ਪੜਚੋਲ ਕਰੋ

ਮੋਦੀ ਦੇ 20 ਲੱਖ ਕਰੋੜੀ ਪੈਕੇਜ 'ਤੇ ਉੱਠਣ ਲੱਗੇ ਸਵਾਲ! ਕੈਪਟਨ ਮਗਰੋਂ ਕੇਜਰੀਵਾਲ ਵੱਡਾ ਦਾਅਵਾ

ਏਬੀਪੀ ਨਿਊਜ਼ ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ ਪਰ ਇਸ ਵਿੱਚੋਂ ਦਿੱਲੀ ਸਰਕਾਰ ਨੂੰ ਸਿੱਧੇ ਤੌਰ 'ਤੇ ਕੁਝ ਵੀ ਨਹੀਂ ਮਿਲਿਆ ਹੈ। ਇਸ ਤੋਂ ਪਹਿਲਾਂ ਅਜਿਹੇ ਹੀ ਇਲਜ਼ਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਲਾ ਚੁੱਕੇ ਹਨ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਆਰਥਿਕ ਪੈਕੇਜ ਵਿੱਚ ਦਿੱਲੀ ਨੂੰ ਕੁਝ ਨਹੀਂ ਮਿਲਿਆ। ਏਬੀਪੀ ਨਿਊਜ਼ ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ ਪਰ ਇਸ ਵਿੱਚੋਂ ਦਿੱਲੀ ਸਰਕਾਰ ਨੂੰ ਸਿੱਧੇ ਤੌਰ 'ਤੇ ਕੁਝ ਵੀ ਨਹੀਂ ਮਿਲਿਆ ਹੈ। ਇਸ ਤੋਂ ਪਹਿਲਾਂ ਅਜਿਹੇ ਹੀ ਇਲਜ਼ਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਲਾ ਚੁੱਕੇ ਹਨ। ਜ਼ਰੂਰ ਪੜ੍ਹੋ: ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ, ਬੀਤੇ ਤਿੰਨ ਦਿਨਾਂ ‘ਚ ਸਭ ਤੋਂ ਵੱਧ 15 ਹਜ਼ਾਰ ਕੇਸ ਵਧੇ ਕੇਜਰੀਵਾਲ ਨੂੰ ਕਿਹਾ ਕਿ ਕੇਂਦਰ ਨੂੰ ਚਾਹੀਦਾ ਸੀ ਕਿ ਉਹ ਸੂਬਿਆਂ ਨੂੰ ਸਿੱਧਾ ਪੈਸਾ ਦਿੰਦਾ, ਜਿਸ ਨਾਲ ਸੂਬੇ ਆਪਣੇ ਹਾਲਾਤਾਂ ਨੂੰ ਕਾਬੂ ਵਿੱਚ ਰੱਖਦੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੋਰੋਨਾ ਕਾਲ ਵਿੱਚ ਉਨ੍ਹਾਂ ਨੂੰ ਕੇਂਦਰ ਤੋਂ ਟੈਸਟਿੰਗ ਕਿਟ, ਪੀਪੀਈ ਕਿਟ ਆਦਿ ਵਿੱਚ ਹੀ ਸਹਿਯੋਗ ਮਿਲਿਆ ਹੈ, ਜਦਕਿ ਆਰਥਿਕ ਪੱਖੋਂ ਉਨ੍ਹਾਂ ਨੂੰ ਕੋਈ ਵੀ ਸਿੱਧੀ ਮਦਦ ਨਹੀਂ ਮਿਲੀ ਹੈ। ਲਾਜ਼ਮੀ ਪੜ੍ਹੋ: ਕੈਪਟਨ ਵੱਲੋਂ ਅੰਤਰਰਾਜੀ ਬੱਸ ਸੇਵਾ ਦੀ ਬਹਾਲੀ ਰੱਦ, ਸਿਰਫ ਸ਼੍ਰਮਿਕ ਰੇਲ ਗੱਡੀਆਂ ਚੱਲਣਗੀਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪਿਛਲੇ ਦੋ ਮਹੀਨਿਆਂ ਤੋਂ ਜਾਰੀ ਤਾਲਾਬੰਦੀ ਕਾਰਨ ਉਨ੍ਹਾਂ ਬਹੁਤ ਸਾਰੀਆਂ ਸਿਹਤ ਸਹੂਲਤਾਂ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਇਸ ਦੌਰਾਨ ਅਜਿਹੇ ਬੰਦੋਬਸਤ ਕੀਤੇ ਹਨ, ਜਿਨ੍ਹਾਂ ਤਹਿਤ 50,000 ਮਰੀਜ਼ਾਂ ਨੂੰ ਇੱਕੋ ਵੇਲੇ ਸੰਭਾਲਿਆ ਜਾ ਸਕੇ ਤੇ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਇਹ ਵੀ ਪੜ੍ਹੋ: ਝੋਨੇ ਲਈ ਲੇਬਰ ਦਾ ਪ੍ਰਬੰਧ ਕਰਨ ਲਈ ਕੈਪਟਨ ਨੇ ਲਾਈ ਨਵੀਂ ਸਕੀਮ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੋ ਪ੍ਰਵਾਸੀ ਮਜ਼ਦੂਰ ਘਰ ਵਾਪਸੀ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਸਰਕਾਰਾਂ ਨਹੀਂ ਰੋਕ ਸਕਦੀਆਂ। ਉਨ੍ਹਾਂ ਮਜ਼ਦੂਰਾਂ ਦੀ ਘਰ ਵਾਪਸੀ ਲਈ ਕੇਂਦਰ ਸਰਕਾਰ ਤੋਂ 100 ਰੇਲਾਂ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਆਸ ਜਤਾਈ ਕਿ ਜਦ ਕਾਰਖਾਨੇ ਖੁੱਲ੍ਹਣਗੇ ਤਾਂ ਲੋਕਾਂ ਨੂੰ ਕੰਮ ਵੀ ਮਿਲੇਗਾ ਤੇ ਜੋ ਘਰਾਂ ਨੂੰ ਪਰਤੇ ਸੀ, ਉਹ ਵਾਪਿਸ ਵੀ ਆਉਣਗੇ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਸਿਆਸੀ ਧਿਰਾਂ ਨੂੰ ਕੋਝੀ ਬਿਆਨਬਾਜ਼ੀ ਕਰਨ ਤੋਂ ਵੀ ਵਰਜਿਆ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget