ਪੜਚੋਲ ਕਰੋ

ਕੇਜਰੀਵਾਲ ਨੇ ਕੈਪਟਨ ਨੂੰ ਦਿੱਤੀ ਚੇਤਾਵਨੀ, ਸੰਬਿਤ ਪਾਤਰਾ ਖਿਲਾਫ ਦਰਜ ਕਰਵਾਇਆ ਕੇਸ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਟਵਿੱਟਰ 'ਤੇ ਡਾਕਟਰੇਡ ਵੀਡੀਓ ਪੋਸਟ ਕਰਨ ਲਈ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀਡੀਓ ਨੂੰ ਲੈ ਕੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਟਵਿੱਟਰ 'ਤੇ ਡਾਕਟਰੇਡ ਵੀਡੀਓ ਪੋਸਟ ਕਰਨ ਲਈ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀਡੀਓ ਨੂੰ ਲੈ ਕੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਕੇਜਰੀਵਾਲ ਨੇ ਟਵੀਟ ਕੀਤਾ, “ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਵੀਡੀਓ ਨੂੰ ਤੁਰੰਤ ਹਟਾ ਨਹੀਂ ਲੈਂਦੇ ਅਤੇ ਮੁਆਫੀ ਨਹੀਂ ਮੰਗਦੇ ਤਾਂ ਮੈਂ ਕਾਨੂੰਨੀ ਕਾਰਵਾਈ ਕਰਾਂਗਾ।” ਵੀਡੀਓ ਨੂੰ ਟਵੀਟ ਕਰਦਿਆਂ ਕੇਜਰੀਵਾਲ ਨੇ ਲਿਖਿਆ, “ਇਹ ਇਕ ਡਾਕਟਰੇਡ ਵੀਡੀਓ ਹੈ। ਹੈਰਾਨੀ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਆਸੀ ਲਾਭ ਲਈ ਅਜਿਹੀ ਗੰਦੀ ਰਾਜਨੀਤੀ ਦਾ ਸਹਾਰਾ ਲੈ ਰਹੇ ਹਨ।''
ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 17 ਸੈਕਿੰਡ ਦਾ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਦੇ ਦਿਖਾਈ ਦੇ ਰਹੇ ਹਨ। ਕਿਸਾਨ ਅੰਦੋਲਨ 'ਤੇ ਵਿਦੇਸ਼ੀ ਹਸਤੀਆਂ ਦੇ ਟਵੀਟ ਤੋਂ ਬਾਅਦ ਅਮਿਤ ਸ਼ਾਹ ਦਾ ਪਲਟਵਾਰ, ਦੱਸਿਆ ਪ੍ਰੋਪੇਗੈਂਡਾ ਇਹੀ ਵੀਡੀਓ ਦਿੱਲੀ ਭਾਜਪਾ ਦੇ ਅਧਿਕਾਰਤ ਟਵਿੱਟਰ ਹੈਂਡਲ ਅਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਸੀ। ਇਸ ਕੇਸ ਵਿੱਚ ਅੱਜ 'ਆਪ' ਨੇ ਸੰਬਿਤ ਪਾਤਰਾ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ
ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget