ਪੜਚੋਲ ਕਰੋ

ਮੰਤਰੀ ਕਟਾਰੂਚੱਕ ਲਈ ਚੰਗੀ ਖ਼ਬਰ : ਪੀੜਤ ਮੁੰਡੇ ਨੇ ਬਦਲੇ ਬਿਆਨ - ਦਿੱਤਾ ਆਹ ਤਰਕ, ਵਿਰੋਧੀ ਪਾਰਟੀਆਂ ਨੂੰ ਲੱਗੇਗਾ ਸੇਕ 

5 ਜੂਨ ਨੂੰ ਪੀੜਤ ਨੇ ਵਿਸ਼ੇਸ਼ ਜਾਂਚ ਟੀਮ ਨੂੰ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ ਅਤੇ ਪੀੜਤ ਨੇ ਬਿਆਨ ਲਿਖਦੇ ਹੋਏ ਦੀ ਇੱਕ ਵੀਡੀਓ...

ਪਠਾਨਕੋਟ : ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਇਸ ਦੇ ਨਾਲ ਮੰਤਰੀ ਕਟਾਰੂਚੱਕ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀ ਰਾਹਤ ਮਿਲ ਸਕਦੀ ਹੈ ਅਤੇ ਵਿਰੋਧੀਆਂ ਨੂੰ ਸੇਕ ਲੱਗ ਸਕਦਾ ਹੈ। ਦਰਅਸਲ ਲਾਲ ਚੰਦ ਕਟਾਰੂਚੱਕ 'ਤੇ ਜਿਨਸੀ ਸ਼ੋਸ਼ਨ ਕਰਨ ਦੇ ਇਲਜ਼ਾਮ ਲਾਉਣ ਵਾਲੇ ਲੜਕਾ ਕੇਸ਼ਵ ਕੁਮਾਰ ਆਪਣੇ ਬਿਆਨਾਂ ਤੋਂ ਪਲਟ ਚੁੱਕਿਆ ਹੈ। ਕੇਸ਼ਵ ਕੁਮਾਰ ਨੇ ਜੋ ਪੁਲਿਸ ਨੂੰ ਪਹਿਲਾ ਸਟੇਟਮੈਂਟ ਦਿੱਤੀ ਸੀ ਹੁਣ ਉਹ ਉਸ ਬਿਆਨਾਂ ਤੋਂ ਯੂ-ਟਰਨ ਮਾਰ ਚੁੱਕਿਆ ਹੈ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ 5 ਜੂਨ ਦਾ ਹੈ ਜਦੋਂ ਕੇਸ਼ਵ ਕੁਮਾਰ ਨੇ ਇਸ ਕੇਸ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ ਅੱਗੇ ਆਪਣੇ ਬਿਆਨ ਰੱਖੇ ਹਨ। 

5 ਜੂਨ ਨੂੰ ਪੀੜਤ ਨੇ ਵਿਸ਼ੇਸ਼ ਜਾਂਚ ਟੀਮ ਨੂੰ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ ਅਤੇ ਪੀੜਤ ਨੇ ਬਿਆਨ ਲਿਖਦੇ ਹੋਏ ਦੀ ਇੱਕ ਵੀਡੀਓ ਵੀ ਬਣਾਈ ਹੈ। ਲਿਖਤੀ ਅਤੇ ਵੀਡੀਓ ਬਿਆਨ ਸਾਹਮਣੇ ਆਉਣ ਤੋਂ ਵਿਸ਼ੇਸ਼ੇ ਜਾਂਚ ਟੀਮ ਨੇ ਪੀੜਤ ਕੇਸ਼ਵ ਨੂੰ ਨਿੱਜੀ ਤੌਰ 'ਤੇ ਪੇਸ਼ ਹੁਣ ਲਈ ਹੁਕਮ ਜਾਰੀ ਕੀਤੇ ਸਨ ਤਾਂ ਉਸ ਨੇ ਸਿੱਟ ਤੋਂ 10 ਜੂਨ ਦਾ ਸਮਾਂ ਲਿਆ ਸੀ। ਇਸ ਦੇ ਨਾਲ ਹੀ ਜੋ ਜਾਣਕਾਰੀ ਮਿਲੀ ਹੈ ਕਿ ਪੀੜਤ ਨੇ 8 ਜੂਨ ਨੂੰ ਹੀ ਸਿੱਟ ਨਾਲ ਸੰਪਰਕ ਕੀਤਾ ਅਤੇ 9 ਜੂਨ ਨੂੰ ਪੀੜਤ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਤਿੰਨ ਮੈਂਬਰੀ ਟੀਮ ਨੇ ਪੀੜਤ ਦੇ ਪੇਸ਼ ਹੋਣ ਮੌਕੇ ਦੀ ਵੀਡੀਓਗਰਾਫ਼ੀ ਵੀ ਕਰਵਾਈ ਅਤੇ ਪੀੜਤ ਨੇ ਹਿੰਦੀ ਭਾਸ਼ਾ ਵਿੱਚ ਲਿਖ ਕੇ ਦਿੱਤਾ ਕਿ ਇਸ ਮਾਮਲੇ ਵਿੱਚ ਕੋਈ ਵੀ ਐਕਸ਼ਨ ਨਾ ਲਿਆ ਜਾਵੇ। 

ਦੇਖਿਆ ਜਾਵੇ ਤਾਂ ਹੁਣ ਇਹਨਾਂ ਬਿਆਨਾਂ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਸਿਆਸੀ ਮੋੜ ਆਉਣ ਵਾਲਾ ਹੈ। ਕਿਉਂਕਿ ਵਿਰੋਧੀ ਪਾਰਟੀਆਂ ਲਾਲਚੰਦ ਕਟਾਰੂਚੱਕ ਮੁੱਦੇ 'ਤੇ ਮਾਨ ਸਰਕਾਰ ਨੂੰ ਬਾਰ ਬਾਰ ਘੇਰ ਰਹੀਆਂ ਸਨ। ਇਸ ਤੋਂ ਪਹਿਲਾਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੀ ਪੰਜਾਬ ਸਰਕਾਰ ਨੂੰ ਤਿੰਨ ਨੋਟਿਸ ਜਾਰੀ ਕਰ ਚੁੱਕਿਆ ਹੈ। ਕਮਿਸ਼ਨ ਦੇ ਤਾਜ਼ਾ ਨੋਟਿਸ ਵਿੱਚ ਪੰਜਾਬ ਸਰਕਾਰ ਨੂੰ 21 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਜੋ ਵੀ ਕਾਰਵਾਈ ਹੋਈ ਹੈ ਉਸ ਦੀ ਰਿਪੋਰਟ ਭੇਜੀ ਜਾਵੇ। ਪਰ ਰਿਪੋਰਟ ਭੇਜਣ ਤੋਂ ਪਹਿਲਾਂ ਹੀ ਸਾਰੀ ਕਹਾਣੀ ਬਦਲਦੀ ਦਿਖਾਈ ਦੇ ਰਹੀ ਹੈ। 

ਟਾਪ ਹੈਡਲਾਈਨ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ABP Sanjha Top 10, 30 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 30 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 29 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 29 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget