ਪੜਚੋਲ ਕਰੋ

ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਦਿੱਲੀ ਦੀਆਂ ਹੱਦਾਂ ਸੀਲ

ਕੇਜਰੀਵਾਲ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਦਿੱਲੀ ਦੀਆਂ ਹੱਦਾਂ ਇੱਕ ਹਫਤੇ ਲਈ ਸੀਲ ਕਰ ਦਿੱਤੀਆਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦਾ ਐਲਾਨ ਕੀਤਾ ਹੈ। ਹਾਲਾਂਕਿ, ਸਰਹੱਦ ਜ਼ਰੂਰੀ ਸੇਵਾਵਾਂ ਲਈ ਖੁੱਲ੍ਹੀ ਰਹੇਗੀ।

ਨਵੀਂ ਦਿੱਲੀ: ਕੇਜਰੀਵਾਲ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਦਿੱਲੀ ਦੀਆਂ ਹੱਦਾਂ ਇੱਕ ਹਫਤੇ ਲਈ ਸੀਲ ਕਰ ਦਿੱਤੀਆਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦਾ ਐਲਾਨ ਕੀਤਾ ਹੈ। ਹਾਲਾਂਕਿ, ਸਰਹੱਦ ਜ਼ਰੂਰੀ ਸੇਵਾਵਾਂ ਲਈ ਖੁੱਲ੍ਹੀ ਰਹੇਗੀ।

ਕੇਜਰੀਵਾਲ ਨੇ ਲੋਕਾਂ ਤੋਂ ਸੁਝਾਅ ਮੰਗੇ ਹਨ ਕਿ ਕੀ ਦਿੱਲੀ ਦੀ ਸਰਹੱਦ ਖੋਲ੍ਹਣੀ ਚਾਹੀਦੀ ਹੈ ਜਾਂ ਨਹੀਂ। ਲੋਕਾਂ ਨੂੰ ਸ਼ੁੱਕਰਵਾਰ ਤੱਕ ਸੁਝਾਅ ਦੇਣ ਲਈ ਕਿਹਾ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ,
" ਹੁਣ ਤੱਕ ਦਿੱਲੀ ‘ਚ ਸ਼ੁਰੂ ਕੀਤੀਆਂ ਸੇਵਾਵਾਂ ਤੋਂ ਇਲਾਵਾ, ਸੈਲੂਨ, ਬਾਰਬਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ ਜਦੋਂਕਿ ਸਪਾ ਅਜੇ ਨਹੀਂ ਖੋਲ੍ਹੀ ਜਾਏਗੀ। ਆਟੋ-ਰਿਕਸ਼ਾ ‘ਚ ਸਵਾਰ ਹੋਣ 'ਤੇ ਲੱਗੀ ਰੋਕ ਹਟਾ ਲਈ ਜਾ ਰਹੀ ਹੈ। ਪਹਿਲਾਂ ਦੋਪਹੀਆ ਵਾਹਨ ਤੇ ਚੌਪਹੀਆ ਵਾਹਨ ਚਾਲਕਾਂ 'ਤੇ ਸਵਾਰ ਹੋਣ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ। "
-
ਉਨ੍ਹਾਂ ਕਿਹਾ ਕਿ “ ਅਸੀਂ ਬਾਜ਼ਾਰਾਂ ‘ਚ ਦੁਕਾਨਾਂ ਖੋਲ੍ਹਣ ਲਈ ਓਡ-ਈਵਨ ਨਿਯਮ ਦੀ ਪਾਲਣਾ ਕਰ ਰਹੇ ਸੀ ਪਰ ਕੇਂਦਰ ਸਰਕਾਰ ਦਾ ਅਜਿਹਾ ਨਿਯਮ ਨਹੀਂ। ਇਸ ਲਈ ਹੁਣ ਤੋਂ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ। ਸੀਐਮ ਕੇਜਰੀਵਾਲ ਨੇ ਕਿਹਾ,
" ਦਿੱਲੀ ਸਰਕਾਰ ਨੂੰ ਇੱਕ ਮਹੱਤਵਪੂਰਨ ਵਿਸ਼ੇ 'ਤੇ ਤੁਹਾਡੀ ਰਾਏ ਦੀ ਜ਼ਰੂਰਤ ਹੈ। ਕੀ ਦਿੱਲੀ ਬਾਰਡਰ ਖੋਲ੍ਹਣੇ ਚਾਹੀਦੇ ਹਨ? ਅਤੇ ਕੀ ਦੇਸ਼ ਦੇ ਸਾਰੇ ਲੋਕਾਂ ਲਈ ਦਿੱਲੀ ਦੇ ਹਸਪਤਾਲ ਖੋਲ੍ਹਣੇ ਚਾਹੀਦੇ ਹਨ? ਤੁਸੀਂ ਆਪਣੇ ਸੁਝਾਅ ਸ਼ੁੱਕਰਵਾਰ ਤੱਕ ਵਟਸਐਪ, ਈਮੇਲ ਜਾਂ ਵੌਇਸ ਮੇਲ ਰਾਹੀਂ ਭੇਜ ਸਕਦੇ ਹੋ। "
-
ਕੇਜਰੀਵਾਲ ਨੇ ਕਿਹਾ ਕਿ “ਤੁਸੀਂ ਆਪਣੇ ਸੁਝਾਅ ਸ਼ੁੱਕਰਵਾਰ ਸ਼ਾਮ 5 ਵਜੇ ਈਮੇਲ: delhicm.suggestions@gmail.com, whatsapp: 8800007722, ਵੋਆਇਸ ਮੇਲ: 1031. 'ਤੇ ਭੇਜ ਸਕਦੇ ਹੋ। ਕੇਜਰੀਵਾਲ ਨੇ ਕਿਹਾ ਕਿ ਜੇ ਤੁਹਾਡੇ ਕੋਲ ਵਟਸਐਪ ਨਹੀਂ ਹੈ, ਤਾਂ ਤੁਸੀਂ 1031 ‘ਤੇ ਕਾਲ ਕਰੋ, ਤੁਹਾਡੇ ਸੁਝਾਅ ਦਰਜ ਕੀਤੇ ਜਾਣਗੇ।
ਲੌਕਡਾਊਨ ਖੁੱਲ੍ਹਦਿਆਂ ਹੀ ਕੋਰੋਨਾ ਨੇ ਮਚਾਇਆ ਕਹਿਰ, ਮਰੀਜ਼ਾਂ ਦਾ ਅੰਕੜਾ ਦੋ ਲੱਖ ਦੇ ਕਰੀਬ ਚੀਨ ਨੂੰ ਟੱਕਰਣ ਲਈ ਭਾਰਤ ਸਣੇ ਹੋਰਾਂ ਦੇਸ਼ਾਂ ਨਾਲ ਮਿਲ ਕੇ ਅਮਰੀਕਾ ਬਣਾ ਰਿਹਾ ਖ਼ਤਰਨਾਕ ਰਣਨੀਤੀ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ABP Sanjha Top 10, 11 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 11 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 10 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 10 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
Embed widget