ਪੜਚੋਲ ਕਰੋ

ਜਲੰਧਰ ਦੇ ਦੇਵੀ ਤਾਲਾਬ ਮੰਦਰ ਨਤਮਸਤਕ ਹੋਣਗੇ ਕੇਜਰੀਵਾਲ, 12 ਅਕਤੂਬਰ ਤੋਂ ਪੰਜਾਬ ਦਾ ਦੋ ਦਿਨਾਂ ਦੌਰਾ 

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ। 'ਆਪ' ਨੇ ਕਿਹਾ ਅਰਵਿੰਦ ਕੇਜਰੀਵਾਲ ਅਮਨ, ਪਿਆਰ ਅਤੇ ਖੁਸ਼ਹਾਲ ਪੰਜਾਬ ਲਈ ਮੰਗਲਵਾਰ ਨੂੰ ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ, ਜਿੱਥੇ ਕੇਜਰੀਵਾਲ ਹਸਦੇ -ਬਸਦੇ ਪੰਜਾਬ ਲਈ ਸਿਰ ਝੁਕਾ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਲੈਣਗੇ। 

 

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜ਼ੂਦ ਸਨ। ਰਾਘਵ ਚੱਢਾ ਨੇ ਦੱਸਿਆ ਕਿ ਦੋਆਬੇ ਦੀ ਸਰਜ਼ਮੀਨ ’ਤੇ ਜਲੰਧਰ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਦੇਵੀ ਤਾਲਾਬ ਮੰਦਰ ਦੀ ਮਾਨਤਾ ਜਗਤ ਵਿੱਚ ਹੈ ਅਤੇ ਇੱਥੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੰਗੀ ਗਈ ਹਰ ਮਨੋਕਾਮਨਾ ਪੂਰੀ ਹੁੰਦੀ ਹੈ। 

 

ਉਨ੍ਹਾਂ ਕਿਹਾ ਇਸ ਕਾਰਨ ਨਰਾਤਿਆਂ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਮੰਦਰ ਵਿੱਚ ਅਮਨ, ਪਿਆਰ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਖੁਸ਼ਹਾਲ ਪੰਜਾਬ ਲਈ ਪ੍ਰਾਰਥਨਾ ਕਰਨਗੇ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਰਾਘਵ ਚੱਢਾ ਨੇ ਦੱਸਿਆ ਕਿ ਫਿਲਹਾਲ ਕੇਜਰੀਵਾਲ ਦਾ ਮੰਦਰ ਆਉਣਾ ਹੀ ਤੈਅ ਹੋਇਆ ਹੈ, ਇਸ ਤੋਂ ਇਲਾਵਾ ਜੇ ਕੋਈ ਪ੍ਰੋਗਰਾਮ ਹੋਵੇਗਾ ਤਾਂ ਇਸ ਦੀ ਜਾਣਕਾਰੀ ਮੀਡੀਆ ਨੂੰ ਸਮਾਂ ਰਹਿੰਦੇ ਸਾਂਝੀ ਕੀਤੀ ਜਾਵੇਗੀ।

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget