ਪੜਚੋਲ ਕਰੋ

ਲਾਪਤਾ ਤੇ ਜੇਲ੍ਹ 'ਚ ਬੰਦ ਕਿਸਾਨਾਂ ਲਈ ਕੇਜਰੀਵਾਲ ਨੂੰ ਮਿਲਿਆ ਸੰਯੁਕਤ ਕਿਸਾਨ ਮੋਰਚਾ, ਰੱਖੀਆਂ ਇਹ ਮੰਗਾਂ 

ਸੰਯੁਕਤ ਕਿਸਾਨ ਮੋਰਚਾ ਦਾ ਇੱਕ ਅੱਜ ਵਫਦ ਦਿੱਲੀ ਜੇਲ੍ਹ 'ਚ ਬੰਦ ਅੰਦੋਲਨਕਾਰੀਆਂ ਦੀ ਰਿਹਾਈ ਤੇ ਗੁੰਮ ਹੋਏ ਨੌਜਵਾਨਾਂ ਨੂੰ ਮਾਪਿਆਂ ਤੱਕ ਪਹੁੰਚਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗੁੰਮ ਹੋਏ 29 ਨੌਜਵਾਨਾਂ ਦੀ ਸੂਚੀ ਮੁੱਖ ਮੰਤਰੀ ਨੂੰ ਸੌਪੀ ਤੇ ਜੇਲ੍ਹ 'ਚ ਬੰਦ ਅੰਦੋਲਨਕਾਰੀਆਂ ਨੂੰ ਜੇਲ੍ਹ ਵਿੱਚ ਸਭ ਮਾਨਵੀ ਸਹੂਲਤਾਂ ਦੀ ਮੰਗ ਕੀਤੀ।

ਸੰਯੁਕਤ ਕਿਸਾਨ ਮੋਰਚਾ ਦਾ ਇੱਕ ਅੱਜ ਵਫਦ ਦਿੱਲੀ ਜੇਲ੍ਹ 'ਚ ਬੰਦ ਅੰਦੋਲਨਕਾਰੀਆਂ ਦੀ ਰਿਹਾਈ ਤੇ ਗੁੰਮ ਹੋਏ ਨੌਜਵਾਨਾਂ ਨੂੰ ਮਾਪਿਆਂ ਤੱਕ ਪਹੁੰਚਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗੁੰਮ ਹੋਏ 29 ਨੌਜਵਾਨਾਂ  ਦੀ ਸੂਚੀ ਮੁੱਖ ਮੰਤਰੀ ਨੂੰ ਸੌਪੀ ਤੇ ਜੇਲ੍ਹ 'ਚ ਬੰਦ ਅੰਦੋਲਨਕਾਰੀਆਂ ਨੂੰ ਜੇਲ੍ਹ ਵਿੱਚ ਸਭ ਮਾਨਵੀ ਸਹੂਲਤਾਂ  ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਮੈਡੀਕਲ ਬੋਰਡ ਬਣਾਉਣ ਦੀ ਮੰਗ ਕਰਦਿਆਂ ਕਿਹਾ ਕੇ ਜਾਂਚ ਹੋਣੀ ਚਾਹੀਦੀ ਤਾਂ ਜੋ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਲੋਕਾਂ ਦਾ ਪਤਾ ਲੱਗ ਸਕੇ। ਮੋਰਚੇ ਦੇ ਆਗੂਆਂ ਨੇ ਸਮੁੱਚੇ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਵੀ ਮੰਗ ਕੀਤੀ ਤਾਂ ਜੋ 26 ਜਨਵਰੀ ਸਾਜਿਸ਼ ਸਭ ਦੇ ਸਾਹਮਣੇ ਆ ਸਕੇ। ਕਿਸਾਨ ਆਗੂਆਂ ਨੇ ਕਿਹਾ ਕੇ ਕਿਸਾਨਾਂ ਦੇ ਟਰੈਕਟਰ ਤੇ ਹੋਰ ਵਹੀਕਲ ਉਨ੍ਹਾਂ ਨੂੰ ਜਲਦੀ ਵਾਪਿਸ ਮਿਲਣੇ ਚਾਹੀਦੇ ਹਨ। ਕੇਜਰੀਵਾਲ ਨੇ ਭਰੋਸਾ ਦਿੰਦਿਆਂ ਕਿਹਾ ਕੇ ਜੇਲ੍ਹ ਉਨ੍ਹਾਂ ਦੀ ਸਰਕਾਰ ਦੇ ਅਧੀਨ ਹੈ ਤੇ ਉਹ ਜੇਲ੍ਹ 'ਚ ਬੰਦ ਅੰਦੋਲਨਕਾਰੀਆਂ ਨੂੰ ਕਿਸੇ ਪਾਸਿਓ ਪਰੇਸ਼ਾਨੀ ਨਹੀਂ ਆਉਣ ਦੇਣਗੇ। ਦਿੱਲੀ ਸਰਕਾਰ ਨੇ ਕਿਸਾਨ ਆਗੂਆਂ ਨੂੰ 115 ਲੋਕਾਂ ਦੀ ਸੂਚੀ ਵੀ ਦਿੱਤੀ ਜੋ ਤਿਹਾੜ ਜੇਲ੍ਹ 'ਚ ਬੰਦ ਹਨ। ਕੇਜਰੀਵਾਲ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕੇ ਜੋ ਮਾਮਲੇ ਦਿੱਲੀ ਸਰਕਾਰ ਦੇ ਅਧਿਕਾਰ ਖੇਤਰ 'ਚ ਨਹੀ ਹਨ ਉਸ ਬਾਰੇ ਉਹ ਦੇ ਦੇਸ਼ ਗ੍ਰਹਿ ਮੰਤਰੀ  ਅਮਿਤ ਸ਼ਾਹ ਨੂੰ ਚਿੱਠੀ ਲਿਖਣਗੇ ਤੇ ਇੰਟਰਨੈਟ ਨੂੰ ਵੀ ਫੌਰੀ ਚਾਲੂ  ਕਰਨ ਦੀ ਮੰਗ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਜੇਲ੍ਹ 'ਚ ਬੰਦ ਤੇ ਗੁੰਮ ਹੋਏ ਨੌਜਵਾਨਾਂ ਦੀ ਮੁਫਤ ਕਾਨੂੰਨੀ ਸਹਾਇਤਾ ਤੇ ਹਰ ਪੱਖੋ ਮਦਦ ਕਰਨ ਦਾ ਪਹਿਲਾਂ ਹੀ ਅੇੈਲਾਨ ਕੀਤਾ ਹੋਇਆ ਹੈ।

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget