਈ। ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਕੋਰੀਡੋਰ ਖੁੱਲ੍ਹ ਗਿਆ। ਰਜਿਸਟ੍ਰੇਸ਼ਨ ਹੁੰਦੇ ਹੀ ਪਹਿਲਾਂ ਜੱਥਾ ਦਰਸ਼ਨ ਲਈ ਪਹੁੰਚ ਗਿਆ। ਪਾਕਿਸਤਾਨ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਸ਼ਰਧਾਲੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਸੁਵਾਗਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੋਂ ਠੀਕ ਪਹਿਲਾਂ ਦਰਬਾਰ ਸਾਹਿਬ ਰੋਸ਼ਨੀ ਨਾਲ ਜਗਮਗਾ ਰਿਹਾ ਹੈ। ਇਸ ਖਾਸ ਮੌਕੇ 'ਤੇ ਅਰਦਾਸ ਤੇ ਕੀਰਤਨ 'ਚ ਵੀ ਸ਼ਰਧਾਲੂ ਸ਼ਾਮਲ ਹੋਏ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਤੜਕੇ-ਤੜਕੇ ਦਿੱਲੀ ‘ਚ ਆਇਆ ਭੂਚਾਲ, PM ਮੋਦੀ ਨੇ ਜਨਤਾ ਨੂੰ ਕੀਤੀ ਆਹ ਅਪੀਲ
ਤੜਕੇ-ਤੜਕੇ ਦਿੱਲੀ ‘ਚ ਆਇਆ ਭੂਚਾਲ, PM ਮੋਦੀ ਨੇ ਜਨਤਾ ਨੂੰ ਕੀਤੀ ਆਹ ਅਪੀਲ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.